*ਰਾਣਾ ਸੋਢੀ ਵੱਲੋਂ ਪੰਜਾਬ ਦੇ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਨਕਦ ਪੁਰਸਕਾਰ ਦੇਣ ਦਾ ਐਲਾਨ*
*ਚੰਡੀਗੜ੍ਹ, 5 ਅਗਸਤ: (ਦਾ ਮਿਰਰ ਪੰਜਾਬ)-ਉਲੰਪਿਕਸ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਵੱਲੋਂ ਇਤਿਹਾਸ ਸਿਰਜਦਿਆਂ ਜਰਮਨੀ ਦੀ ਮਜ਼ਬੂਤ ਟੀਮ ਨੂੰ 5-4 ਨਾਲ ਹਰਾ ਕੇ 41 ਸਾਲ ਮਗਰੋਂ ਕਾਂਸੀ ਦਾ ਤਮਗ਼ਾ ਜਿੱਤਣ ‘ਤੇ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਹਾਕੀ ਖਿਡਾਰੀ […]
Continue Reading




