*ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਕਰਤਾਰਪੁਰ ਦੇ 9 ਸਰਕਲ ਪ੍ਰਧਾਨਾਂ ਦਾ ਐਲਾਨ*

ਚੰਡੀਗੜ੍ਹ 3 ਅਗਸਤ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਜਿਲਾ ਜਲੰਧਰ ਦੇ ਅਬਜਰਵਰ ਸ. ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਸਥਾਨਕ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਵਿਧਾਨ ਸਭਾ ਹਲਕਾ ਕਰਤਾਰਪੁਰ ਦੇ 9 ਸਰਕਲ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ […]

Continue Reading

*ਇੰਨੋਸੈਂਟ ਹਾਰਟਸ ਦੀ ਮਹਿਕ ਗੁਪਤਾ ਸੀ.ਬੀ.ਐਸ.ਈ. ਦਸਵੀਂ ਪ੍ਰੀਖਿਆ ਵਿੱਚ ਸ਼ਹਿਰ ਦੀ ਟਾਪਰ,99.6% ਅੰਕ ਪ੍ਰਾਪਤ ਕਰਕੇ ਸ਼ਹਿਰ ਵਿੱਚ ਪਹਿਲੇ ਸਥਾਨ ਤੇ*

ਜਲੰਧਰ, 03 ਅਗਸਤ (ਦਾ ਮਿਰਰ ਪੰਜਾਬ): ਇੰਨੋਸੈਂਟ ਹਾਰਟਸ ਸਕੂਲ, ਗਰੀਨ ਮਾਡਲ ਟਾਊਨ, ਲੋਹਾਰਾਂ ਅਤੇ ਰਾਇਲ ਵਰਲਡ ਬਰਾਂਚ ਵਿੱਚ 2020-2021 ਦੀ ਸੀ.ਬੀ.ਐਸ.ਈ ਵੱਲੋਂ ਘੋਸ਼ਿਤ 10ਵੀਂ ਦੀ ਪ੍ਰੀਖਿਆ ਨਤੀਜਿਆਂ ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ ਸਫਲਤਾ ਹਾਸਿਲ ਕੀਤੀ। ਕੁੱਲ 24 ਬੱਚਿਆਂ ਨੇ 95% ਤੋਂ ਉੱਪਰ ਅੰਕ ਪ੍ਰਾਪਤ ਕੀਤੇ, 86 ਬੱਚਿਆਂ ਨੇ 90% ਤੋਂ ਉੱਪਰ ਅੰਕ ਪ੍ਰਾਪਤ ਕੀਤੇ। ਗਰੀਨ ਮਾਡਲ […]

Continue Reading

*ਬਸਪਾ ਵਲੋਂ ਫਿਲੌਰ ਵਿਧਾਨ ਸਭਾ ਦੇ ਅਹੁਦੇਦਾਰਾਂ ਦਾ ਐਲਾਨ,ਜਗਦੀਸ਼ ਸ਼ੇਰਪੁਰੀ ਹੋਣਗੇ ਜਿਲ੍ਹਾ ਜਲੰਧਰ ਦੇ ਪ੍ਰਧਾਨ*

ਜਲੰਧਰ 2 ਅਗਸਤ (ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ, ਸਾਬਕਾ ਮੁੱਖ ਮੰਤਰੀ ਮੰਤਰੀ ਉੱਤਰਪ੍ਰਦੇਸ਼ ਭੈਣ ਕੁਮਾਰੀ ਮਾਇਆਵਤੀ ਜੀ ਅਤੇ ਸੂਬਾ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਣੀਵਾਲ ਤੇ ਸ਼੍ਰੀ ਵਿਪੁਲ ਕੁਮਾਰ ਜੀ ਦੇ ਨਿਰਦੇਸ਼ਾ ਵਿੱਚ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਜੀ ਦੀ ਅਗਵਾਈ ਵਿੱਚ ਫਿਲੌਰ ਵਿਧਾਨ ਸਭਾ ਸਬੰਧੀ ਹੁਕਮ ਜਾਰੀ ਕੀਤਾ ਗਿਆ ਹੈ ਜਿਸ […]

Continue Reading

*ਪੰਜਾਬ ਦੇ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਦੇ ਘਰ ਵਿਜੀਲੈਂਸ ਦੀ ਛਾਪੇਮਾਰੀ*

ਚੰਡੀਗੜ੍ਹ( ਦਾ ਮਿਰਰ ਪੰਜਾਬ) ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਘਰ ਅੱਜ ਸ਼ਾਮ ਨੂੰ ਕਰੀਬ 20 ਵਲੋਂ 25 ਪੁਲਿਸ ਕਰਮਚਾਰੀਆਂ ਨੇ ਛਾਪੇਮਾਰੀ ਕੀਤੀ ਹੈ । ਸੈਣੀ ਦੇ ਘਰ ਦੇ ਅਗਲੇ ਅਤੇ ਪਿਛਲੇ ਹਿੱਸੇ ਨੂੰ ਘੇਰ ਲਿਆ ਗਿਆ ਹੈ । ਹਾਲਾਂਕਿ ਉੱਥੇ ਪੁੱਜਣ ਉੱਤੇ ਟੀਮ ਨੂੰ ਘਰ ਦੇ ਅੰਦਰ ਨਹੀਂ ਜਾਣ ਦਿੱਤਾ ਗਿਆ । […]

Continue Reading