*ਭਾਈ ਧਿਆਨ ਮੰਡ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 20 ਸਤੰਬਰ ਨੂੰ ਅਕਾਲ ਤਖਤ ‘ਤੇ ਕੀਤਾ ਤਲਬ*

ਅੰਮਿ੍ਰਤਸਰ 30 ਅਗਸਤ ( ਜਸਬੀਰ ਸਿੰਘ ਪੱਟੀ) ਸ੍ਰੀ ਅਕਾਲ ਤਖਤ ਤੇ ਮੁਤਾਵਾਜੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਪੰਜਾਬ ਸਰਕਾਰ ਦੇ ਦੋ ਮੰਤਰੀਆ ਤੇ ਤਿੰਨ ਵਿਧਾਇਕਾਂ ਵਿਰੁੱਧ ਫੈਸਲਾ ਰਾਖਵਾਂ ਰੱਖਦਿਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 20 ਸਤੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਹੈ ਤੇ ਬਰਾਗੜੀ ਮੋਰਚੇ ਸਬੰਧੀ ਸਪੱਸ਼ਟੀਕਰਨ ਦੇਣ […]

Continue Reading

*ਸੁਖਬੀਰ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇੱਕ ਹੋਰ ਉਮੀਦਵਾਰ ਦਾ ਐਲਾਨ*

ਲੁਧਿਆਣਾ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਪੰਜਾਬ ਦੀ ਗੱਲ ਯਾਤਰਾ ਦੌਰਾਨ ਸਮਰਾਲਾ ਵਿਖੇ ਕੀਤੀ ਗਈ ਇਸ ਮੌਕੇ ਉਨ੍ਹਾਂ ਨੇ ਹਲਕਾ ਸਮਰਾਲਾ ਪਰਮਜੀਤ ਸਿੰਘ ਢਿੱਲੋਂ ਆਪਣਾ ਉਮੀਦਵਾਰ ਐਲਾਨਿਆ ਹੈ।

Continue Reading

*ਬਹੁਜਨ ਸਮਾਜ ਪਾਰਟੀ ਵੱਲੋਂ 2022 ਚੋਣਾਂ ਦੇ ਮੱਦੇਨਜ਼ਰ 7 ਉਮੀਦਵਾਰਾਂ ਦਾ ਐਲਾਨ*

ਜਲੰਧਰ( ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਵਲੋਂ 2022 ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਫਗਵਾੜਾ ਰੈਲੀ ਦੇ ਦੌਰਾਨ ਆਪਣੇ ਹਿੱਸੇ ਵਿੱਚ ਆਈਆਂ 20 ਸੀਟਾਂ ਵਿਚੋਂ 7 ਉਮੀਦਵਾਰ ਐਲਾਨ ਦਿੱਤੇ ਗਏ ਹਨ । ਜਿਨ੍ਹਾਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ ਉਨ੍ਹਾਂ ਵਿਚ ਪੰਜਾਬ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਫਗਵਾੜਾ ਵਿਧਾਨ ਸਭਾ ਹਲਕੇ ਤੋਂ […]

Continue Reading

*ਜਸਵੀਰ ਸਿੰਘ ਗੜ੍ਹੀ ਫਗਵਾੜਾ ਵਿਧਾਨ ਸਭਾ ਹਲਕੇ ਤੋਂ ਹੋਣਗੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ*

ਜਲੰਧਰ( ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਫਗਵਾੜਾ ਵਿਧਾਨ ਸਭਾ ਹਲਕੇ ਤੋਂ ਹਾਥੀ ਦੇ ਚੋਣ ਨਿਸ਼ਾਨ ਤੋਂ ਚੋਣ ਲੜਣਗੇ।ਫਗਵਾੜਾ ਦੇ ਦਾਣਾ ਮੰਡੀ ਵਿਖੇ ਅਲਖ ਜਗਾਉ ਰੈਲੀ ਵਿਚ ਜਸਵੀਰ ਸਿੰਘ ਗੜੀ ਨੂੰ ਹਲਕੇ ਦਾ ਇੰਚਾਰਜ ਲਾਇਆ ਗਿਆ ਹੈ। ਉਕਤ ਐਲਾਨ ਕੁਮਾਰੀ ਮਾਇਆਵਤੀ ਦੇ ਭਤੀਜੇ ਅਕਾਸ਼ ਅਨੰਦ ਨੇ ਕੀਤਾ ਹੈ। ਇਸ […]

Continue Reading

*ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਤਿੰਨ ਹੋਰ ਅਧਿਕਾਰਤ ਉਮੀਦਵਾਰਾਂ ਦਾ ਐਲਾਨ*

ਚੰਡੀਗੜ੍ਹ 29 ਅਗਸਤ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨੇ 2022 ਵਿਚ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਦੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਸ ਬਾਦਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਰਾਮਪੁਰਫੂਲ ਤੋਂ ਸਾਬਕਾ ਮੰਤਰੀ ਸ ਸਿਕੰਦਰ ਸਿੰਘ ਮਲੂਕਾ , ਬਠਿੰਡਾ ਦਿਹਾਤੀ […]

Continue Reading

*ਪੰਜਾਬ ਦੀ ਸਿਆਸਤ ਦੇ ਸਮੀਕਰਨ ਬਦਲ ਦੇਵੇਗੀ ਬੀਐਸਪੀ ਦੀ ਫਗਵਾੜਾ ਦੀ “ਅਲਖ ਜਗਾਓ” ਰੈਲੀ: ਗੜ੍ਹੀ*

ਜਲੰਧਰ: (ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਅੱਜ ਕਿਹਾ ਕਿ ਪਾਰਟੀ ਵੱਲੋਂ 29 ਅਗਸਤ, 2021 (ਐਤਵਾਰ) ਨੂੰ ਫਗਵਾੜਾ ਵਿਖੇ ਕੀਤੀ ਜਾਣ ਵਾਲੀ “ਅਲਖ ਜਗਾਓ ਰੈਲੀ” ਪੰਜਾਬ ਦੀ ਸਿਆਸਤ ਵਿਚ ਨਵੇਂ ਸਮੀਕਰਨ ਬਣਾਵੇਗੀ ਤੇ ਇਸ ਵਿਚ ਇੰਨਾ ਵੱਡਾ ਇਕੱਠ ਹੋਵੇਗਾ ਜੋ ਇਸ ਤੋਂ ਪਹਿਲਾਂ ਫਗਵਾੜਾ ਵਾਸੀਆਂ ਨੇ ਕਦੇ […]

Continue Reading

*ਰਵਨੀਤ ਬਿੱਟੂ ਤੇ ਰਾਜਾ ਵੜਿੰਗ ਨੇ ਗੁਰਦਾਸ ਮਾਨ ਦੇ ਹੱਕ ਵਿੱਚ ਭੁਗਤ ਕੇ ਸਿੱਖ ਵਿਰੋਧੀ ਹੋਣ ਦਾ ਸਬੂਤ ਦਿੱਤਾ ਸਿੱਖ ਤਾਲਮੇਲ ਕਮੇਟੀ ਵੱਲੋਂ ਰੋਸ ਵਜੋਂ ਦੋਨਾਂ ਦੇ ਫਲੈਕਸ ਫੂਕੇ ਗਏ*

ਜਲੰਧਰ (ਦਾ ਮਿਰਰ ਪੰਜਾਬ )ਗੁਰਦਾਸ ਮਾਨ ਨੇ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੀ ਤੁਲਨਾ ਇੱਕ ਆਮ ਇਨਸਾਨ ਨਾਲ ਕੀਤੀ ਜਿਸ ਦੇ ਰੋਸ ਵਜੋਂ ਸਿੱਖ ਜਥੇਬੰਦੀਆਂ ਵੱਲੋਂ ਰੋਸ ਧਰਨੇ ਦਿੱਤੇ ਗਏ ਜਿਸ ਤੋ ਬਾਅਦ ਜਲੰਧਰ ਪ੍ਰਸਾਸ਼ਨ ਵੱਲੋਂ ਗੁਰਦਾਸ ਮਾਨ ਤੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕੀਤਾ ਗਿਆ ਤਾਂ ਰਵਨੀਤ ਬਿੱਟੂ ਕਾਂਗਰਸੀ ਐਮ ਪੀ ਅਤੇ […]

Continue Reading

*ਗੁਰਦਾਸ ਮਾਨ ਨੂੰ ਸੀਖਾਂ ਪਿੱਛੇ ਜਾਂਦਾ ਦੇਖ ਰਾਜਾ ਵੜਿੰਗ ਨੂੰ ਲਗਾ ਤੜਿੰਗ*

ਚੰਡੀਗੜ੍ਹ, 27 ਅਗਸਤ (ਦਾ ਮਿਰਰ ਪੰਜਾਬ)-ਸ੍ਰੀ ਗੁਰੂ ਅਮਰਦਾਸ ਜੀ ਦੀ ਤੁਲਣਾ ਨਕੋਦਰ ਸਥਿਤ ਡੇਰਾ ਮੁਰਾਦ ਸ਼ਾਹ ਡੇਰੇ ਦੇ ਸਾਈਂ ਲਾਡੀ ਸ਼ਾਹ ਨਾਲ ਕੀਤੇ ਜਾਣ ਤੋਂ ਬਾਅਦ ਵਿਵਾਦਾਂ ਵਿੱਚ ਘਿਰੇ ਨਾਮਵਰ ਗਾਇਕ ਗੁਰਦਾਸ ਮਾਨ ’ਤੇ ਨਕੋਦਰ ਸਿਟੀ ਥਾਣੇ ਵਿੱਚ ਧਾਰਮਿਕ ਭਾਵਨਾਵਾਂ ਭੜਕਾਉਣ ਬਾਰੇ ਐਫ.ਆਈ.ਆਰ. ਦਰਜ ਕੀਤੇ ਜਾਣ ਦੇ ਮਾਮਲੇ ਗਿੱਦੜਬਾਹਾ ਤੋਂ ਕਾਂਗਰਸ ਵਿਧਾਇਕ ਰਾਜਾ ਵੜਿੰਗ ਨੂੰ […]

Continue Reading

*ਬਨਵਾਰੀ ਲਾਲ ਪੁਰੋਹਿਤ ਪੰਜਾਬ ਦੇ ਰਾਜਪਾਲ ਨਿਯੁਕਤ*

ਚੰਡੀਗੜ੍ਹ (ਦਾ ਮਿਰਰ ਪੰਜਾਬ)- ਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਕ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਇਸ ਸਬੰਧੀ ਆਦੇਸ਼ ਜਾਰੀ ਕੀਤੇ ਹਨ। ਪੁਰੋਹਿਤ ਰਾਜਪਾਲ ਦੇ ਕੰਮ ਦੀ ਦੇਖਭਾਲ ਉਦੋਂ ਤੱਕ ਕਰਨਗੇ ਜਦੋਂ ਤੱਕ ਪੰਜਾਬ ਵਿੱਚ ਸਥਾਈ ਪ੍ਰਬੰਧ ਨਹੀਂ ਹੋ ਜਾਂਦਾ। ਵੀਪੀ ਸਿੰਘ ਬਦਨੌਰ […]

Continue Reading

*ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਦਿੱਤਾ ਅਸਤੀਫਾ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮਾਲਵਿੰਦਰ ਸਿੰਘ ਮਾਲੀ ਨੇ ਇੰਦਰਾ ਗਾਂਧੀ ਸਮੇਤ ਕਈ ਸਟੇਟਸ ਸੋਸ਼ਲ ਮੀਡੀਆ ਤੇ ਪਾਏ ਸਨ ਜਿਸ ਕਾਰਨ ਉਹਨਾਂ ਦਾ ਵੱਡੇ ਪੱਧਰ ਤੇ ਵਿਰੋਧ ਹੋ ਰਿਹਾ ਸੀ। ਮਾਲਵਿੰਦਰ ਸਿੰਘ ਮਾਲੀ […]

Continue Reading