*ਗੁੱਡ ਸੈਫਰਡ ਚਰਚ ਕੋਰੋਨਾ ਵੈਕਸੀਨ ਕੈਂਪ ਲਗਾਇਆ ਅਜਿਹੇ ਕੈਂਪ ਲਗਾਉਣ ਨਾਲ ਲੋਕ ਮਹਾਂਮਾਰੀ ਤੋਂ ਛੁਟਕਾਰਾ ਪਾਉਣਗੇ–ਡਾ: ਵਿਜੇ ਮਹਾਜਨ*

ਜਲੰਧਰ 2੫ ਅਗਸਤ (ਦਾ ਮਿਰਰ ਪੰਜਾਬ) -ਗੁੱਡ ਸੈਫਰਡ ਚਰਚ (ਸੀਐਨਆਈਸੀ) ਜਲੰਧਰ ਵਿਖੇ ਚੇਅਰਮੈਨ ਪਾਸਟਰ ਜੌਨ ਪੀਟਰ ਦੀ ਅਗਵਾਈ ਅਤੇ ਚਰਚ ਪਾਸਟਰਤ ਕਮੇਟੀ ਦੇ ਪ੍ਰਬੰਧਾਂ ਹੇਠ ਮੁਫਤ ਕੋਵਿਡ ਟੀਕਾ ਕੈਂਪ ਲਗਾਇਆ ਗਿਆ । ਜਿਸ ਵਿੱਚ 200 ਲੋਕਾਂ ਨੂੰ ਕੋਵੀਸਲਿਡ ਦੀ ਪਹਿਲੀ ਅਤੇ ਦੂਜੀ ਖੁਰਾਕ ਦਿੱਤੀ ਗਈ। ਇਸ ਮੌਕੇ ਪਾਸਟਰ ਜੌਨ ਪੀਟਰ ਨੇ ਪ੍ਰਾਥਨਾ ਕਰਕੇ ਕੈਂਪ ਦੀ […]

Continue Reading

*ਪੰਚਾਇਤ ਯੂਨੀਅਨ ਤਲਵਾਡ਼ਾ ਦੀ ਮੀਟਿੰਗ ਹੋਈ, ਸਰਪੰਚ ਯੂਨੀਅਨ ਦੇ ਸੰਘਰਸ਼ ਦਾ ਸਮਰਥਨ ਕੀਤਾ*

ਤਲਵਾਡ਼ਾ, 25 ਅਗਸਤ (ਦੀਪਕ ਠਾਕੁਰ)-ਇੱਥੇ ਪੰਚਾਇਤ ਯੂਨੀਅਨ ਤਲਵਾਡ਼ਾ ਦੀ ਅਹਿਮ ਮੀਟਿੰਗ ਪ੍ਰਧਾਨ ਨਵਲ ਮਹਿਤਾ ਬੇਡ਼ਿੰਗ ਤੇ ਕੁਲਦੀਪ ਚਾਚਾ ਦੀ ਅਗਵਾਈ ਹੇਠ ਹੋਈ। ਮੀਟਿੰਗ ‘ਚ ਬਲਾਕ ਤਲਵਾਡ਼ਾ ਤੇ ਹਾਜੀਪੁਰ ਦੇ ਸਰਪੰਚ, ਪੰਚ ਤੇ ਬਲਾਕ ਸੰਮਤੀ ਮੈਂਬਰ ਸ਼ਾਮਲ ਹੋਏ। ਮੀਟਿੰਗ ‘ਚ ਸਰਪੰਚ ਯੂਨੀਅਨ ਪੰਜਾਬ ਵੱਲੋਂ ਪੰਚਾਇਤੀ ਨੁੰਮਾਇਦਿਆਂ ਦੀ ਮੰਗਾਂ ਲਈ ਆਰੰਭੇ ਸੰਘਰਸ਼ ਦਾ ਸਮਰਥਨ ਕੀਤਾ ਗਿਆ। ਪੰਚਾਇਤੀ […]

Continue Reading

*ਪਰਮਬੰਸ ਸਿੰਘ ਰੋਮਾਣਾ ਵੱਲੋਂ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ*

ਚੰਡੀਗੜ੍ਹ 25 ਅਗਸਤ( ਦਾ ਮਿਰਰ ਪੰਜਾਬ)- ਯੂਥ ਵਿੰਗ ਸ਼੍ਰਮੋਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਸ. ਬਿਕਰਮ ਸਿੰਘ ਮਜੀਠੀਆ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅੱਜ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰ ਦਿੱਤਾ […]

Continue Reading

*ਦਿੱਲੀ ਕਮੇਟੀ ਚੋਣ ਨਤੀਜਿਆਂ ’ਤੇ ਸੁਖਬੀਰ ਸਿੰਘ ਬਾਦਲ ਦਾ ਅਹਿਮ ਬਿਆਨ-ਖਾਲਸਾ ਪੰਥ ਦਾ ਸ਼੍ਰੋਮਣੀ ਅਕਾਲੀ ਦਲ ਪੰਥਿਕ ਹਸਤੀ ਦੇ ਹੱਕ ਵਿਚ ਜ਼ਬਰਦਸਤ ਰੈਫਰੰਡਮ*

ਚੰਡੀਗੜ੍ਹ/25 ਅਗਸਤ (ਦਾ ਮਿਰਰ ਪੰਜਾਬ) -ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ੁਖਬੀਰ ਸਿੰਘ ਬਾਦਲ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿਚ ਅਕਾਲੀ ਦਲ ਦੀ ਇਤਿਹਾਸਕ ਜਿੱਤ ਨੁੰ ਖਾਲਸਾ ਪੰਥ ਵੱਲੋਂ ਅਕਾਲੀ ਦਲ ਦੀ ਪੰਥਿਕ ਹਸਤੀ ਤੇ ਧਮਰ ਪ੍ਰਤੀ ਵਚਨਬੱਧਤਾ ’ਤੇ ਜ਼ਬਰਦਸਤ ਰੈਫਰੰਡਮ ਕਰਾਰ ਦਿੱਤਾ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ […]

Continue Reading

*ਕਾਂਗਰਸ ਦੇ 7 ਵਿਧਾਇਕਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਵਜੋਂ ਹਟਾਉਣ ਦੀ ਕਥਿਤ ਕਾਰਵਾਈ ਦਾ ਹਿੱਸਾ ਹੋਣ ਤੋਂ ਇਨਕਾਰ ਕੀਤਾ*

ਚੰਡੀਗੜ੍ਹ, 24 ਅਗਸਤ (ਦਾ ਮਿਰਰ ਪੰਜਾਬ)-20 ਤੋਂ ਵੱਧ ਕਾਂਗਰਸੀ ਵਿਧਾਇਕਾਂ ਤੇ ਸਾਬਕਾ ਵਿਧਾਇਕਾਂ ਵਿੱਚੋਂ 7 ਵਿਧਾਇਕਾਂ ਜਿਨ੍ਹਾਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਦੀ ਮੰਗ ਕਰਨ ਵਾਲੀ ਧਿਰ ਦਾ ਹਿੱਸਾ ਹੋਣ ਦਾ ਦਾਅਵਾ ਕੀਤਾ ਗਿਆ ਸੀ, ਨੇ ਅਜਿਹੀ ਕਿਸੇ ਵੀ ਕਾਰਵਾਈ ਤੋਂ ਆਪਣੇ ਆਪ ਨੂੰ ਸਪੱਸ਼ਟ ਅਤੇ ਮੁਕੰਮਲ ਤੌਰ ਉਤੇ ਲਾਂਭੇ ਕਰ ਲਿਆ […]

Continue Reading

*ਕੈਪਟਨ ਅਮਰਿੰਦਰ ਸਿੰਘ ਇੱਕ ਵਾਰ ਫਿਰ ਪੰਜਾਬ ਦੀ ਕਿਸਾਨੀ ਦੇ ਰਖਵਾਲੇ ਸਾਬਤ ਹੋਏ -ਦਲਜੀਤ ਸਿੰਘ ਆਹਲੂਵਾਲੀਆ*

ਜਲੰਧਰ, 24 ਅਗਸਤ:(ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਗੰਨਾ ਉਤਪਾਦਕਾਂ ਦੀਆਂ ਮੰਗਾਂ ਮੰਨ ਕੇ ਇੱਕ ਮੁੜ ਤੋਂ ਸਾਬਤ ਕਰ ਦਿੱਤਾ ਹੈ ਕਿ ਉਹੀ ਪੰਜਾਬ ਦੀ ਕਿਸਾਨੀ ਦੇ ਸੱਚੇ ਰਖਿਅਕ ਹੈ । ਇਹ ਵਿਚਾਰ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਦੀਆਂ ਕਿਸਾਨਾਂ ਦੀ […]

Continue Reading

*ਸਰਦਾਰ ਸਤਨਾਮ ਸਿੰਘ ਮੈਮੋਰੀਅਲ ਇੰਨੋਸੈਂਟ ਹਾਰਟਸ ਮਲਟੀਸਪੈਸ਼ਲਿਟੀ ਹਸਪਤਾਲ ਵਿੱਚ ਪੀ ਐੱਸ ਏ ਤਕਨੀਕ ਉੱਤੇ ਆਧਾਰਿਤ ਆਕਸੀਜਨ ਪਲਾਂਟ ਦਾ ਆਰੰਭ*

ਜਲੰਧਰ, 24 ਅਗਸਤ (ਦਾ ਮਿਰਰ ਪੰਜਾਬ)—ਜਲੰਧਰ ਦੇ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਦੇ ਮਾਰਗ ਦਰਸ਼ਨ ਵਿੱਚ ਸਰਦਾਰ ਸਤਨਾਮ ਸਿੰਘ ਮੈਮੋਰੀਅਲ ਇੰਨੋਸੈਂਟ ਹਾਰਟਸ ਮਲਟੀਸਪੈਸ਼ਲਿਟੀ ਹਸਪਤਾਲ ਵਿੱਚ ਪ੍ਰੈਸ਼ਰ ਸਵਿੰਗ ਐਡਸੌਰਪਸ਼ਨ (ਪੀਐੱਸਏ) ਤਕਨੀਕ ਉੱਤੇ ਆਧਾਰਿਤ ਆਕਸੀਜਨ ਪਲਾਂਟ ਦਾ ਆਰੰਭ ਹੋਇਆ। ਇਹ ਯੰਤਰ 260 ਲਿਟਰ ਪ੍ਰਤੀ ਮਿੰਟ ਦੀ ਦਰ ਨਾਲ ਡਾਕਟਰੀ ਆਕਸੀਜਨ ਦਾ ਉਤਪਾਦਨ ਕਰ ਸਕਦਾ ਹੈ। ਡਾ. ਚੰਦਰ […]

Continue Reading

*ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ, ਜਲੰਧਰ ਵਿਖੇ ਲੱਗਾ ਧਰਨਾ ਹੋਵੇਗਾ ਖਤਮ*

ਚੰਡੀਗੜ੍ਹ 24 ਅਗਸਤ( ਦਾ ਮਿਰਰ ਪੰਜਾਬ) ਗੰਨਾ ਕਾਸ਼ਤਕਾਰਾਂ ਦੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਹੋਈ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀਆਂ ਸਾਰੀਆਂ ਹੀ ਮੰਗਾਂ ਮੰਨ ਲਈਆਂ ਹਨ। ਸਰਕਾਰ ਨੇ ਗੰਨਾ ਕਿਸਾਨਾਂ ਨਾਲ ਕੀਤੀ ਇਸ ਮੀਟਿੰਗ ਵਿੱਚ ਗੰਨੇ ਦੀਆਂ ਕੀਮਤਾਂ 35 ਰੁਪਏ ਪ੍ਰਤੀ ਕੁਇੰਟਲ ਤੱਕ ਵਧਾਉਣ ਦਾ ਨਿਰਣਾ ਕੀਤਾ ਹੈ। ਹੁਣ ਗੰਨੇ ਸੂਬਾ ਸਰਕਾਰ […]

Continue Reading

*ਮਹਿੰਦਰਾ, ਸਿੰਗਲਾ,ਆਸ਼ੂ, ਸਿੱਧੂ, ਧਰਮਸੋਤ ਅਤੇ ਵੇਰਕਾ ਨੇ ਦੇਸ਼ -ਵਿਰੋਧੀ ਅਤੇ ਪਾਕਿਸਤਾਨ ਪੱਖੀ ਟਿੱਪਣੀ ਕਰਨ ਲਈ ਸਿੱਧੂ ਦੇ ਕਰੀਬੀਆਂ ਖ਼ਿਲਾਫ਼ ਕਾਰਵਾਈ ਮੰਗੀ*

ਚੰਡੀਗੜ, 24 ਅਗਸਤ (ਦਾ ਮਿਰਰ ਪੰਜਾਬ)-ਨਵਜੋਤ ਸਿੱਧੂ ਦੇ ਦੋ ਸਹਿਯੋਗੀਆਂ ਵਲੋਂ ਦੇਸ਼ ਵਿਰੋਧੀ ਅਤੇ ਪਾਕਿਸਤਾਨ ਪੱਖੀ ਟਿੱਪਣੀਆਂ ਦਾ ਸਖਤ ਨੋਟਿਸ ਲੈਂਦਿਆਂ, ਪੰਜਾਬ ਕਾਂਗਰਸ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਇੱਕ ਸਮੂਹ ਨੇ ਮੰਗਲਵਾਰ ਨੂੰ ਮਾਲਵਿੰਦਰ ਮਾਲੀ ਅਤੇ ਪਿਆਰੇ ਲਾਲ ਗਰਗ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਕੈਬਨਿਟ ਮੰਤਰੀਆਂ ਬ੍ਰਹਮ ਮਹਿੰਦਰਾ, ਵਿਜੈ ਇੰਦਰ […]

Continue Reading

*ਪੰਜਾਬੀ ਲੇਖਕ ਗੋਪਾਲ ਪਾਲੀ ਨੂੰ ਸਦਮਾ , ਛੋਟੇ ਭਰਾ ਦਾ ਦਿਹਾਂਤ*

ਜਲੰਧਰ (ਦਾ ਮਿਰਰ ਪੰਜਾਬ)- ਪੰਜਾਬੀ ਲੇਖਕ ਤੇ ਪੱਤਰਕਾਰਤਾ ਚ ਆਪਣੀ ਵਖਰੀ ਪਹਿਚਾਣ ਬਣਾਉਣ ਵਾਲੇ ਗੋਪਾਲ ਪਾਲੀ ਦੇ ਛੋਟੇ ਭਰਾ 46 ਸਾਲਾ ਪਰਸ਼ੋਤਮ ਲਾਲ ਦਾ ਦਿਲ ਦਾ ਦੌਰਾ ਪੈਣ ਪਿਛੋ ਜਲੰਧਰ ਦੇ ਇੱਕ ਪ੍ਰਾਇਵੇਟ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਉਹਨਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ । ਪਰਸ਼ੋਤਮ ਲਾਲ ਦੀ ਮੌਤ ਤੇ ਬਹੁਤ ਸਾਰੀਆ […]

Continue Reading