*ਨਵਜੋਤ ਸਿੰਘ ਸਿੱਧੂ ਦੇ ਧੜੇ 30 ਵਿਧਾਇਕਾਂ ਨੇ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਖੋਲ੍ਹਿਆ ਮੋਰਚਾ*

ਚੰਡੀਗੜ੍ਹ,24 ਅਗਸਤ(ਦਾ ਮਿਰਰ ਪੰਜਾਬ) ਪੰਜਾਬ ਕਾਂਗਰਸ ਦੇ ਵਿਧਾਇਕਾਂ ਦੀ ਮੀਟਿੰਗ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੀ ਸੈਕਟਰ-2 ਸਥਿਤ ਕੋਠੀ ਨੰਬਰ 9 ਵਿੱਚ ਹੋਈ । ਜਾਣਕਾਰੀ ਸਾਹਮਣੇ ਆਈ ਹੈ ਕਿ ਕੈਪਟਨ ਦੇ ਕੰਮ ਕਾਜ ਦੇ ਵਿਰੋਧ ਵਿਚ ਇਹ ਬੈਠਕ ਕੀਤੀ ਜਾ ਰਹੀ ਹੈ ਇਸ ਮੀਟਿੰਗ ਵਿੱਚ ਪੰਜਾਬ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ,ਪਰਗਟ […]

Continue Reading

*ਨਵਜੋਤ ਸਿੰਘ ਸਿੱਧੂ ਦੇ ਧੜੇ 30 ਵਿਧਾਇਕਾਂ ਦੀ ਤ੍ਰਿਪਤ ਰਜਿੰਦਰ ਬਾਜਵਾ ਦੀ ਕੋਠੀ ਵਿੱਚ ਮੀਟਿੰਗ*

ਚੰਡੀਗੜ੍ਹ,24 ਅਗਸਤ(ਦਾ ਮਿਰਰ ਪੰਜਾਬ) ਪੰਜਾਬ ਕਾਂਗਰਸ ਦੇ ਵਿਧਾਇਕਾਂ ਦੀ ਮੀਟਿੰਗ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੀ ਸੈਕਟਰ-2 ਸਥਿਤ ਕੋਠੀ ਨੰਬਰ 9 ਵਿੱਚ ਹੋਈ । ਜਾਣਕਾਰੀ ਸਾਹਮਣੇ ਆਈ ਹੈ ਕਿ ਕੈਪਟਨ ਦੇ ਕੰਮ ਕਾਜ ਦੇ ਵਿਰੋਧ ਵਿਚ ਇਹ ਬੈਠਕ ਕੀਤੀ ਜਾ ਰਹੀ ਹੈ ਇਸ ਮੀਟਿੰਗ ਵਿੱਚ ਪੰਜਾਬ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ,ਪਰਗਟ […]

Continue Reading

*ਐਸਐਸਪੀ ਜਲੰਧਰ ਦਫਤਰ ਦੇ ਅੱਗੇ ਧਰਨਾ ਲਗਾ ਕੇ ਬੈਠੇ ਸਿੱਖ ਸੰਗਠਨਾਂ ਨੇ ਕਿਹਾ ਕਿ ਗੁਰਦਾਸ ਮਾਨ ਵਿਰੁੱਧ ਪਰਚਾ ਦਰਜ ਕਰਵਾ ਹੀ ਉਹ ਧਰਨਾ ਚੁੱਕਣਗੇ*

ਜਲੰਧਰ (ਦਾ ਮਿਰਰ ਪੰਜਾਬ)-ਹਮੇਸ਼ਾਂ ਹੀ ਵਿਵਾਦਾਂ ਵਿਚ ਰਹਿਣ ਵਾਲੇ ਗਾਇਕ ਗੁਰਦਾਸ ਮਾਨ ਜਿੰਨਾ ਦੀ ਇਕ ਵੀਡੀਓ ਸੋਸ਼ਲ ਮੀਡੀਆ ਉੱਤੇ ਬੜੀ ਤੇਜ਼ੀ ਨਾਲ ਫੈਲੀ ਸੀ ਜਿਸ ਵਿੱਚ ਗੁਰਦਾਸ ਮਾਨ ਕਹਿ ਰਹੇ ਹਨ ਡੇਰਾ ਨਕੋਦਰ ਦੇ ਮੁਖੀ ਸਾਈਂ ਲਾਡੀ ਸ਼ਾਹ ਸਿੱਖਾਂ ਦੇ ਤੀਜੇ ਗੁਰੂ ਅਮਰਦਾਸ ਜੀ ਦੀ ਅੰਸ਼ ਬੰਸ ਵਿਚੋਂ ਹਨ। ਇਸ ਵੀਡੀਓ ਤੋਂ ਬਾਅਦ ਅੱਜ ਗੁਰਦਾਸ […]

Continue Reading

*ਕਿਸਾਨਾਂ ਨਾਲ ਭਲਕੇ ਮੀਟਿੰਗ ਕਰਨਗੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ*

ਜਲੰਧਰ, 23 ਅਗਸਤ (ਦਾ ਮਿਰਰ ਪੰਜਾਬ)-ਪੰਜਾਬ ਸਰਕਾਰ ਸੂਬੇ ਦੇ ਗੰਨਾ ਕਾਸ਼ਤਕਾਰਾਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਦੁਪਹਿਰ 3 ਵਜੇ ਚੰਡੀਗੜ੍ਹ ਵਿਖੇ ਗੰਨਾ ਕਾਸ਼ਤਕਾਰਾਂ ਨਾਲ ਮੀਟਿੰਗ ਕਰਨਗੇ।ਗੰਨਾ ਕਾਸ਼ਤਕਾਰਾਂ ਨਾਲ ਹੋਈ ਮੀਟਿੰਗ ਤੋਂ ਬਾਅਦ ਇਥੇ […]

Continue Reading

*ਆਮ ਆਦਮੀ ਪਾਰਟੀ ਵੱਲੋਂ ਵੱਡਾ ਐਲਾਨ, ਚੰਡੀਗੜ੍ਹ ਨਗਰ ਨਿਗਮ ਦੀਆਂ ਸਾਰੀਆਂ ਸੀਟਾਂ ਤੇ ਲੜੇਗੀ ਚੋਣ*

ਚੰਡੀਗਡ੍ਹ, 23 ਅਗਸਤ (ਦਾ ਮਿਰਰ ਪੰਜਾਬ)-ਆਮ ਆਦਮੀ ਪਾਰਟੀ ਨੇ ਅੱਜ ਵੱਡਾ ਐਲਾਨ ਕਰਦਿਆਂ ਦਸੰਬਰ ਮਹੀਨੇ ਵਿਚ ਚੰਡੀਗੜ੍ਹ ਨਗਰ ਨਿਗਮ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸਾਰੀਆਂ ਸੀਟਾਂ ਤੇ ਚੋਣ ਸੰਬੰਧੀ ਇਹ ਘੋਸ਼ਣਾ ਕਰ ਦਿੱਤੀ। ਆਮ ਆਦਮੀ ਪਾਰਟੀ ਪਹਿਲੀ ਵਾਰ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਵਿੱਚ ਉਤਰੇਗੀ ਇੱਥੇ ਪਾਰਟੀ ਇੱਕ ਵੱਡੇ ਧਿਰ ਵਜੋਂ ਉਭਰਨ ਪ੍ਰਤੀ ਆਸਵੰਦ ਹੈ। […]

Continue Reading

*ਵਿਵਾਦਿਤ ਗਾਇਕ ਗੁਰਦਾਸ ਮਾਨ ਇਕ ਵਾਰ ਫਿਰ ਵਿਵਾਦਾਂ ਵਿੱਚ ਘਿਰਿਆ*

ਜਲੰਧਰ (ਦਾ ਮਿਰਰ ਪੰਜਾਬ)-ਹਮੇਸ਼ਾਂ ਹੀ ਵਿਵਾਦਾਂ ਵਿਚ ਰਹਿਣ ਵਾਲੇ ਗਾਇਕ ਗੁਰਦਾਸ ਮਾਨ ਹੁਣ ਨਵੇਂ ਵਿਵਾਦ ਵਿੱਚ ਘਿਰ ਗਏ ਹਨ। ਉਨ੍ਹਾਂ ਦੀ ਇਕ ਵੀਡੀਓ ਸੋਸ਼ਲ ਮੀਡੀਆ ਉੱਤੇ ਬੜੀ ਤੇਜ਼ੀ ਨਾਲ ਫੈਲ ਰਹੀ ਹੈ ਜਿਸ ਵਿੱਚ ਗੁਰਦਾਸ ਮਾਨ ਕਹਿ ਰਹੇ ਹਨ ਡੇਰਾ ਨਕੋਦਰ ਦੇ ਮੁਖੀ ਸਾਈਂ ਲਾਡੀ ਸ਼ਾਹ ਸਿੱਖਾਂ ਦੇ ਤੀਜੇ ਗੁਰੂ ਅਮਰਦਾਸ ਜੀ ਦੀ ਅੰਸ਼ ਬੰਸ […]

Continue Reading

*ਕੇਡੀ ਭੰਡਾਰੀ ਨੂੰ ਫ਼ਿਲਹਾਲ ਅਕਾਲੀਆਂ ਦੀ ਤੱਕੜੀ ਨਹੀਂ ਤੋਲ ਸਕੀ*

ਜਲੰਧਰ (ਦਾ ਮਿਰਰ ਪੰਜਾਬ)-ਕਿਸਾਨਾਂ ਦੇ ਹੱਕ ‘ਚ ਡੱਟਕੇ ਸਾਹਮਣੇ ਆਏ ਭਾਜਪਾ ਦੇ ਸਾਬਕਾ ਐਮਐਲਏ ਕੇਡੀ ਭੰਡਾਰੀ ਜਿੰਨਾ ਬਾਰੇ ਸੋਸ਼ਲ ਮੀਡੀਆ ਉਪਰ ਚਰਚਾ ਚੱਲ ਰਹੀ ਸੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਮਨ ਬਣਾ ਰਹੇ ਹਨ ਫਿਲਹਾਲ ਉਹਨਾ ਨੇ ਤੱਕੜੀ ਵਿਚ ਤੁਲਨ ਦੀਆਂ ਸਾਰੀਆਂ ਅਫਵਾਹਾਂ ਉੱਤੇ ਲਗਾਮ ਲਗਾ ਦਿੱਤੀ ਹੈ ਰਹੇ। ਜ਼ਿਕਰਯੋਗ ਹੈ […]

Continue Reading

*ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੋ ਸਲਾਹਕਾਰ ਰਗੜੇ*

ਚੰਡੀਗੜ੍ਹ, 22 ਅਗਸਤ (ਦਾ ਮਿਰਰ ਪੰਜਾਬ)-ਕਸ਼ਮੀਰ ਅਤੇ ਪਾਕਿਸਤਾਨ ਵਰਗੇ ਸੰਵੇਦਨਸ਼ੀਲ ਕੌਮੀ ਮਾਮਲਿਆਂ ਉਤੇ ਨਵਜੋਤ ਸਿੰਘ ਸਿੱਧੂ ਦੇ ਦੋ ਸਲਾਹਕਾਰਾਂ ਦੇ ਹਾਲ ਹੀ ਵਿਚ ਆਏ ਬਿਆਨਾਂ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਜਿਹੀਆਂ ਘਿਨਾਉਣੀਆਂ ਅਤੇ ਮਾੜੀਆਂ ਟਿੱਪਣੀਆਂ ਵਿਰੁੱਧ ਤਾੜਨਾ ਕੀਤੀ ਜਿਨ੍ਹਾਂ ਨਾਲ ਸੂਬੇ ਦੇ ਨਾਲ-ਨਾਲ ਦੇਸ਼ ਦੀ ਅਮਨ-ਸ਼ਾਂਤੀ ਅਤੇ […]

Continue Reading

*ਭਾਈ ਗੁਰਮੁਖ ਸਿੰਘ ਬਰਾੜ ਨੂੰ ਤੁਰੰਤ ਰਿਹਾਅ ਕਰੇ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ*

ਚੌਕ ਮਹਿਤਾ 22 ਅਗਸਤ (ਦਾ ਮਿਰਰ ਪੰਜਾਬ) ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਦੇ ਪੁੱਤਰ ਭਾਈ ਗੁਰਮੁਖ ਸਿੰਘ ਬਰਾੜ ਨੂੰ ਤੁਰੰਤ ਰਿਹਾਅ ਕਰਨ ਦੀ ਸਰਕਾਰ ਤੋਂ ਮੰਗ ਕੀਤੀ ਹੈ। ਉਨ੍ਹਾਂ ਪੰਜਾਬ ਵਿਚ ਸਿੱਖ ਨੌਜਵਾਨਾਂ ਦੀ […]

Continue Reading