*ਸੁਖਬੀਰ ਸਿੰਘ ਬਾਦਲ ਵੱਲੋਂ ਹਰ ਘਰ ਲਈ 400 ਰੁਪਏ ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦੇਣ, 10 ਲੱਖ ਰੁਪਏ ਦਾ ਸਿਹਤ ਬੀਮਾ ਅਤੇ ਫਲਾਂ ਤੇ ਸਬਜ਼ੀਆਂ ਲਈ ਐਮ ਐਸ ਪੀ ਸ਼ੁਰੂ ਕਰਨ ਦਾ ਵੀ ਕੀਤਾ ਐਲਾਨ*

ਚੰਡੀਗੜ੍ਹ, 3 ਅਗਸਤ (ਦਾ ਮਿਰਰ ਪੰਜਾਬ) -ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਤੇਬਸਪਾ ਗਠਜੋੜ ਸਰਕਾਰ ਦੇ ਸੱਤਾ ਵਿਚ ਆਉਣ ’ਤੇ 13 ਨੁਕਾਤੀ ਏਜੰਡਾ ਲਾਗੂ ਕਰਨ ਦਾ ਐਲਾਨ ਕੀਤਾ। ਇਸ ਏਜੰਡੇ ਵਿਚ ਨੀਲਾ ਕਾਰਡ ਧਾਰਕ ਘਰ ਦੀਆਂ ਮੁਖੀ ਸਾਰੀਆਂ ਬਜ਼ੁਰਗ ਮਹਿਲਾਵਾਂ ਨੂੰ 2 […]

Continue Reading

*ਬਸਪਾ ਕਾਂਗਰਸ ਦੀ ਬੇਲਗਾਮ ਜੁਬਾਨ ਨੂੰ ਸੱਤਾ ਤੋਂ ਚਲਦਾ ਕਰਕੇ ਲਗਾਮ ਕੱਸਣ ਲਈ ਕੰਮ ਕਰੇਗੀ – ਜਸਵੀਰ ਸਿੰਘ ਗੜ੍ਹੀ*

ਸਰਦੂਲਗੜ੍ਹ 3 ਅਗਸਤ (ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਵਲੋਂ ਸਰਦੂਲਗੜ੍ਹ ਤੋਂ ਮੋਫਰ ਤੱਕ ਹਜਾਰਾਂ ਦੀ ਗਿਣਤੀ ਵਿੱਚ ਪੈਦਲ, ਮੋਟਰਸਾਈਕਲ ਅਤੇ ਕਾਰਾਂ ਦਾ ਵੱਡਾ ਕਾਫਲਾ ਸਰਦੂਲਗੜ੍ਹ ਦੀਆਂ ਸੜਕਾਂ ਤੇ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਦੀ ਅਗਵਾਈ ਵਿੱਚ ਉਤਰਿਆ l ਬੀਤੇ ਦਿਨੀਂ ਸਰਦੂਲਗੜ੍ਹ ਦੇ ਕਾਂਗਰਸ ਦੇ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ […]

Continue Reading

*ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਕਰਤਾਰਪੁਰ ਦੇ 9 ਸਰਕਲ ਪ੍ਰਧਾਨਾਂ ਦਾ ਐਲਾਨ*

ਚੰਡੀਗੜ੍ਹ 3 ਅਗਸਤ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਜਿਲਾ ਜਲੰਧਰ ਦੇ ਅਬਜਰਵਰ ਸ. ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਸਥਾਨਕ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਵਿਧਾਨ ਸਭਾ ਹਲਕਾ ਕਰਤਾਰਪੁਰ ਦੇ 9 ਸਰਕਲ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ […]

Continue Reading

*ਇੰਨੋਸੈਂਟ ਹਾਰਟਸ ਦੀ ਮਹਿਕ ਗੁਪਤਾ ਸੀ.ਬੀ.ਐਸ.ਈ. ਦਸਵੀਂ ਪ੍ਰੀਖਿਆ ਵਿੱਚ ਸ਼ਹਿਰ ਦੀ ਟਾਪਰ,99.6% ਅੰਕ ਪ੍ਰਾਪਤ ਕਰਕੇ ਸ਼ਹਿਰ ਵਿੱਚ ਪਹਿਲੇ ਸਥਾਨ ਤੇ*

ਜਲੰਧਰ, 03 ਅਗਸਤ (ਦਾ ਮਿਰਰ ਪੰਜਾਬ): ਇੰਨੋਸੈਂਟ ਹਾਰਟਸ ਸਕੂਲ, ਗਰੀਨ ਮਾਡਲ ਟਾਊਨ, ਲੋਹਾਰਾਂ ਅਤੇ ਰਾਇਲ ਵਰਲਡ ਬਰਾਂਚ ਵਿੱਚ 2020-2021 ਦੀ ਸੀ.ਬੀ.ਐਸ.ਈ ਵੱਲੋਂ ਘੋਸ਼ਿਤ 10ਵੀਂ ਦੀ ਪ੍ਰੀਖਿਆ ਨਤੀਜਿਆਂ ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ ਸਫਲਤਾ ਹਾਸਿਲ ਕੀਤੀ। ਕੁੱਲ 24 ਬੱਚਿਆਂ ਨੇ 95% ਤੋਂ ਉੱਪਰ ਅੰਕ ਪ੍ਰਾਪਤ ਕੀਤੇ, 86 ਬੱਚਿਆਂ ਨੇ 90% ਤੋਂ ਉੱਪਰ ਅੰਕ ਪ੍ਰਾਪਤ ਕੀਤੇ। ਗਰੀਨ ਮਾਡਲ […]

Continue Reading