*ਸ਼੍ਰੋਮਣੀ ਅਕਾਲੀ ਦਲ ਨੇ ਰਵਨੀਤ ਬਿੱਟੂ ਵੱਲੋਂ ਹਰਸਿਮਰਤ ਕੌਰ ਬਾਦਲ ਨਾਲ ਕੀਤੀ ਬਦਸਲੂਕੀ ਦੀ ਕੀਤੀ ਨਿਖੇਧੀ, ਕਿਹਾ ਕਿ ਕਾਂਗਰਸ ਐਮ ਪੀ ਨੇ ਐਨ ਡੀ ਏ ਸਰਕਾਰ ਨੇ ਬੰਦੇ ਵਜੇਂ ਵਿਹਾਰ ਕੀਤਾ*
ਚੰਡੀਗੜ੍ਹ, 4 ਅਗਸਤ (ਦਾ ਮਿਰਰ ਪੰਜਾਬ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਲੁਧਿਆਣਾ ਤੋਂ ਕਾਂਗਰਸੀ ਆਗੂ ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਅਕਾਲੀ ਦਲ ਦੀ ਮਹਿਲਾ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਕਿਸਾਨਾਂ ਦੇ ਹੱਕ ਵਿਚ ਸੰਸਦ ਦੇ ਬਾਹਰ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਕੀਤੀ ਬਦਸਲੂਕੀ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਕਿਹਾ ਕਿ […]
Continue Reading




