*ਪੀਐਸਪੀਸੀਐਲ ਵਿੱਚ ਸਹਾਇਕ ਲਾਈਨਮੈਨ ਦੀਆਂ ਅਸਾਮੀਆਂ ਲਈ ਅਪ੍ਰੈਂਟਿਸ ਸਰਟੀਫਿਕੇਟ ਦੀ ਸ਼ਰਤ ਹਟਵਾਉਣ ਲਈ ਵਫ਼ਦ ਨੇ ਚੇਅਰਮੈਨ ਕਮਲਦੀਪ ਸੈਣੀ ਨਾਲ ਮੁਲਾਕਾਤ ਕੀਤੀ*
ਖਰੜ 13 ਅਗਸਤ ( ਦਾ ਮਿਰਰ ਪੰਜਾਬ )-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਿਚ ਨਿਕਲੀਆਂ ਸਹਾਇਕ ਲਾਈਨਮੈਨ ਦੀਆਂ ਪੋਸਟਾਂ ਲਈ ਕਾਰਪੋਰੇਸ਼ਨ ਵੱਲੋਂ ਅਪ੍ਰੈਂਟਿਸ ਸਰਟੀਫਿਕੇਟ ਨੂੰ ਜ਼ਰੂਰੀ ਯੋਗਤਾ ਵਿੱਚ ਸ਼ਾਮਲ ਕੀਤਾ ਗਿਆ ਹੈ। ਜਦੋਂ ਕਿ ਇਹ ਸਰਟੀਫਿਕੇਟ ਕੇਵਲ ਲਾਈਨਮੈੱਨ ਦੀਆਂ ਪੋਸਟਾਂ ਲਈ ਜ਼ਰੂਰੀ ਮੰਨਿਆ ਜਾਂਦਾ ਹੈ ਅਜਿਹੀ ਸ਼ਰਤ ਦੀ ਸੂਰਤ ਵਿਚ ਵੱਡੀ ਗਿਣਤੀ ਵਿੱਚ ਪੰਜਾਬ ਦੇ ਨੌਜਵਾਨ ਇਨ੍ਹਾਂ […]
Continue Reading




