*ਪੰਜਾਬ ਪੁਲਿਸ ਵੱਲੋਂ ਸੁਤੰਤਰਤਾ ਦਿਵਸ ਮੌਕੇ ਵੱਡੇ ਆਤੰਕੀ ਹਮਲੇ ਨੂੰ ਟਾਲਦਿਆਂ 2 ਅੱਤਵਾਦੀ ਗ੍ਰਿਫਤਾਰ, ਹੱਥ ਗੋਲੇ ਅਤੇ ਹੋਰ ਹਥਿਆਰ ਕੀਤੇ ਜ਼ਬਤ*

ਚੰਡੀਗੜ੍ਹ, 16 ਅਗਸਤ:( ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਕਿਸਤਾਨ ਅਧਾਰਤ ਫ਼ੌਜਾਂ ਦੁਆਰਾ ਸੂਬੇ ਨੂੰ ਵਧਦੇ ਅੱਤਵਾਦ ਦੇ ਖ਼ਤਰੇ ਦੀ ਚਿਤਾਵਨੀ ਦੇਣ ਤੋਂ ਕੁਝ ਦਿਨਾਂ ਬਾਅਦ, ਪੰਜਾਬ ਪੁਲਿਸ ਨੇ ਐਤਵਾਰ ਦੀ ਰਾਤ ਨੂੰ ਸੁਤੰਤਰਤਾ ਦਿਵਸ ਵਾਲੇ ਦਿਨ ਜਾਂ ਉਸ ਤੋਂ ਬਾਅਦ ਕਿਸੇ ਸੰਭਾਵਤ ਆਤੰਕੀ ਹਮਲੇ ਨੂੰ ਟਾਲਦਿਆਂ ਯੂ.ਕੇ. ਅਧਾਰਤ ਅੱਤਵਾਦੀ ਸੰਗਠਨ […]

Continue Reading

*ਸ਼੍ਰੋਮਣੀ ਅਕਾਲੀ ਦਲ ਡੁੱਬੇ ਬੈਂਕ ਵਾਂਗ ਵਿਚਾਰਧਾਰਕ ਤੌਰ ’ਤੇ ਕੰਗਾਲ ਪਾਰਟੀ: ਮਨਪ੍ਰੀਤ ਸਿੰਘ ਬਾਦਲ*

ਚੰਡੀਗੜ੍ਹ, 16 ਅਗਸਤ:( ਦਾ ਮਿਰਰ ਪੰਜਾਬ)-ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਸੁਖਬੀਰ ਸਿੰਘ ਬਾਦਲ ਦੀਆਂ ਟਿੱਪਣੀਆਂ ’ਤੇ ਸਖ਼ਤ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚਾਰਧਾਰਕ ਤੌਰ ’ਤੇ ਪੂਰੀ ਤਰ੍ਹਾਂ ਕੰਗਾਲ ਹੋ ਚੁੱਕੀ ਹੈ। ਇਹ ਪਾਰਟੀ ਡੁੱਬੇ ਹੋਏ ਬੈਂਕ ਵਰਗੀ ਹੈ, ਜਿਸ ਨੇ ਆਪਣੀ ਵਿਚਾਰਧਾਰਾ ਗਹਿਣੇ ਰੱਖੀ ਹੋਈ ਹੈ ਅਤੇ ਹੁਣ […]

Continue Reading

*ਇਕ ਵਾਰ ਫਿਰ ਅਕਾਲੀਆਂ ਦੀ ਤੱਕੜੀ ਵਿੱਚ ਤੁਲਿਆ ਜਗਬੀਰ ਬਰਾੜ, ਸਰਬਜੀਤ ਸਿੰਘ ਪਾਉਣਗੇ ਮੱਕੜਜਾਲ*

ਜਲੰਧਰ( ਦਾ ਮਿਰਰ ਪੰਜਾਬ )-ਜਲੰਧਰ ਛਾਉਣੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ ਵਿਧਾਇਕ ਬਣੇ ਸ. ਜਗਬੀਰ ਸਿੰਘ ਬਰਾੜ ਇਕ ਵਾਰ ਫਿਰ ਅਕਾਲੀਆਂ ਦੀ ਤੱਕੜੀ ਵਿੱਚ ਤੁਲ ਗਏ ਹਨ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਦਾਖਲਾ ਪਾਰਟੀ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦਵਾਇਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਦੀ ਸੀਨੀਅਰ ਲੀਡਰ […]

Continue Reading

*ਨਵਜੋਤ ਸਿੰਘ ਸਿੱਧੂ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ*

ਚੰਡੀਗੜ੍ਹ( ਦਾ ਮਿਰਰ ਪੰਜਾਬ): ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸ ਨਵਜੋਤ ਸਿੰਘ ਸਿੱਧੂ ਨੇ ਜਲੰਧਰ ਕੈਂਟ ਤੋਂ ਵਧਾਇਕ ਪਰਗਟ ਸਿੰਘ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਸੂਬਾ ਇਕਾਈ ਦਾ ਜਨਰਲ ਸਕੱਤਰ ਲਗਾਇਆ ਗਿਆ। ਟਵਿੱਟਰ ਉੱਤੇ ਜਾਣਕਾਰੀ ਦਿੰਦਿਆਂ ਨਵਜੋਤ ਸਿੱਧੂ ਨੇ ਪਰਗਟ ਦੇ ਨਾਂਅ ਦਾ ਐਲਾਨ ਕੀਤਾ।ਪਾਰਟੀ ਹਾਈਕਮਾਂਡ ਵੱਲੋਂ ਨਿਯੁਕਤੀ ਨੂੰ ਮਨਜ਼ੂਰੀ ਸਿੱਧੂ ਅਤੇ ਉਨ੍ਹਾਂ ਦੇ ਚਾਰ ਕਾਰਜਕਾਰੀ […]

Continue Reading