*ਪੰਜਾਬ ਪੁਲਿਸ ਨੇ ਬਟਾਲਾ ਦੇ ਪਿੰਡ ਵਿੱਚੋਂ 4 ਹੋਰ ਹੱਥ-ਗੋਲ਼ੇ ਅਤੇ ਹਥਿਆਰ ਕੀਤੇ ਬਰਾਮਦ*

ਚੰਡੀਗੜ/ਅੰਮਿ੍ਰਤਸਰ, 17 ਅਗਸਤ: (ਦਾ ਮਿਰਰ ਪੰਜਾਬ)-ਦੋ ਅੱਤਵਾਦੀਆਂ ਦੀ ਗਿ੍ਰਫਤਾਰੀ ਤੋਂ ਦੋ ਦਿਨਾਂ ਬਾਅਦ ਪੰਜਾਬ ਪੁਲਿਸ ਵਲੋਂ ਮੰਗਲਵਾਰ ਨੂੰ ਜਿਲਾ ਬਟਾਲਾ ਦੇ ਪਿੰਡ ਸੁਚੇਤਗੜ ਨੇੜੇ ਧਾਰੀਵਾਲ-ਬਟਾਲਾ ਰੋਡ ‘ਤੇ ਲੁਕਾਏ ਹੋਏ 4 ਹੱਥ -ਗੋਲ਼ੇ(ਹੈਂਡ ਗ੍ਰਨੇਡ), ਹਥਿਆਰ ਅਤੇ ਗੋਲਾ-ਬਾਰੂਦ ਦੀ ਇੱਕ ਹੋਰ ਖੇਪ ਬਰਾਮਦ ਕੀਤੀ। ਜ਼ਿਕਰਯੋਗ ਹੈ ਕਿ ਅੰਮਿ੍ਰਤਸਰ (ਦਿਹਾਤੀ) ਪੁਲਿਸ ਨੇ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ […]

Continue Reading

*ਜਸਵੀਰ ਸਿੰਘ ਗੜ੍ਹੀ ਫਗਵਾੜਾ ਵਿਧਾਨ ਸਭਾ ਹਲਕੇ ਤੋਂ ਹੋਣਗੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ*

ਜਲੰਧਰ( ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਫਗਵਾੜਾ ਵਿਧਾਨ ਸਭਾ ਹਲਕੇ ਤੋਂ ਹਾਥੀ ਦੇ ਚੋਣ ਨਿਸ਼ਾਨ ਤੋਂ ਚੋਣ ਲੜਣਗੇ। ਸੂਤਰਾਂ ਅਨੁਸਾਰ ਉਨ੍ਹਾਂ ਦੇ ਨਾਮ ਦਾ ਐਲਾਨ 29 ਅਗਸਤ ਨੂੰ ਹੋ ਰਹੀ ਫਗਵਾੜਾ ਦੇ ਦਾਣਾ ਮੰਡੀ ਵਿਖੇ ਅਲਖ ਜਗਾਉ ਰੈਲੀ ਵਿਚ ਕੀਤਾ ਜਾਵੇਗਾ। ਇਸ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ […]

Continue Reading

*ਸੁਖਬੀਰ ਸਿੰਘ ਬਾਦਲ ਕੱਲ੍ਹ ਜ਼ੀਰਾ ਤੋਂ ਸ਼ੁਰੂ ਕਰ ਕੇ 100 ਹਲਕਿਆਂ ਦੀ 100 ਦਿਨਾਂ ਯਾਤਰਾ ਕਰਨਗੇ*

ਚੰਡੀਗੜ੍ਹ, 17 ਅਗਸਤ( ਦਾ ਮਿਰਰ ਪੰਜਾਬ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਉਹ ਕੱਲ੍ਹ ਜ਼ੀਰਾ ਤੋਂ ਸ਼ੁਰੂ ਕਰ ਕੇ 100 ਦਿਨਾਂ ਵਿਚ 100 ਹਲਕਿਆਂ ਦੀ ਯਾਤਰਾ ਕਰਨਗੇ ਤੇ ਭ੍ਰਿਸ਼ਟ ਤੇ ਘੁਟਾਲਿਆਂ ਵਾਲੀ ਕਾਂਗਰਸ ਸਰਕਾਰ ਨੂੰ ਬੇਨਕਾਬ ਕਰਨਗੇ ਅਤੇ ਉਹਨਾਂ ਕਾਂਗਰਸ ਸਰਕਾਰ ਦੇ ਨਾਲ ਨਾਲ ਆਮ ਆਦਮੀ ਪਾਰਟੀ ਦੇ […]

Continue Reading

*ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸਿਹਤ ਮੰਤਰੀ ਨਾਲ ਹੋਈ ਮੀਟਿੰਗ*

ਤਲਵਾਡ਼ਾ,17 ਅਗਸਤ (ਦੀਪਕ ਠਾਕੁਰ)-ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਨੇ 24 ਤਾਰੀਕ ਦੀ ਮੁਹਾਲੀ ਵਿਖੇ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੈਲ਼ੀ ਨੂੰ ਮੁਲਤਵੀ ਕਰ ਦਿੱਤਾ ਹੈ। ਇਹ ਜਾਣਕਾਰੀ ਜੱਥੇਬੰਦੀ ਦੀ ਸੂਬਾ ਪ੍ਰਧਾਨ ਸੁਖਵਿੰਦਰ ਕੌਰ, ਪਸਸਫ਼ ਪ੍ਰਧਾਨ ਸਤੀਸ਼ ਰਾਣਾ ਅਤੇ ਏਟਕ ਆਗੂ ਨਿਰਮਲ ਸਿੰਘ ਧਾਲੀਵਾਲ ਨੇ ਦਿੱਤੀ। ਅੱਜ ਜੱਥੇਬੰਦੀ ਦੇ ਵਫ਼ਦ ਦੀ ਸਿਹਤ ਮੰਤਰੀ ਪੰਜਾਬ ਨਾਲ […]

Continue Reading

*ਭਿ੍ਸ਼ਟਾਚਾਰ ਦੋਸ਼ਾਂ ਵਿਚ ਘਿਰੇ ਬਾਦਲਕਿਆਂ ਨੂੰ ਹਰਾਉ ,ਸਰਨਾ ਹੀ ਪੰਥਕ ਵੋਟਾਂ ਦਾ ਹਕਦਾਰ , ਸਿਖ ਸੇਵਕ ਸੁਸਾਇਟੀ ਨੇ ਦਿਲੀ ਗੁਰਦੁਆਰਾ ਚੋਣਾਂ ਲਈ ਜਾਰੀ ਕੀਤੀ ਅਪੀਲ*

ਜਲੰਧਰ: (ਦਾ ਮਿਰਰ ਪੰਜਾਬ) ਦਿਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਲਈ ਜਥੇਦਾਰ ਪਰਮਜੀਤ ਸਿੰਘ ਸਰਨਾ ਪ੍ਰਧਾਨ ਦਿਲੀ ਅਕਾਲੀ ਦਲ ਦੇ ਹਕ ਵਿਚ ਅਪੀਲ ਜਾਰੀ ਕਰਦਿਆਂ ਸਿਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਨੇ ਕਿਹਾ ਕਿ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੇ ਜਿੰਮੇਵਾਰ ਬਾਦਲਕਿਆਂ ਨੂੰ ਹਰਾਉ ਜੋ ਦਿਲੀ ਗੁਰਦੁਆਰਾ ਕਮੇਟੀ ਬਾਰੇ ਭਿ੍ਸ਼ਟਾਚਾਰ ਦੋਸ਼ਾਂ ਵਿਚ ਘਿਰੇ ਹਨ।ਜਥੇਦਾਰ ਪਰਮਿੰਦਰ ਪਾਲ ਸਿੰਘ ਖਾਲਸਾ […]

Continue Reading

*ਪਰਮਬੰਸ ਸਿੰਘ ਰੋਮਾਣਾ ਵੱਲੋਂ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ*

ਚੰਡੀਗੜ੍ਹ 17 ਅਗਸਤ-(ਦਾ ਮਿਰਰ ਪੰਜਾਬ) ਯੂਥ ਵਿੰਗ ਸ਼੍ਰਮੋਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਸ. ਬਿਕਰਮ ਸਿੰਘ ਮਜੀਠੀਆ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅੱਜ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰ ਦਿੱਤਾ । […]

Continue Reading

*ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ 20 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਣਗੇ ਸ਼ਾਮਿਲ*

ਜਲੰਧਰ (ਦਾ ਮਿਰਰ ਪੰਜਾਬ )-ਕਿਸਾਨਾਂ ਦੇ ਹੱਕ ‘ਚ ਡੱਟਕੇ ਸਾਹਮਣੇ ਆਏ ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਜਿੰਨਾ ਨੂੰ ਪਾਰਟੀ ਵਲੋ ਕਿਸਾਨਾ ਦੀ ਅਵਾਜ ਉਠਾਉਣ ਲਈ ਪਾਰਟੀ ਵਿੱਚੋ ਕੱਢ ਦਿੱਤਾ ਗਿਆ ਸੀ ਉਹ 20 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹਨ ਜਾ ਰਹੇ ਹਨ। ਜੋਸ਼ੀ ਦੇ ਬਹੁਤ ਨੇੜਲੇ ਸੂਤਰ ਦੇ ਅਨੁਸਾਰ, ਉਨ੍ਹਾਂ ਨੇ ਅਕਾਲੀ […]

Continue Reading