*ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਗ੍ਰਿਫਤਾਰ*
ਚੰਡੀਗੜ੍ਹ , 18 ਅਗਸਤ (ਦਾ ਮਿਰਰ ਪੰਜਾਬ) :- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ । ਉਹਨਾਂ ਦੀ ਇਹ ਗ੍ਰਿਫਤਾਰੀ ਕਾਂਸਟੇਬਲ ਭਰਤੀ ਗੜਬੜੀ ਮਾਮਲੇ ਵਿਚ ਕੀਤੀ ਗਈ ਹੈ। ਇਹ ਵੀ ਪਤਾ ਲੱਗਾ ਹੈ ਕਿ ਉਸ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਉਸ ਨੂੰ ਮਿਲੀ ਜ਼ੈੱਡ ਸੁਰੱਖਿਆ ਨੂੰ ਰਿਲੀਵ ਕੀਤਾ ਗਿਆ । […]
Continue Reading




