*ਸੁਖਬੀਰ ਸਿੰਘ ਬਾਦਲ ਨੇ ਵਰਦੇਵ ਸਿੰਘ ਮਾਨ ਨੁੰ ਗੁਰੂ ਹਰਸਹਾਏ ਤੋਂ ਉਮੀਦਵਾਰ ਐਲਾਨਿਆ*

ਗੁਰੂ ਹਰਸਹਾਏ, 19 ਅਗਸਤ (ਦਾ ਮਿਰਰ ਪੰਜਾਬ) -ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਵਿਚ ਗੈਂਗਸਟਰਾਂ ਦੀ ਪੁਸ਼ਤ ਪਨਾਹੀ ਕਰ ਰਹੀ ਹੈ ਜਿਸ ਕਾਰਨ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਗਈ ਹੈ ਤੇ ਲੋਕਾਂ ਮਨਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਇਸ ਹਲਕੇ ਵਿਚ 11 ਜਨਤਕ […]

Continue Reading

*ਰੰਜਿਸ਼ ਦੇ ਚੱਲਦਿਆਂ ਟੈਂਪੂ ਚਾਲਕ ਦਾ ਕਤਲ, ਹਾਜੀਪੁਰ ਪੁਲੀਸ ਨੇ ਮਾਮਲਾ ਕੀਤਾ ਦਰਜ*

ਤਲਵਾਡ਼ਾ,19 ਅਗਸਤ (ਦੀਪਕ ਠਾਕੁਰ)-ਬਲਾਕ ਹਾਜੀਪੁਰ ‘ਚ ਲੰਘੇ ਬੁਧਵਾਰ ਦੀ ਰਾਤ ਇੱਕ ਟੈਂਪੂ ਚਾਲਕ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਸੀ। ਹਾਜੀਪੁਰ ਪੁਲੀਸ ਨੇ ਕਤਲ ਮਾਮਲੇ ‘ਚ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਪਿੰਡ ਗੋਧਾਂ ਦੇ ਨਵੀਂ ਸਮੇਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਹਾਜੀਪੁਰ ਵਿਖੇ ਮ੍ਰਿਤਕ ਸੰਜੀਵ ਕੁਮਾਰ ਦੀ ਪਤਨੀ ਪੂਨਮ ਨੇ […]

Continue Reading

*ਇੰਨੋਸੈਂਟ ਹਾਰਟਸ ਵਿੱਚ ਵਿਸ਼ਵ ਫੋਟੋਗ੍ਰਾਫੀ ਦਿਵਸ ਉੱਤੇ ਆਨਲਾਈਨ ਪ੍ਰਤੀਯੋਗਿਤਾ*

ਜਲੰਧਰ, 19 ਅਗਸਤ (ਦਾ ਮਿਰਰ ਪੰਜਾਬ): ਇੰਨੋਸੈਂਟ ਹਾਰਟਸ ਸਕੂਲ ਅਤੇ ਇੰਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਚਿਊਸ਼ਨ ਵਿੱਚ ਵਿਸ਼ਵ ਫੋਟੋਗ੍ਰਾਫੀ ਦਿਵਸ ਦੇ ਮੌਕੇ ਉੱਤੇ ਵਿਦਿਆਰਥੀਆਂ ਦੇ ਲਈ ਆਨਲਾਈਨ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਆਪਣੇ ਕੈਮਰੇ ਨਾਲ ਖਿੱਚੀਆਂ ਹੋਈਆਂ ਸਰਵ-ਉੱਤਮ ਫੋਟੋਆਂ ਨੂੰ ਸਕੂਲ ਦੇ ਫੇਸਬੁੱਕ ਪੇਜ ਉੱਤੇ ਸਾਂਝਾ ਕੀਤਾ। ਹਰੇਕ ਸਾਲ 19 ਅਗਸਤ ਨੂੰ […]

Continue Reading

*ਮੁੱਖ ਮੰਤਰੀ ਵੱਲੋਂ ਪਿੜਾਈ ਸੀਜ਼ਨ, 2021-22 ਲਈ ਗੰਨੇ ਦੀਆਂ ਸਾਰੀਆਂ ਕਿਸਮਾਂ ਦਾ ਭਾਅ 15 ਰੁਪਏ ਪ੍ਰਤੀ ਕੁਇੰਟਲ ਵਧਾਉਣ ਦੀ ਪ੍ਰਵਾਨਗੀ*

ਚੰਡੀਗੜ, 19 ਅਗਸਤ( ਦਾ ਮਿਰਰ ਪੰਜਾਬ)-ਸੂਬੇ ਦੇ ਗੰਨਾ ਕਾਸ਼ਤਕਾਰਾਂ ਦੇ ਹਿੱਤਾਂ ਦੀ ਸੁਰੱਖਿਆ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਿੜਾਈ ਸੀਜ਼ਨ, 2021-22 ਲਈ ਗੰਨੇ ਦੀਆਂ ਸਾਰੀਆਂ ਕੀਮਤਾਂ ਦੇ ਸਟੇਟ ਐਗਰ੍ਰੀਡ ਪ੍ਰਾਈਸ (ਐਸ.ਏ.ਪੀ.) ਵਿਚ ਪ੍ਰਤੀ ਕੁਇੰਟਲ 15 ਰੁਪਏ ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਗੰਨੇ ਦੇ ਭਾਅ […]

Continue Reading

*ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡੀ ਰਾਹਤ,ਰਿਹਾਅ ਕਰਨ ਦੇ ਹੁਕਮ*

ਚੰਡੀਗੜ੍ਹ: (ਦਾ ਮਿਰਰ ਪੰਜਾਬ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੰਦੇ ਹੋਏ ਉਸ ਨੂੰ ਰਿਹਾਅ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਜਿਕਰਯੋਗ ਹੈ ਕਿ ਸੈਣੀ ਨੂੰ ਬੁੱਧਵਾਰ ਦੇਰ ਰਾਤ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਦੇ ਵਕੀਲਾਂ ਨੇ ਵੀਰਵਾਰ ਸਵੇਰੇ ਹਾਈ ਕੋਰਟ ਵਿੱਚ ਇਸਦੇ […]

Continue Reading