*28 ਆਈ ਪੀ ਐਸ 13 ਪੀ ਪੀ ਐਸ ਅਫਸਰ ਬਦਲੇ, ਜਲੰਧਰ ਦੇ ਪੁਲਿਸ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ। ਪੂਰੀ ਸੂਚੀ ਪੜ੍ਹਨ ਲਈ ਕਲਿਕ ਕਰੋ-*

Continue Reading

ਬਸਪਾ ਦੇ ਹਿੱਸੇ ਵਿੱਚ ਆਈਆਂ ਦੋ ਸੀਟਾਂ ਤੋਂ ਅਕਾਲੀ ਦਲ ਨੇ ਉਮੀਦਵਾਰ ਐਲਾਨੇ

ਜਲੰਧਰ (ਦਾ ਮਿਰਰ ਪੰਜਾਬ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਮੌਕੇ ਬਸਪਾ ਦੇ ਹਿੱਸੇ 20 ਸੀਟਾਂ ਆਈਆਂ ਸਨ।ਜਿਹੜੀਆਂ ਸੀਟਾਂ ਬਹੁਜਨ ਸਮਾਜ ਪਾਰਟੀ ਦੇ ਹਿੱਸੇ ਆਈਆਂ ਸਨ ਉਨ੍ਹਾਂ ਵਿੱਚ ਕਰਤਾਰਪੁਰ ਸਾਹਿਬ, ਜਲੰਧਰ-ਪੱਛਮੀ, ਜਲੰਧਰ-ਉੱਤਰ, ਫਗਵਾੜਾ, ਹੁਸ਼ਿਆਰਪੁਰ, ਟਾਂਡਾ, ਦਸੂਹਾ, ਚਮਕੌਰ ਸਾਹਿਬ, ਬੱਸੀ ਪਠਾਣਾ, ਮਹਿਲ ਕਲਾਂ, ਨਵਾਂਸ਼ਹਿਰ, ਲੁਧਿਆਣਾ ਉੱਤਰੀ, ਸੁਜਾਨਪੁਰ, ਬੋਹਾ, ਪਠਾਨਕੋਟ, ਅਨੰਦਪੁਰ ਸਾਹਿਬ , ਮੋਹਾਲੀ, ਅੰਮ੍ਰਿਤਸਰ […]

Continue Reading

*ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਅਤੇ ਸਾਬਕਾ ਵਿਧਾਇਕ ਸੁਖਜੀਤ ਕੌਰ ਸਾਹੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ*

ਜਲੰਧਰ (ਦਾ ਮਿਰਰ ਪੰਜਾਬ )-ਕਿਸਾਨਾਂ ਦੇ ਹੱਕ ‘ਚ ਡੱਟਕੇ ਸਾਹਮਣੇ ਆਏ ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਜਿੰਨਾ ਨੂੰ ਪਾਰਟੀ ਵਲੋ ਕਿਸਾਨਾ ਦੀ ਅਵਾਜ ਉਠਾਉਣ ਲਈ ਪਾਰਟੀ ਵਿੱਚੋ ਕੱਢ ਦਿੱਤਾ ਗਿਆ ਸੀ ਉਹ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਦਸੂਹਾ ਤੋਂ ਅਮਰਜੀਤ ਸਿੰਘ ਸਾਹੀ ਦੀ ਪਤਨੀ ਸਾਬਕਾ ਵਿਧਾਇਕ ਸੁਖਜੀਤ ਕੌਰ ਸਾਹੀ ਵੀ […]

Continue Reading

*ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਵੱਲੋਂ ਪਾਰਟੀ ਤੇ ਸਰਕਾਰ ਦਰਮਿਆਨ ਬਿਹਤਰ ਤਾਲਮੇਲ ਲਈ 10 ਮੈਂਬਰੀ ਰਣਨੀਤਿਕ ਨੀਤੀ ਸਮੂਹ ਕਾਇਮ ਕਰਨ ’ਤੇ ਸਹਿਮਤੀ*

ਚੰਡੀਗੜ, 20 ਅਗਸਤ:( ਦਾ ਮਿਰਰ ਪੰਜਾਬ)-ਸੱਤਾਧਾਰੀ ਧਿਰ ਅਤੇ ਸੂਬਾ ਸਰਕਾਰ ਦਰਮਿਆਨ ਬਿਹਤਰ ਤਾਲਮੇਲ ਯਕੀਨੀ ਬਣਾਉਣ ਤੇ ਵੱਖੋ-ਵੱਖ ਸਰਕਾਰੀ ਪਹਿਲਕਦਮੀਆਂ, ਪ੍ਰੋਗਰਾਮਾਂ ਅਤੇ ਸੁਧਾਰਾਂ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਇਕ 10-ਮੈਂਬਰੀ ‘ਰਣਨੀਤਿਕ ਨੀਤੀ ਸਮੂਹ’ ਕਾਇਮ […]

Continue Reading

*ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਦੇ ਘਰ ਐਨ.ਆਈ.ਏ. ਵੱਲੋਂ ਛਾਪੇਮਾਰੀ*

ਜਲੰਧਰ, 20 ਅਗਸਤ (ਦਾ ਮਿਰਰ ਪੰਜਾਬ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਦੇ ਘਰ ਐਨ.ਆਈ.ਏ. ਵੱਲੋਂ ਬੀਤੀ ਰਾਤ ਛਾਪੇਮਾਰੀ ਕੀਤੇ ਜਾਣ ਦਾ ਪਤਾ ਲੱਗਾ ਹੈ।ਉਕਤ ਟੀਮ ਭਾਈ ਰੋਡੇ ਦੇ ਬੇਟੇ ਗੁਰਮੁਖ਼ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਲੈ ਗਈ ਹੈ।ਮਿਲੀ ਜਾਣਕਾਰੀ ਅਨੁਸਾਰ ਛਾਪੇਮਾਰੀ ਬੀਤੀ ਦੇਰ ਰਾਤ ਐਨ.ਆਈ.ਏ.ਅਤੇ ਆਈ.ਬੀ.ਦੀ ਸਾਂਝੀ ਟੀਮ ਵੱਲੋਂ ਕੀਤੀ […]

Continue Reading

*ਜਲੰਧਰ ਵਿੱਚ ਗੱਡੀ ਦਾ ਟਾਇਰ ਫਟਣ ਕਾਰਨ 3 ਲੋਕਾਂ ਦੀ ਮੌਤ,7-8 ਦੇ ਕਰੀਬ ਵਿਅਕਤੀ ਜ਼ਖਮੀ*

ਜਲੰਧਰ (ਦਾ ਮਿਰਰ ਪੰਜਾਬ) – ਨੈਸ਼ਨਲ ਹਾਈਵੇਅ ਕਰਤਾਰਪੁਰ ਰੋਡ ਵਿਧੀਪੁਰ ਫਾਟਕ ਦੇ ਨਜ਼ਦੀਕ ਸਕੋਪਿਓ ਗੱਡੀ ਦਾ ਟਾਇਰ ਫਟਣ ਕਾਰਨ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਜਦਕਿ 7-8 ਦੇ ਕਰੀਬ ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਸੀ। ਜਿਸ ਵਾਹਨ […]

Continue Reading