*ਗੁਰੂ ਰਵਿਦਾਸ ਜਨਮ ਅਸਥਾਨ ਮੰਦਿਰ ਕਾਂਸ਼ੀ ਦੇ ਖੋਜ ਕਰਤਾ ਸੰਤ ਬੰਤਾ ਰਾਮ ਘੇੜਾ ਦੇ ਜਨਮ ਦਿਵਸ ਸਮਾਗਮ 28-29 ਨੂੰ-ਸੰਤ ਸਰਵਣ ਦਾਸ, ਸੰਤ ਸਤਵਿੰਦਰ ਹੀਰਾ, ਸੰਤ ਸੁਰਿੰਦਰ ਦਾਸ*

ਹੁਸ਼ਿਆਰਪਰ (ਦਾ ਮਿਰਰ ਪੰਜਾਬ)-ਆਲ ਇੰਡੀਆ ਆਦਿ ਧਰਮ ਸਾਧੂ ਸਮਾਜ ਦੇ ਕੌਮੀ ਪ੍ਰਧਾਨ ਸੰਤ ਸਰਵਣ ਦਾਸ, ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਕੌਮੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਅਤੇ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨ ਛੋਹ ਗੰਗਾ (ਅੰਮ੍ਰਿਤ-ਕੁੰਡ) ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ ਵੱਲੋਂ ਸ੍ਰੀ ਚਰਨ ਛੋਹ ਗੰਗਾ (ਅੰਮ੍ਰਿਤ-ਕੁੰਡ) ਸੱਚਖੰਡ ਸ੍ਰੀ […]

Continue Reading

*ਪ੍ਰਨੀਤ ਕੌਰ ਵੱਲੋਂ ਸਿੱਧੂ ਦੇ ਸਲਾਹਕਾਰਾਂ ਦੀਆਂ ਟਿੱਪਣੀਆਂ ਦੀ ਨਿਖੇਧੀ, ਕਾਂਗਰਸ ਹਾਈ ਕਮਾਨ ਤੋਂ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ*

ਚੰਡੀਗੜ੍ਹ, 25 ਅਗਸਤ( ਦਾ ਮਿਰਰ ਪੰਜਾਬ)-ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵੱਲੋਂ ਕੀਤੀਆਂ ਸ਼ਰਮਨਾਕ ਟਿਪਣੀਆਂ ਨੂੰ ਕਰਾਰੇ ਹੱਥੀਂ ਲੈਂਦਿਆਂ, ਇਨ੍ਹਾਂ ਨੂੰ ਕਾਂਗਰਸ ਪਾਰਟੀ ਨੂੰ ਕਮਜ਼ੋਰ ਕਰਨ ਵਾਲੀਆਂ ਕਰਾਰ ਦਿੰਦਿਆਂ ਕਾਂਗਰਸ ਆਲਾ ਕਮਾਨ ਤੋਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਪ੍ਰਨੀਤ ਕੌਰ ਨੇ ਇਹ […]

Continue Reading

*ਗੁੱਡ ਸੈਫਰਡ ਚਰਚ ਕੋਰੋਨਾ ਵੈਕਸੀਨ ਕੈਂਪ ਲਗਾਇਆ ਅਜਿਹੇ ਕੈਂਪ ਲਗਾਉਣ ਨਾਲ ਲੋਕ ਮਹਾਂਮਾਰੀ ਤੋਂ ਛੁਟਕਾਰਾ ਪਾਉਣਗੇ–ਡਾ: ਵਿਜੇ ਮਹਾਜਨ*

ਜਲੰਧਰ 2੫ ਅਗਸਤ (ਦਾ ਮਿਰਰ ਪੰਜਾਬ) -ਗੁੱਡ ਸੈਫਰਡ ਚਰਚ (ਸੀਐਨਆਈਸੀ) ਜਲੰਧਰ ਵਿਖੇ ਚੇਅਰਮੈਨ ਪਾਸਟਰ ਜੌਨ ਪੀਟਰ ਦੀ ਅਗਵਾਈ ਅਤੇ ਚਰਚ ਪਾਸਟਰਤ ਕਮੇਟੀ ਦੇ ਪ੍ਰਬੰਧਾਂ ਹੇਠ ਮੁਫਤ ਕੋਵਿਡ ਟੀਕਾ ਕੈਂਪ ਲਗਾਇਆ ਗਿਆ । ਜਿਸ ਵਿੱਚ 200 ਲੋਕਾਂ ਨੂੰ ਕੋਵੀਸਲਿਡ ਦੀ ਪਹਿਲੀ ਅਤੇ ਦੂਜੀ ਖੁਰਾਕ ਦਿੱਤੀ ਗਈ। ਇਸ ਮੌਕੇ ਪਾਸਟਰ ਜੌਨ ਪੀਟਰ ਨੇ ਪ੍ਰਾਥਨਾ ਕਰਕੇ ਕੈਂਪ ਦੀ […]

Continue Reading

*ਪੰਚਾਇਤ ਯੂਨੀਅਨ ਤਲਵਾਡ਼ਾ ਦੀ ਮੀਟਿੰਗ ਹੋਈ, ਸਰਪੰਚ ਯੂਨੀਅਨ ਦੇ ਸੰਘਰਸ਼ ਦਾ ਸਮਰਥਨ ਕੀਤਾ*

ਤਲਵਾਡ਼ਾ, 25 ਅਗਸਤ (ਦੀਪਕ ਠਾਕੁਰ)-ਇੱਥੇ ਪੰਚਾਇਤ ਯੂਨੀਅਨ ਤਲਵਾਡ਼ਾ ਦੀ ਅਹਿਮ ਮੀਟਿੰਗ ਪ੍ਰਧਾਨ ਨਵਲ ਮਹਿਤਾ ਬੇਡ਼ਿੰਗ ਤੇ ਕੁਲਦੀਪ ਚਾਚਾ ਦੀ ਅਗਵਾਈ ਹੇਠ ਹੋਈ। ਮੀਟਿੰਗ ‘ਚ ਬਲਾਕ ਤਲਵਾਡ਼ਾ ਤੇ ਹਾਜੀਪੁਰ ਦੇ ਸਰਪੰਚ, ਪੰਚ ਤੇ ਬਲਾਕ ਸੰਮਤੀ ਮੈਂਬਰ ਸ਼ਾਮਲ ਹੋਏ। ਮੀਟਿੰਗ ‘ਚ ਸਰਪੰਚ ਯੂਨੀਅਨ ਪੰਜਾਬ ਵੱਲੋਂ ਪੰਚਾਇਤੀ ਨੁੰਮਾਇਦਿਆਂ ਦੀ ਮੰਗਾਂ ਲਈ ਆਰੰਭੇ ਸੰਘਰਸ਼ ਦਾ ਸਮਰਥਨ ਕੀਤਾ ਗਿਆ। ਪੰਚਾਇਤੀ […]

Continue Reading

*ਪਰਮਬੰਸ ਸਿੰਘ ਰੋਮਾਣਾ ਵੱਲੋਂ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ*

ਚੰਡੀਗੜ੍ਹ 25 ਅਗਸਤ( ਦਾ ਮਿਰਰ ਪੰਜਾਬ)- ਯੂਥ ਵਿੰਗ ਸ਼੍ਰਮੋਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਸ. ਬਿਕਰਮ ਸਿੰਘ ਮਜੀਠੀਆ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅੱਜ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰ ਦਿੱਤਾ […]

Continue Reading

*ਦਿੱਲੀ ਕਮੇਟੀ ਚੋਣ ਨਤੀਜਿਆਂ ’ਤੇ ਸੁਖਬੀਰ ਸਿੰਘ ਬਾਦਲ ਦਾ ਅਹਿਮ ਬਿਆਨ-ਖਾਲਸਾ ਪੰਥ ਦਾ ਸ਼੍ਰੋਮਣੀ ਅਕਾਲੀ ਦਲ ਪੰਥਿਕ ਹਸਤੀ ਦੇ ਹੱਕ ਵਿਚ ਜ਼ਬਰਦਸਤ ਰੈਫਰੰਡਮ*

ਚੰਡੀਗੜ੍ਹ/25 ਅਗਸਤ (ਦਾ ਮਿਰਰ ਪੰਜਾਬ) -ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ੁਖਬੀਰ ਸਿੰਘ ਬਾਦਲ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿਚ ਅਕਾਲੀ ਦਲ ਦੀ ਇਤਿਹਾਸਕ ਜਿੱਤ ਨੁੰ ਖਾਲਸਾ ਪੰਥ ਵੱਲੋਂ ਅਕਾਲੀ ਦਲ ਦੀ ਪੰਥਿਕ ਹਸਤੀ ਤੇ ਧਮਰ ਪ੍ਰਤੀ ਵਚਨਬੱਧਤਾ ’ਤੇ ਜ਼ਬਰਦਸਤ ਰੈਫਰੰਡਮ ਕਰਾਰ ਦਿੱਤਾ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ […]

Continue Reading