Day: August 30, 2021
*ਸ਼ਾਂਤਮਈ ਕਿਸਾਨਾਂ ਉਤੇ ਹਮਲਾ ਬੋਲਣ ਦੀ ਘਟਨਾ ਬਾਰੇ ਖੱਟਰ ਦੀਆਂ ਟਿੱਪਣੀਆਂ ਨੇ ਹਰਿਆਣਾ ਸਰਕਾਰ ਦੇ ਕਿਸਾਨ ਵਿਰੋਧੀ ਏਜੰਡੇ ਦਾ ਪਰਦਾਫਾਸ਼ ਕੀਤਾ-ਕੈਪਟਨ ਅਮਰਿੰਦਰ ਸਿੰਘ*
ਚੰਡੀਗੜ੍ਹ, 30 ਅਗਸਤ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਵਿਚ ਆਪਣੇ ਹਮਰੁਤਬਾ ਵੱਲੋਂ ਕਿਸਾਨਾਂ ਦੇ ਅੰਦੋਲਨ ਦੀ ਜ਼ਿੰਮੇਵਾਰੀ ਪੰਜਾਬ ਦੇ ਸਿਰ ਸੁੱਟ ਕੇ ਸ਼ਾਂਤਮਈ ਰੋਸ ਪ੍ਰਗਟਾ ਰਹੇ ਕਿਸਾਨਾਂ ਉਤੇ ਕੀਤੇ ਗਏ ਅਪਰਾਧਿਕ ਹਮਲੇ ਦਾ ਪੱਖ ਪੂਰਨ ਦੀ ਕਰੜੀ ਨਿਖੇਧੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਐਮ.ਐਲ. ਖੱਟਰ ਦੀਆਂ ਟਿੱਪਣੀਆਂ […]
Continue Reading*ਬਹੁਜਨ ਸਮਾਜ ਪਾਰਟੀ ਵੱਲੋਂ 2022 ਚੋਣਾਂ ਦੇ ਮੱਦੇਨਜ਼ਰ ਇੱਕ ਹੋਰ ਉਮੀਦਵਾਰ ਦਾ ਐਲਾਨ*
ਜਲੰਧਰ( ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਵਲੋਂ 2022 ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਇਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਜਲੰਧਰ ਵੈਸਟ ਤੋਂ ਅਨਿਲ ਮੀਣੀਆ ਪਾਰਟੀ ਦੇ ਉਮੀਦਵਾਰ ਹੋਣਗੇ। ਸ੍ਰੀ ਅਨਿਲ ਮੀਣੀਆ ਐਲਆਈਸੀ ਵਿੱਚ ਡਵੀਜ਼ਨਲ ਰਹਿ ਚੁੱਕੇ ਹਨ। ਉਨ੍ਹਾਂ ਨੂੰ ਕੁਮਾਰੀ ਮਾਇਆਵਤੀ ਦੇ ਭਤੀਜੇ ਅਕਾਸ਼ ਅਨੰਦ, ਰਾਜ ਸਭਾ ਮੈਂਬਰ […]
Continue Reading*ਭਾਈ ਧਿਆਨ ਮੰਡ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 20 ਸਤੰਬਰ ਨੂੰ ਅਕਾਲ ਤਖਤ ‘ਤੇ ਕੀਤਾ ਤਲਬ*
ਅੰਮਿ੍ਰਤਸਰ 30 ਅਗਸਤ ( ਜਸਬੀਰ ਸਿੰਘ ਪੱਟੀ) ਸ੍ਰੀ ਅਕਾਲ ਤਖਤ ਤੇ ਮੁਤਾਵਾਜੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਪੰਜਾਬ ਸਰਕਾਰ ਦੇ ਦੋ ਮੰਤਰੀਆ ਤੇ ਤਿੰਨ ਵਿਧਾਇਕਾਂ ਵਿਰੁੱਧ ਫੈਸਲਾ ਰਾਖਵਾਂ ਰੱਖਦਿਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 20 ਸਤੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਹੈ ਤੇ ਬਰਾਗੜੀ ਮੋਰਚੇ ਸਬੰਧੀ ਸਪੱਸ਼ਟੀਕਰਨ ਦੇਣ […]
Continue Reading*ਸੁਖਬੀਰ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇੱਕ ਹੋਰ ਉਮੀਦਵਾਰ ਦਾ ਐਲਾਨ*
ਲੁਧਿਆਣਾ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਪੰਜਾਬ ਦੀ ਗੱਲ ਯਾਤਰਾ ਦੌਰਾਨ ਸਮਰਾਲਾ ਵਿਖੇ ਕੀਤੀ ਗਈ ਇਸ ਮੌਕੇ ਉਨ੍ਹਾਂ ਨੇ ਹਲਕਾ ਸਮਰਾਲਾ ਪਰਮਜੀਤ ਸਿੰਘ ਢਿੱਲੋਂ ਆਪਣਾ ਉਮੀਦਵਾਰ ਐਲਾਨਿਆ ਹੈ।
Continue Reading




