*ਕੈਪਟਨ ਅਮਰਿੰਦਰ ਨੇ ਕੀਤਾ ਸਪਸ਼ਟ, ਕਿਹਾ ਕਾਂਗਰਸ ਛੱਡ ਰਿਹਾ ਹਾਂ ਪਰ ਭਾਜਪਾ ਵਿੱਚ ਸ਼ਾਮਲ ਨਹੀਂ ਹੋ ਰਿਹਾ*

ਚੰਡੀਗੜ੍ਹ 30 ਸਤੰਬਰ (ਦਾ ਮਿਰਰ ਪੰਜਾਬ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਪਸ਼ਟ ਕੀਤਾ ਕਿ ਉਹ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਨਹੀਂ ਹੋ ਰਹੇ ਹਨ। ਪਰ ਇਸ ਦੇ ਨਾਲ ਹੀ ਉਨ੍ਹਾਂ ਦਾ ਕਾਂਗਰਸ ਵਿੱਚ ਵੀ ਬਣੇ ਰਹਿਣ ਦਾ ਕੋਈ ਇਰਾਦਾ ਨਹੀਂ ਹੈ, ਜੋ ਕਿ ਸੀਨੀਅਰ ਆਗੂਆਂ ਨੂੰ ਅਣਦੇਖਿਆ ਕਰਨ ਅਤੇ […]

Continue Reading

*ਕਾਨੂੰਨ ਦੇ ਨਾਂ ਹੇਠ ਪੁਲਸ ਨੂੰ ਧੱਕੇਸ਼ਾਹੀ ਨਹੀਂ ਕਰਨ ਦੇਵੇਗਾ ਬਸਪਾ-ਅਕਾਲੀ ਗੱਠਜੋੜ : ਐਡਵੋਕੇਟ ਬਲਵਿੰਦਰ ਕੁਮਾਰ*

ਕਰਤਾਰਪੁਰ (ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ-ਸ਼੍ਰੋਮਣੀ ਅਕਾਲੀ ਦਲ ਗੱਠਜੋੜ ਦੇ ਹਲਕਾ ਕਰਤਾਰਪੁਰ ਦੇ ਇੰਚਾਰਜ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਬਸਪਾ-ਅਕਾਲੀ ਗੱਠਜੋੜ ਪੁਲਸ ਨੂੰ ਕਾਨੂੰਨ ਦੇ ਨਾਂ ਹੇਠ ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਧੱਕੇਸ਼ਾਹੀ ਨਹੀਂ ਕਰਨ ਦੇਵੇਗਾ। ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਵਿਧਾਨਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਵੇਂ ਹੀ ਖਾਸ ਕਰ ਜਲੰਧਰ […]

Continue Reading

*ਕ੍ਰਾਂਤੀਕਾਰੀ ਬਸਪਾ ਅੰਬੇਦਕਰ ਵੱਲੋ ਕੈਪਟਨ ਖ਼ਿਲਾਫ਼ ਕੱਢੀ ਰੋਸ ਰੈਲੀ*

ਲੋਹੀਆਂ ਖ਼ਾਸ 29 ਸਤੰਬਰ (ਰਾਜੀਵ ਕੁਮਾਰ ਬੱਬੂ) -ਕ੍ਰਾਂਤੀਕਾਰੀ ਬਸਪਾ ਅੰਬੇਦਕਰ ਪਾਰਟੀ ਯੂਨਿਟ ਲੋਹੀਆਂ ਖ਼ਾਸ ਵੱਲੋਂ ਪਾਰਟੀ ਪ੍ਰਧਾਨ ਬਲਵੰਤ ਸਿੰਘ ਸੁਲਤਾਨਪੁਰੀ, ਬਲਵਿੰਦਰ ਸਿੰਘ ਥਿੰਦ ਯੂਥ ਆਗੂ, ਰਾਜ ਕੁਮਾਰ ਅਰੋੜਾ ਸ਼ਹਿਰੀ ਪ੍ਰਧਾਨ ਦੀ ਯੋਗ ਅਗਵਾਈ ਹੇਠ ਲੋਹੀਆਂ ਖਾਸ ਦੇ ਅੱਡਾ ਸੁਲਤਾਨਪੁਰ ਲੋਧੀ ਚੌਂਕ ਤੋ ਆਰੰਭ ਕਰ ਕੇ ਸੁਲਤਾਨਪੁਰ ਲੋਧੀ ਦੇ ਤਲਵੰਡੀ ਪੁਲ ਤੱਕ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ […]

Continue Reading

*ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ ‘ਗੱਠਾ ਪਟਾਕਾ’ ਜਿਹੜਾ ਕਾਂਗਰਸ ਦੇ ਪੰਜੇ ਵਿੱਚ ਫੱਟ ਗਿਆ – ਜਸਵੀਰ ਸਿੰਘ ਗੜ੍ਹੀ*

ਜਲੰਧਰ(ਦਾ ਮਿਰਰ ਪੰਜਾਬ)-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਗਏ ਅਸਤੀਫੇ ਤੇ ਬੋਲਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ਹੀ ਆਪਣੇ ਬਿਆਨਾਂ ਰਾਹੀਂ ਇਸ ਗੱਲ ਦੀ ਭਵਿੱਖਵਾਣੀ ਕਰ ਚੁੱਕੇ ਹਨ ਕਿ ਨਵਜੋਤ ਸਿੱਧੂ ਕਾਂਗਰਸ ਦਾ ਉਹ ‘ਗੱਠਾ ਪਟਾਕਾ’ ਨਿਕਲੇਗਾ ਜਿਹੜਾ ਬੱਚਿਆਂ ਦੇ […]

Continue Reading

*ਨਵਜੋਤ ਸਿੰਘ ਸਿੱਧੂ ਨੂੰ ਸ਼ਾਇਦ ਦਲਿਤ ਮੁੱਖ ਮੰਤਰੀ ਦੀ ਅਧੀਨਗੀ ਪ੍ਰਵਾਨ ਨਹੀਂ ਹੋਈ-ਭੱਟੀ ਫਰਾਂਸ*

*ਪੈਰਿਸ 28 ਸਤੰਬਰ ( ਦੀ ਮਿਰਰ ਪੰਜਾਬ ) ਪੈਰਿਸ ਤੋਂ ਮਨੁੱਖੀ ਅਧਿਕਾਰਾਂ ਦੀ ਸੰਸਥਾ ਔਰਰ-ਡਾਨ ਦੇ ਫਾਊਂਡਰ ਇਕਬਾਲ ਸਿੰਘ ਭੱਟੀ ਨੇ ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ ਦਾ ਵਿਸ਼ਲੇਸ਼ਣ ਕਰਦੇ ਹੋਏ ਕਿਹਾ ਕਿ ਸਿੱਧੂ ਸ਼ਾਇਦ ਇਹ ਸੋਚ ਰਹੇ ਸਨ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਉਹ ਆਪਣੀ ਮਰਜੀ ਨਾਲ਼ ਪੰਜਾਬ ਸਰਕਾਰ ਨੂੰ ਚਲਾਉਣਗੇ […]

Continue Reading

*ਇੰਨੋਸੈਂਟ ਹਾਰਟਸ ਗਰੁੱਪ ਨੇ ਮਨਾਇਆ ਵਿਸ਼ਵ ਸੈਰ-ਸਪਾਟਾ ਦਿਵਸ*

ਜਲੰਧਰ, 27 ਸਤੰਬਰ (ਦਾ ਮਿਰਰ ਪੰਜਾਬ): ਵਿਸ਼ਵਪੱਧਰੀ ਸੈਰ-ਸਪਾਟਾ ਦੇ ਪ੍ਰਤੀ ਸਮਾਜਕ, ਸਾਂਸਕ੍ਰਿਤਕ, ਰਾਜਨੈਤਿਕ ਅਤੇ ਆਰਥਿਕ ਮੁਲਾਂ ਦੇ ਬਾਰੇ ਜਾਗਰੂਕਤਾ ਵਧਾਉਣ ਲਈ ਇੰਨੋਸੈਂਟ ਗਰੂੱਪ ਆਫ ਇੰਸਟੀਚਿਊਸ਼ਨ ਦੇ ਅੰਤਰਗਤ ਸਕੂਲ ਆਫ ਹੋਟਲ ਮੈਨੇਜਮੈਂਟ ਨੇ ਵਿਸ਼ਵ ਸੈਰ-ਸਪਾਟਾ ਦਿਵਸ ਦੀ ਪੁਰਵ ਸੰਧਯਾ ਤੇ ਇਕ ਪੀਪੀਟੀ ਅਤੇ ਪੇਂਟਿੰਗ ਪ੍ਰਤੀਯੋਗਿਤਾ ਦਾ ਆਯੋਜਨ ਕਿਤਾ। ਦੋਨੋਂ ਗਤੀਵਿਧੀਆਂ ਦਾ ਆਯੋਜਨ ‘ਟੂਰਿਜ਼ਮ ਫਾਰ ਇਨਕਲੂਸਿਵ ਗਰੋਥ’ […]

Continue Reading

*ਬਹੁਜਨ ਸਮਾਜ ਪਾਰਟੀ (ਅੰਬੇਡਕਰ) ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ*

ਕਪੂਰਥਲਾ, 27 ਸਤੰਬਰ (ਦਾ ਮਿਰਰ ਪੰਜਾਬ) – ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ ਕੀਤਾ ਜਾਵੇਗਾ।ਦੇਵੀ ਦਾਸ ਨਾਹਰ ਨੇ ਆਪਣੇ ਰਾਜਨੀਤਿਕ ਸਫ਼ਰ ਦੌਰਾਨ ਬਸਪਾ ਦੇ ਬਾਨੀ ਕਾਂਸ਼ੀ ਰਾਮ ਤੇ ਕੁਮਾਰੀ ਮਾਇਆਵਤੀ ਨਾਲ ਪਾਰਟੀ […]

Continue Reading