*ਮੁਦਰਾ ਪੋਰਟ ਤੋ ਬਰਾਮਦ ਹੋਏ “ਚਿੱਟੇ” ਸਬੰਧੀ ਮੋਦੀ ਚੁੱਪ ਕਿਉ:- ਕੰਢੀ ਕਿਸਾਨ ਸੰਘਰਸ਼ ਕਮੇਟੀ*

ਹੁਸ਼ਿਆਰਪੁਰ 27 ਸਤੰਬਰ ( ਤਰਸੇਮ ਦੀਵਾਨਾ )ਸੰਯੁਕਤ ਕਿਸਾਨ ਮੋਰਚੇ ਦੀਆ ਹਦਾਇਤਾਂ ਤੇ ਕੰਢੀ ਕਿਸਾਨ ਸੰਘਰਸ਼ ਕਮੇਟੀ ਵੱਲੋਂ ਆਪਣੇ ਕੰਢੀ ਇਲਾਕੇ ਦੇ ਕਿਸਾਨਾ,ਮਜ਼ਦੂਰਾ ਤੇ ਦੁਕਾਨਦਾਰਾ ਦੇ ਸਹਿਯੋਗ ਨਾਲ ਕਾਲੇ ਕਾਨੂੰਨ ਰੱਦ ਕਰਾਉਣ ਅਤੇ ਐੱਮਐੱਸਪੀ ਤੇ ਕਾਨੂੰਨ ਬਣਾਉਣ ਲਈ ਕੀਤੇ ਜਾ ਰਹੇ ਭਾਰਤ ਬੰਦ ਸੱਦੇ ਦਾ ਸਮਰਥਨ ਕਰਦਿਆ ਅੱਜ ਅੱਡਾ ਭੀਖੋਵਾਲ ਵਿਖੇ ਮੋਦੀ ਦਾ ਪੁਤਲਾ ਸਾੜਿਆ ਗਿਆ […]

Continue Reading

*ਜ਼ਿਲ੍ਹੇ ਵਿੱਚ ਪਟਾਕਾ ਵਿਕਰੇਤਾਵਾਂ ਲਈ ਐਕਸਲਪੋਸਿਵ ਐਕਟ ਤਹਿਤ ਮਿਲਣ ਵਾਲਾ ਕੋਈ ਲਾਇਸੰਸ ਜਾਰੀ ਨਹੀਂ ਕੀਤਾ ਜਾਵੇਗਾ: ਡਿਪਟੀ ਕਮਿਸ਼ਨਰ*

ਜਲੰਧਰ, 27 ਸਤੰਬਰ (ਦਾ ਮਿਰਰ ਪੰਜਾਬ)-ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਆਦੇਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਾਲ ਪਟਾਕਿਆਂ ਨੂੰ ਭੰਡਾਰ ਕਰਨ ਅਤੇ ਵਿਕਰੀ ਕਰਨ ਲਈ ਐਕਸਪਲੋਸਿਵ ਐਕਟ ਤਹਿਤ ਮਿਲਣ ਵਾਲਾ ਕੋਈ ਲਾਇਸੰਸ ਜਾਰੀ ਨਹੀਂ ਕੀਤਾ ਜਾਵੇਗਾ। ਅੱਜ ਜਾਰੀ ਆਦੇਸ਼ਾਂ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ […]

Continue Reading

*ਦਾਗੀ ਰਾਜਾ ਵੜਿੰਗ ਤੇ ਗੁਰਕੀਰਤ ਕੋਟਲੀ ਨੁੰ ਮੰਤਰੀ ਬਣਾਉਣ ਦੇ ਫੈਸਲੇ ਨੇ ਸਾਬਤ ਕੀਤਾ ਕਿ ਚੰਨੀ ਤੇ ਸਿੱਧੂ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਇਹਨਾਂ ਦੇ ਘਨੌਣੇ ਅਪਰਾਧਾਂ ਦੇ ਬਾਵਜੂਦ ਇਹਨਾਂ ਦਾ ਬਚਾਅ ਕਰ ਰਹੀ ਹੈ*

ਚੰਡੀਗੜ੍ਹ, 25 ਸਤੰਬਰ( ਦਾ ਮਿਰਰ ਪੰਜਾਬ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਦਾਗੀ ਵਿਧਾਇਕੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਗੁਰਕੀਰਤ ਸਿੰਘ ਕੋਟਲੀ ਨੂੰ ਵਜ਼ਾਰਤ ਵਿਚ ਸ਼ਾਮਲ ਕਰਨ ਦੇ ਫੈਸਲੇ ਨੂੰ ਉਹਨਾਂ ਦੇ ਘਿਨੌਣੇ ਅਪਰਾਧਾਂ ਦੇ ਬਾਵਜੂਦ ਉਹਨਾਂ ਦਾ ਬਚਾਅ ਕਰਨ ਦੀ ਕਾਰਵਾਈ ਕਰਾਰ ਦਿੱਤਾ। […]

Continue Reading

*ਬਸਪਾ 9 ਅਕਤੂਬਰ ਨੁੰ ਜਲੰਧਰ ਵਿਖੇ ਕਰੇਗੀ “ਭੁੱਲ ਸੁਧਾਰ ਰੈਲੀ”- ਬੈਨੀਵਾਲ*

ਜਲੰਧਰ 25 ਸਤੰਬਰ (ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਅੱਜ ਪੰਜਾਬ ਦੇ ਰਾਜਨੀਤਿਕ ਹਾਲਾਤਾਂ ਦੇ ਮੱਦੇਨਜ਼ਰ ਵਿਸ਼ੇਸ਼ ਮੰਥਨ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਜੀ ਦੀ ਪ੍ਰਧਾਨਗੀ ਵਿੱਚ ਹੋਈ। ਇਸ ਮੀਟਿੰਗ ਵਿੱਚ ਸ੍ਰੀ ਰਣਧੀਰ ਸਿੰਘ ਬੈਨੀਵਾਲ ਇੰਚਾਰਜ ਪੰਜਾਬ ਬਤੌਰ ਮੁੱਖ ਮਹਿਮਾਨ ਸ਼ਮੂਲੀਅਤ ਕੀਤੀ। ਵਿਚਾਰ ਮੰਥਨ ਤੋ ਬਾਅਦ ਬਾਮਸੈਫ ਡੀਐਸਫੋਰ ਬਸਪਾ ਬਾਨੀ ਸਾਹਿਬ ਕਾਂਸ਼ੀਰਾਮ […]

Continue Reading

*ਬ੍ਰਹਮ ਮਹਿੰਦਰਾ, ਪਰਗਟ ਸਿੰਘ ਤੇ ਭਾਰਤੀ ਹਾਕੀ ਟੀਮ ਵੱਲੋਂ ਨਵਦੀਪ ਸਿੰਘ ਗਿੱਲ ਦੀ ਪੁਸਤਕ ‘ਟੋਕੀਓ ਓਲੰਪਿਕਸ ਦੇ ਸਾਡੇ ਹਾਕੀ ਖਿਡਾਰੀ’ ਰਿਲੀਜ਼*

ਚੰਡੀਗੜ੍ਹ, 25 ਸਤੰਬਰ (ਦਾ ਮਿਰਰ ਪੰਜਾਬ)-ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦੀਆਂ ਸੰਖੇਪ ਜੀਵਨੀਆਂ ‘ਤੇ ਆਧਾਰਿਤ ਪੁਸਤਕ ‘ਟੋਕੀਓ ਓਲੰਪਿਕਸ ਦੇ ਸਾਡੇ ਹਾਕੀ ਖਿਡਾਰੀ’ ਅੱਜ ਰਿਲੀਜ਼ ਕੀਤੀ ਗਈ। ਪੰਜਾਬ ਓਲੰਪਿਕ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਓਲੰਪਿਕ ਜੇਤੂ ਅਤੇ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਸਨਮਾਨ ਵਿੱਚ ਰੱਖੇ ਸਮਾਗਮ ਦੌਰਾਨ ਐਸੋਸੀਏਸ਼ਨ […]

Continue Reading

*ਮੁੱਖ ਮੰਤਰੀ ਹਰੇਕ ਮੰਗਲਵਾਰ ਆਪਣੇ ਦਫ਼ਤਰ ਵਿਖੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਕਰਨਗੇ ਮੁਲਾਕਾਤ*

ਚੰਡੀਗੜ੍ਹ, 25 ਸਤੰਬਰ (ਦਾ ਮਿਰਰ ਪੰਜਾਬ)-ਸਰਕਾਰ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਉਹ ਹਰੇਕ ਮੰਗਲਵਾਰ ਦੇ ਦਿਨ ਮੰਤਰੀਆਂ, ਵਿਧਾਇਕਾਂ ਅਤੇ ਹੋਰ ਰਾਜਨੀਤਿਕ ਅਧਿਕਾਰੀਆਂ ਨਾਲ ਆਪਣੇ ਦਫ਼ਤਰ ਵਿਖੇ ਸਵੇਰੇ 11:30 ਤੋਂ ਦੁਪਹਿਰ 2:30 ਵਜੇ ਤੱਕ ਮੁਲਾਕਾਤ ਕਰਨਗੇ। ਇਸ […]

Continue Reading

*ਚੰਨੀ ਸਰਕਾਰ ਦੇ ਨਵੇਂ ਕੈਬਨਿਟ ਮੰਤਰੀਆਂ ਦਾ ਐਲਾਨ*

ਚੰਡੀਗੜ੍ਹ: 25 ਸਤੰਬਰ (ਦਾ ਮਿਰਰ ਪੰਜਾਬ) ਚੰਨੀ ਦੀ ਨਵੀਂ ਸਰਕਾਰ ਦੇ ਮੰਤਰੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।  ਪੰਜ ਪੁਰਾਣੇ ਮੰਤਰੀਆਂ ਨੂੰ ਹਟਾ ਦਿੱਤਾ ਗਿਆ ਹੈ।ਪੰਜਾਬ ਦੇ ਨਵੇਂ ਮੰਤਰੀ ਮੰਡਲ ਨੂੰ ਭਲਕੇ ਸ਼ਾਮ 4.30 ਵਜੇ ਪੰਜਾਬ ਦੇ ਰਾਜਪਾਲ ਵੱਲੋਂ ਸਹੁੰ ਚੁਕਾਈ ਜਾਵੇਗੀ। ਨਵੇਂ ਮੰਤਰੀਆ ਦੀ ਸੂਚੀ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਰੁਣਾ ਚੌਧਰੀ ਰਾਜ ਕੁਮਾਰ ਵੇਰਕਾ […]

Continue Reading