*ਫਾਜ਼ਿਲਕਾ ਵਿੱਚ ਭਾਰਤ-ਪਾਕਿ ਸਰਹੱਦ ‘ਤੇ ਬਰਾਮਦ ਹੋਈ 42 ਕਰੋੜ ਰੁਪਏ ਤੋਂ ਵੱਧ ਕੀਮਤ ਦੀ 8.5 ਕਿੱਲੋ ਹੈਰੋਇਨ; ਇੱਕ ਗਿ੍ਰਫਤਾਰ*

ਫਿਰੋਜ਼ਪੁਰ, 17 ਸਤੰਬਰ (ਦਾ ਮਿਰਰ ਪੰਜਾਬ)-ਪੰਜਾਬ ਪੁਲਿਸ ਨੇ ਇੰਟੈਲੀਜੈਂਸ ਵਲੋਂ ਮਿਲੀ ਸੂਹ ’ਤੇ ਕਾਰਵਾਈ ਕਰਦਿਆਂ ਸ਼ੁੱਕਰਵਾਰ ਨੂੰ ਜ਼ਿਲਾ ਫਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ਤੋਂ 8.5 ਕਿਲੋਗ੍ਰਾਮ ਹੈਰੋਇਨ ਦੇ 8 ਪੈਕੇਟ ਬਰਾਮਦ ਕੀਤੇ , ਜਿਸਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ 42 ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ। ਕਿਉਂਕਿ ਇਹ ਕਾਰਵਾਈ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਨਿਯੰਤਰਣ ਅਧੀਨ […]

Continue Reading

*ਬਹੁਜਨ ਸਮਾਜ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 2 ਹੋਰ ਉਮੀਦਵਾਰਾਂ ਦਾ ਐਲਾਨ*

ਜਲੰਧਰ 17 ਸਤੰਬਰ( ਦਾ ਮਿਰ ਰ ਪੰਜਾਬ)-ਰਣਧੀਰ ਸਿੰਘ ਬੈਣੀਵਾਲ ਸੂਬਾ ਇੰਚਾਰਜ (ਪੰਜਾਬ, ਹਰਿਆਣਾ ਤੇ ਚੰਡੀਗੜ੍ਹ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਦੱਸਿਆ ਜਾਂਦਾ ਹੈ ਕਿ ਵਿਧਾਨ ਸਭਾ ਦਸੂਹਾ ਤੋਂ ਸ਼੍ਰੀ ਸੁਸ਼ੀਲ ਕੁਮਾਰ ਸ਼ਰਮਾ (ਪਿੰਕੀ ਸ਼ਰਮਾ) ਜੀ ਅਤੇ ਵਿਧਾਨ ਸਭਾ ਲੁਧਿਆਣਾ ਉਤਰੀ ਤੋਂ […]

Continue Reading

*ਸੁਖਬੀਰ, ਹਰਸਿਮਰਤ ਸਮੇਤ ਅਕਾਲੀ ਦਲ ਦੇ 14 ਆਗੂਆਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ‘ਚ ਲਿਆ*

ਨਵੀਂ ਦਿੱਲੀ (ਦਾ ਮਿਰਰ ਪੰਜਾਬ): ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ ‘ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਕਾਲਾ ਦਿਵਸ ਮਨਾਇਆ ਰਿਹਾ ਹੈ। ਕਿਸਾਨ ਮਾਰੂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦੇਸ਼ ਦੀ ਰਾਜਧਾਨੀ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ […]

Continue Reading

*ਕਣਕ ਘੁਟਾਲਾ: ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ*

ਚੰਡੀਗੜ੍ਹ, 16 ਸਤੰਬਰ:( ਦਾ ਮਿਰਰ ਪੰਜਾਬ)-ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਕਣਕ ਘੁਟਾਲੇ ਵਿੱਚ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਡੀ.ਪੀ. ਰੈਡੀ ਨੇ ਦੱਸਿਆ ਕਿ ਮੀਡੀਆ ਰਿਪੋਰਟਾਂ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ […]

Continue Reading

*ਕਿਸਾਨਾਂ ਨੂੰ ਮਾਰ ਮਾਰ ਡਾਂਗਾਂ ਜੇਲ੍ਹਾਂ ਵਿੱਚ ਬੰਦ ਕਰਨ ਨੂੰ ਕਹਿਣ ਵਾਲੇ ਹਰਿੰਦਰ ਸਿੰਘ ਕਾਹਲੋਂ ਦੇ ਘਰ ਤੇ ਕੀਤੀ ਗੋਹੇ ਦੀ ਬਰਸਾਤ*

ਜਲੰਧਰ (ਦਾ ਮਿਰਰ ਪੰਜਾਬ)- ਅੱਜ ਭਾਜਪਾ ਪੰਜਾਬ ਦੇ ਬੁਲਾਰੇ ਐਡਵੋਕੇਟ ਹਰਿੰਦਰ ਸਿੰਘ ਕਾਹਲੋਂ ਦੇ ਘਰ ਦੇ ਬਾਹਰ ਧਰਨਾ ਲਗਾ ਦਿੱਤਾ ਅਤੇ ਅਤੇ ਦੇਰ ਸ਼ਾਮ ਨੂੰ ਗੋਹੇ ਦੀ ਟਰਾਲੀ ਸੁੱਟ ਕੇ ਘਰ ਉੱਤੇ ਗੋਹੇ ਦੀ ਬਰਸਾਤ ਕੀਤੀ ਗਈ। ਕਿਸਾਨਾਂ ਨੇ ਜਮ ਕੇ ਭਾਜਪਾ ਅਤੇ ਕਾਹਲੋਂ ਵਿਰੋਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਮੌਕੇ ਤੇ ਵੱਡੀ ਪੱਧਰ ਤੇ […]

Continue Reading

*ਗਾਉਂਦਾ ਪੰਜਾਬ ਰੇਡੀੳ ਟੀਵੀ ਦੇ ਪ੍ਰੋਡਿਊਸਰ ਜੋਗਿੰਦਰ ਬਾਸੀ ਦੇ ਘਰ ਤੇ ਗੋਲੀਆਂ ਨਾਲ ਹਮਲਾ*

ਟਾਰਾਂਟੋ (ਦਾ ਮਿਰਰ ਪੰਜਾਬ )-ਕੈਨੇਡਾ ‘ਚ ਗਾਉਂਦਾ ਪੰਜਾਬ ਰੇਡੀੳ ਟੀਵੀ ਦੇ ਪ੍ਰੋਡਿਊਸਰ ਜੋਗਿੰਦਰ ਬਾਸੀ ਦੇ ਘਰ ਗੋਲੀਆਂ ਚੱਲਣ ਦੀ ਖ਼ਬਰ ਆਈ ਹੈ। ਹਮਲਾਵਰਾਂ ਨੇ ਘਰ ‘ਚ ਦਾਖ਼ਲ ਹੋਕੇ ਗੋਲੀਆਂ ਚਲਾਈਆਂ। ਉਨ੍ਹਾਂ ‘ਤੇ ਤਿੰਨ-ਚਾਰ ਗੋਲੀਆਂ ਚਲਾਈਆਂ ਗਈਆਂ ਹਨ। ਪਤਾ ਲਗਾ ਹੈ ਕਿ ਇਸ ਹਮਲੇ ਵਿਚ ਜਾਨੀ ਨੁਕਸਾਨ ਹੋਣ ਤੋਂ ਬਚ ਗਿਆ, ਇਹ ਵੀ ਪਤਾ ਲਗਾ ਹੈ […]

Continue Reading

*ਤੇਲ ਟੈਂਕਰ ਨੂੰ ਆਈ.ਈ.ਡੀ. ਟਿਫ਼ਨ ਬੰਬ ਨਾਲ ਉਡਾਉਣ ਦੀ ਕੋਸ਼ਿਸ਼ ਦੇ ਮਾਮਲੇ ਵਿੱਚ 4 ਹੋਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਹੋਣ ਨਾਲ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਹਾਈ ਅਲਰਟ ਦੇ ਆਦੇਸ਼*

ਚੰਡੀਗੜ੍ਹ, 15 ਸਤੰਬਰ: (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਮਹੀਨੇ ਆਈ.ਈ.ਡੀ. ਟਿਫਿਨ ਬੰਬ ਨਾਲ ਤੇਲ ਟੈਂਕਰ ਨੂੰ ਉਡਾਉਣ ਦੀ ਕੋਸ਼ਿਸ਼ ਵਿੱਚ ਸ਼ਾਮਲ ਆਈਐਸਆਈ ਦੀ ਸ਼ਹਿ ਪ੍ਰਾਪਤ ਅੱਤਵਾਦੀ ਗ੍ਰੋਹ ਦੇ ਚਾਰ ਹੋਰ ਮੈਂਬਰਾਂ ਦੀ ਗ੍ਰਿਫਤਾਰੀ ਤੋਂ ਬਾਅਦ ਸੂਬੇ ਵਿੱਚ ਹਾਈ ਅਲਰਟ ਦੇ ਆਦੇਸ਼ ਦਿੱਤੇ ਹਨ। ਦੱਸਣਯੋਗ ਹੈ ਕਿ ਪਿਛਲੇ 40 ਦਿਨਾਂ […]

Continue Reading

*ਕਿਸਾਨਾਂ ਨੂੰ ਮਾਰ ਮਾਰ ਡਾਂਗਾਂ ਜੇਲ੍ਹਾਂ ਵਿੱਚ ਬੰਦ ਕਰਨ ਨੂੰ ਕਹਿਣ ਵਾਲਾ ਹਰਿੰਦਰ ਸਿੰਘ ਕਾਹਲੋਂ ਆਪ ਘਰ ਵਿਚ ਘਿਰਿਆ*

ਜਲੰਧਰ (ਦਾ ਮਿਰਰ ਪੰਜਾਬ)-ਉਹਨਾਂ ਕਿਹਾ ਕਿ ਕਿਸਾਨਾਂ ਨੇ ਅੱਜ ਭਾਜਪਾ ਪੰਜਾਬ ਦੇ ਬੁਲਾਰੇ ਐਡਵੋਕੇਟ ਹਰਿੰਦਰ ਸਿੰਘ ਕਾਹਲੋਂ ਦੇ ਘਰ ਦੇ ਬਾਹਰ ਧਰਨਾ ਲਗਾ ਦਿੱਤਾ ਹੈ ਅਤੇ ਜਮ ਕੇ ਭਾਜਪਾ ਅਤੇ ਕਾਹਲੋਂ ਵਿਰੋਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਮੌਕੇ ਤੇ ਵੱਡੀ ਪੱਧਰ ਤੇ ਪੁਲਸ ਵੀ ਤਾਇਨਾਤ ਹੈ। ਪਤਾ ਲੱਗਾ ਹੈ ਕਿ ਹਰਿੰਦਰ ਕਾਹਲੋਂ ਘਰ ਦੇ ਵਿੱਚ […]

Continue Reading