*ਪਟਵਾਰੀਆਂ ਅਤੇ ਕਾਨੂੰਗੋਆਂ ਦਾ ਮੁੱਦਾ ਸੁਲਝਿਆ-ਵਾਧੂ ਪਟਵਾਰ ਸਰਕਲਾਂ ਵਿੱਚ ਤੁਰੰਤ ਪ੍ਰਭਾਵ ਨਾਲ ਕੰਮ ਸ਼ੁਰੂ ਕਰਨਗੇ ਪਟਵਾਰੀ: ਵਿੱਤ ਕਮਿਸ਼ਨਰ ਮਾਲ*

ਚੰਡੀਗੜ 1 ਸਤੰਬਰ: (ਦਾ ਮਿਰਰ ਪੰਜਾਬ)-ਪਟਵਾਰੀਆਂ ਅਤੇ ਕਾਨੂੰਗੋਆਂ ਦਾ ਮੁੱਦਾ ਸੁਲਝਾ ਲਿਆ ਗਿਆ ਹੈ ਅਤੇ ਪਟਵਾਰੀਆਂ ਵਲੋਂ ਵਾਧੂ ਪਟਵਾਰ ਸਰਕਲਾਂ ਵਿੱਚ ਤਰੁੰਤ ਪ੍ਰਭਾਵ ਨਾਲ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀਮਤੀ ਰਵਨੀਤ ਕੌਰ ਨੇ ਕੀਤਾ। ਉਨਾਂ ਦੱਸਿਆ ਕਿ ਮਾਲ ਪਟਵਾਰ ਯੂਨੀਅਨ ਦੇ ਨੁਮਾਇੰਦਿਆਂ ਵਲੋਂ ਸਮੇਂ-ਸਮੇਂ ’ਤੇ ਮਾਲ ਮੰਤਰੀ ਗੁਰਪ੍ਰੀਤ […]

Continue Reading

*ਇੰਨੋਸੈਂਟ ਹਾਰਟਸ ਨੇ ਜ਼ਿਲਾ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਬਣਾਇਆ ਦਬਦਬਾ*

ਜਲੰਧਰ, 01 ਸਤੰਬਰ ( ਦਾ ਮਿਰਰ ਪੰਜਾਬ)- ਇੰਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ ਦੇ ਦਿਵਿਅਮ ਸਚਦੇਵਾ ਅਤੇ ਅਨੀਸ਼ ਭਾਰਦਵਾਜ ਨੇ ਓਪਨ ਜ਼ਿਲਾ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਅਲੱਗ-ਅਲੱਗ ਕੈਟੇਗਰੀ ਵਿੱਚ ਪਹਿਲਾ ਅਤੇ ਦੂਸਰਾ ਸਥਾਨ ਪ੍ਰਾਪਤ ਕਰਕੇ ਆਪਣਾ ਦਬਦਬਾ ਬਣਾਇਆ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਗ੍ਰੀਨ ਮਾਡਲ ਟਾਊਨ ਦੇ ਦਿਵਿਅਮ ਸਚਦੇਵਾ ਨੇ ਰਾਏਜ਼ਾਦਾ ਹੰਸ ਰਾਜ ਸੱਟੇਡੀਅਮ ਵਿੱਚ 24 […]

Continue Reading

*ਹਰੀਸ਼ ਰਾਵਤ ਵੱਲੋਂ ਪ੍ਰਦੇਸ਼ ਪ੍ਰਧਾਨਾਂ ਦੀ ਤੁਲਨਾ ਪੰਜ ਪਿਆਰਿਆਂ ਨਾਲ ਕਰਨ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ*

ਅੰਮ੍ਰਿਤਸਰ, 1 ਸਤੰਬਰ( ਦਾ ਮਿਰਰ ਪੰਜਾਬ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਾਂਗਰਸ ਆਗੂ ਸ੍ਰੀ ਹਰੀਸ਼ ਰਾਵਤ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨਾਂ ਦੀ ਤੁਲਨਾ ਪੰਜ ਪਿਆਰਿਆਂ ਨਾਲ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਦੇ ਆਗੂਆਂ ਵੱਲੋਂ ਜਾਣਬੁਝ ਕੇ ਸਿੱਖਾਂ ਦੀਆਂ […]

Continue Reading

*ਕਾਂਗਰਸ ਤੇ ਆਪ ਵੱਲੋਂ ਸ਼ਹਿ ਦੇ ਕੇ ਕਰਵਾਏ ਜਾ ਰਹੇ ਰੋਸ ਪ੍ਰਦਰਸ਼ਨਾਂ ਕਾਰਨ ਗੱਲ ਪੰਜਾਬ ਦੀ ਮੁਹਿੰਮ ਪ੍ਰਭਾਵਤ ਨਹੀਂ ਹੋਵੇਗੀ : ਸੁਖਬੀਰ ਸਿੰਘ ਬਾਦਲ*

ਸਾਹਨੇਵਾਲ, 1 ਸਤੰਬਰ ( ਦਾ ਮਿਰਰ ਪੰਜਾਬ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਕਾਲੀ ਦਲ ਦੀ ਗੱਲ ਪੰਜਾਬ ਦੀ ਮੁਹਿੰਮ ਪ੍ਰਭਾਵਤ ਪੂਰੇ ਜ਼ੋਰਾਂ ਨਾਲ ਚਲਦੀ ਰਹੇਗੀ ਅਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਉਤਸ਼ਾਹਿਤ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੇ ਕਾਰਨ ਪ੍ਰਭਾਵਤ ਨਹੀਂ ਹੋਵੇਗੀ । ਇਥੇ ਇਕ […]

Continue Reading

*ਕੋਵਿਡ ਨਿਯਮਾਂ ਦੇ ਉਲਟ ਕੰਢੀ ਖ਼ੇਤਰ ‘ਚ ਛਿੰਝ ਮੇਲਿਆਂ ਦੀ ਧੂਮ*

ਤਲਵਾਡ਼ਾ,1 ਸਤੰਬਰ( ਦਾ ਮਿਰਰ ਪੰਜਾਬ)-ਕਰੋਨਾ ਮਹਾਮਾਰੀ ਦੀ ਸੰਭਾਵਿਤ ਤੀਜੀ ਲਹਿਰ ਦੇ ਖ਼ਦਸ਼ਿਆਂ ਨੂੰ ਲੈ ਕੇ ਮਾਹਿਰਾਂ ਵੱਲੋਂ ਸਰਕਾਰ ਨੂੰ ਲਗਾਤਾਰ ਚੇਂਤੰਨ ਕੀਤਾ ਜਾ ਰਿਹਾ ਹੈ। ਭਾਵੇਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਕਡਾਊਨ 2 ਤੋਂ ਬਾਅਦ ਵੀ ਸੂਬੇ ‘ਚ ਕੋਵਿਡ ਨਿਯਮਾਂ ਤਹਿਤ ਹਦਾਇਤਾਂ ਜ਼ਾਰੀ ਕੀਤੀਆਂ ਗਈਆਂ ਹਨ। ਜਿਸ ਤਹਿਤ ਭੀਡ਼ ਜੁਟਾਉਣ ਦੀ ਮਨਾਹੀ ਹੈ। ਪਰ […]

Continue Reading

*ਗਊਸ਼ਾਲਾ ਸੰਚਾਲਕ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ -ਪੁਲਿਸ ਨੇ ਸੀਆਈਏ ਸਟਾਫ਼ ਦੇ ਇੰਚਾਰਜ ਪੁਸ਼ਪ ਬਾਲੀ ਤੇ ਕੀਤਾ ਪਰਚਾ ਦਰਜ*

ਜਲੰਧਰ( ਦਾ ਮਿਰਰ ਪੰਜਾਬ )-ਜਲੰਧਰ ਦੀ ਦਿਹਾਤੀ ਪੁਲਿਸ ਨੇ ਭਾਜਪਾ ਨੇਤਾ ਦੇ ਭਰਾ ਦੀ ਲਾਈਵ ਆਤਮ ਹੱਤਿਆ ਦੇ ਮਾਮਲੇ ਵਿੱਚ ਜਲੰਧਰ ਦੀ ਸੀਆਈਏ ਇੰਚਾਰਜ ਪੁਸ਼ਪਾ ਬਾਲੀ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ, ਜਦਕਿ ਪੁਲਿਸ ਨੇ ਪੰਜਾਬ ਕਾਂਗਰਸ ਪਾਰਟੀ ਦੇ ਕਰਤਾਰਪੁਰ ਤੋਂ ਵਿਧਾਇਕ ਸੁਰਿੰਦਰ ਚੌਧਰੀ ਦੇ ਖਿਲਾਫ ਮਾਮਲਾ ਦਰਜ ਨਹੀਂ ਕੀਤਾ ਹੈ। ਜਿਸ ਤੋਂ ਸਾਫ ਪਤਾ […]

Continue Reading

*ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ 6 ਹੋਰ ਅਧਿਕਾਰਤ ਉਮੀਦਵਾਰਾਂ ਦਾ ਐਲਾਨ*

ਚੰਡੀਗੜ੍ਹ 1 ਸਤੰਬਰ (ਦਾ ਮਿਰਰ ਪੰਜਾਬ)– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪਾਰਟੀ ਦੇ 6 ਹੋਰ ਅਧਿਕਾਰਤ ਉਮੀਦਵਾਰਾਂ ਦਾ ਕੀਤਾ। ਇਸ ਅਨੁਸਾਰ ਵਿਧਾਨ ਸਭਾ ਹਲਕਾ ਮੌੜ ਤੋਂ ਸਾਬਕਾ ਮੈਂਬਰ ਪਾਰਲੀਮੈਂਟ ਸ. ਜਗਮੀਤ ਸਿੰਘ , ਤਲਵੰਡੀ ਸਾਬੋ ਤੋਂ ਸਾਬਕਾ ਵਿਧਾਇਕ ਸ. […]

Continue Reading