*ਪਟਿਆਲਾ ਜ਼ਿਲ੍ਹੇ ਵਿਚ ਅਕਾਲੀ ਦਲ ਨੂੰ ਵੱਡਾ ਹੁਲਾਰਾ, ਸਾਬਕਾ ਮੰਤਰੀ ਜਸਜੀਤ ਸਿੰਘ ਰੰਧਾਵਾ ਦੀ ਪੁੱਤਰੀ ਅਨੂ ਰੰਧਾਵਾ ਪਾਰਟੀ ਵਿਚ ਹੋਈ ਸ਼ਾਮਲ*

ਚੰਡੀਗੜ੍ਹ, 3 ਸਤੰਬਰ (ਦਾ ਮਿਰਰ ਪੰਜਾਬ): ਸ਼੍ਰੋਮਣੀ ਅਕਾਲੀ ਨੁੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਜ਼ਿਲ੍ਹਾ ਪਟਿਆਲਾ ਜ਼ਿਲ੍ਹੇ ਵਿਚ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਮਰਹੂਮ ਕਾਂਗਰਸੀ ਮੰਤਰੀ ਜਸਜੀਤ ਸਿੰਘ ਰੰਧਾਵਾ ਦੀ ਸਪੁੱਤਰੀ ਅਨੂ ਰੰਧਾਵਾ ਆਪਣੇ ਸਮਰਥਕਾਂ ਨਾਲ ਅਕਾਲੀ ਦਲ ਵਿਚ ਸ਼ਾਮਲ ਹੋ ਗਈ। ਅਨੂ ਰੰਧਾਵਾ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਘਨੌਰ ਤੋਂ […]

Continue Reading

*ਨਵਜੋਤ ਸਿੱਧੂ ਨੇ ਅਮਰਿੰਦਰ ਸਰਕਾਰ ਖਿਲਾਫ ਵਿਧਾਨ ਸਭਾ ਵਿਚ ਬੇਵਿਸਾਹੀ ਮਤਾ ਪੇਸ਼ ਨਾ ਕਰ ਕੇ ਪੰਜਾਬੀਆਂ ਨਾਲ ਧੋਖਾ ਕੀਤਾ*

ਚੰਡੀਗੜ੍ਹ, 3 ਸਤੰਬਰ( ਦਾ ਮਿਰਰ ਪੰਜਾਬ) : ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਅੱਜ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਉਹਨਾਂ ਦੀ ਟੀਮ ਨੇ ਵਿਧਾਨ ਸਭਾ ਮੁਲਤਵੀ ਕਰਨ ਖਿਲਾਫ ਮਤੇ ਦੇ ਖਿਲਾਫ ਵੋਟਾਂ ਪਾ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ ਤੇ ਸਾਬਤ ਕਰ ਦਿੱਤਾ ਹੈ ਕਿ ਉਹ ਲੋਕਾਂ ਦੇ […]

Continue Reading

*ਘਰ ਤੇ ਡਿੱਗੀ ਅਸਮਾਨੀ ਬਿਜਲੀ ਦੋ ਮੱਝਾਂ ਮਰੀਆਂ ਪਰਵਾਰ ਚ ਸਹਿਮ*

ਲੋਹੀਆ ਖਾਸ,3 ਸਤੰਬਰ(ਰਾਜੀਵ ਕੁਮਾਰ ਬੱਬੂ) ਸਿਆਣੇ ਆਖਦੇ ਹਨ ਕਿ ਕਿਆਮਤ ਯਾਦ ਆਉਂਦੀ ਹੈ ਤਾਂ ਕਿਸੇ ਤੋਂ ਪੁੱਛ ਕੇ ਨਹੀਂ ਆਉਂਦੀ। ਮੌਤ ਕਿਸ ਰੂਪ ਵਿੱਚ ਆ ਜਾਵੇ ਕਿਸੇ ਨੂੰ ਕੁਝ ਨਹੀਂ ਪਤਾ। ਲੋਹੀਆਂ ਖੇਤਰ ਦੇ ਨਿਵਾਸੀ ਅੱਜ ਸਵੇਰੇ ਜਦ ਮੀਡੀਅਮ ਦਰਜੇ ਦੀ ਬਰਸਾਤ ਦਾ ਆਨੰਦ ਮਾਣ ਰਹੇ ਸਨ ਤਾਂ ਲੋਹੀਆਂ ਦੇ ਨਜਦੀਕ ਪਿੰਡ ਕੰਗ ਕਲਾਂ ਨਿਵਾਸੀ […]

Continue Reading