*ਵਿਜੀਲੈਂਸ ਵੱਲੋਂ ਮਹਿਲਾ ਪਟਵਾਰੀ ਤੇ ਉਸਦਾ ਸਹਾਇਕ ਰਿਸ਼ਵਤ ਲੈਂਦੇ ਕਾਬੂ*

ਚੰਡੀਗੜ੍ਹ 7 ਸਤੰਬਰ : (ਦਾ ਮਿਰਰ ਪੰਜਾਬ)-ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਬਾਜੇਵਾਲਾ, ਜਿਲਾ ਮਾਨਸਾ ਵਿਖੇ ਤਾਇਨਾਤ ਮਹਿਲਾ ਪਟਵਾਰੀ ਅਮਨਦੀਪ ਕੌਰ ਅਤੇ ਉਸਦੇ ਸਹਾਇਕ ਤੇ ਡਰਾਇਵਰ ਵਜੋਂ ਕੰਮ ਕਰਦੇ ਇੱਕ ਪ੍ਰਾਈਵੇਟ ਵਿਅਕਤੀ ਹਰਜੀਤ ਸਿੰਘ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ […]

Continue Reading

*17 ਕਿੱਲੋ ਹੈਰੋਇਨ ਬਰਮਾਦਗੀ ਮਾਮਲਾ: ਪੰਜਾਬ ਪੁਲਿਸ ਦੇ ਨਿਰੰਤਰ ਯਤਨਾਂ ਸਦਕਾ ਜੰਮੂ ਤੇ ਕਸ਼ਮੀਰ ਅਧਾਰਤ ਨਸ਼ਾ ਤਸਕਰਾਂ ਕੋਲੋਂ 21 ਕਿੱਲੋ ਹੈਰੋਇਨ ਅਤੇ 1.9 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ*

ਚੰਡੀਗੜ/ਅੰਮਿ੍ਰਤਸਰ, 7 ਸਤੰਬਰ: (ਦਾ ਮਿਰਰ ਪੰਜਾਬ)-ਪੰਜਾਬ ਪੁਲਿਸ ਤੋਂ ਮਿਲੀ ਪੁਖਤਾ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਜੰਮੂ-ਕਸ਼ਮੀਰ ਪੁਲਿਸ ਅਤੇ ਭਾਰਤੀ ਫੌਜ ਵਲੋਂ ਚਲਾਏ ਸਾਂਝੇ ਆਪ੍ਰੇਸ਼ਨ ਤਹਿਤ ਮੰਗਲਵਾਰ ਨੂੰ ਜੰਮੂ ਕਸ਼ਮੀਰ ਦੇ ਰਾਜੌਰੀ ਤੋਂ 1.64 ਕਰੋੜ ਰੁਪਏ ਦੀ ਡਰੱਗ ਮਨੀ ਨਾਲ ਭਰੇ ਦੋ ਬੈਗ ਬਰਾਮਦ ਕੀੇਤੇ ਗਏ । ਇਹ ਡਰੱਗ ਮਨੀ ਕਥਿਤ ਤੌਰ ’ਤੇ ਅੰਮਿ੍ਰਤਸਰ ਦਿਹਾਤੀ ਪੁਿਲਸ ਵਲੋਂ […]

Continue Reading

*ਕਈ ਜੇਲ੍ਹ ਸੁਪਰਡੈਂਟਾਂ ਦੇ ਹੋਏ ਤਬਾਦਲੇ,6 ਡਿਪਟੀ ਸੁਪਰਡੈਂਟ ਦੀ ਹੋਈ ਤਰੱਕੀ। ਸੂਚੀ ਪੜ੍ਹਨ ਲਈ ਕਲਿਕ ਕਰੋ-*

Continue Reading

*ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ*

ਅੰਮ੍ਰਿਤਸਰ, 7 ਸਤੰਬਰ- (ਦਾ ਮਿਰਰ ਪੰਜਾਬ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਿੱਖ ਪਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸ੍ਰੀ ਰਾਮਸਰ […]

Continue Reading

*ਸੰਗਰੂਰ ਪੁਲਿਸ ਨੇ ਕਤਲ ਅਤੇ ਫਿਰੌਤੀ ਦੇ 17 ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਖਤਰਨਾਕ ਗੈਂਗਸਟਰ ਜਸਪ੍ਰੀਤ ਬੱਬੀ ਨੂੰ ਕੀਤਾ ਕਾਬੂ*

ਚੰਡੀਗੜ/ਸੰਗਰੂਰ, 7 ਸਤੰਬਰ: (ਦਾ ਮਿਰਰ ਪੰਜਾਬ)-ਸੰਗਰੂਰ ਪੁਲਿਸ ਨੇ ਮਿਲੀ ਸੂਹ ‘ਤੇ ਕਾਰਵਾਈ ਕਰਦੇ ਹੋਏ ਅੱਜ ਸਵੇਰੇ ਸੁਨਾਮ ਇਲਾਕੇ ਵਿੱਚ 15 ਕਿਲੋਮੀਟਰ ਪਿੱਛਾ ਕਰਨ ਤੋਂ ਬਾਅਦ ਖਤਰਨਾਕ ਗੈਂਗਸਟਰ ਜਸਪ੍ਰੀਤ ਬੱਬੀ ਨੂੰ ਚਾਰ ਹਥਿਆਰਾਂ, ਗੋਲੀ ਸਿੱਕਾ ਅਤੇ ਇੱਕ ਚੋਰੀ ਦੀ ਕਾਰ ਸਮੇਤ ਕਾਬੂ ਕੀਤਾ। ਮੁੱਢਲੀ ਜਾਂਚ ਦਾ ਹਵਾਲਾ ਦਿੰਦਿਆਂ, ਜਿਲੇ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਸਵਪਨ ਸ਼ਰਮਾ […]

Continue Reading

*ਗੁਰਦਾਸ ਮਾਨ ਹਾਲੇ ਰਹਿਣਗੇ ਪਰੇਸ਼ਾਨ ,ਨਹੀਂ ਹੋਈ ਅੱਜ ਜ਼ਮਾਨਤ*

ਜਲੰਧਰ,7 ਸਤੰਬਰ (ਦਾ ਮਿਰਰ ਪੰਜਾਬ ) – ਪੰਜਾਬੀ ਗਾਇਕ ਗੁਰਦਾਸ ਮਾਨ ‘ਤੇ ਸਿੱਖ ਜਥੇਬੰਦੀਆਂ ਵਲੋਂ ਮਾਮਲਾ ਦਰਜ ਕਰਵਾਉਣ ਤੋਂ ਬਾਅਦ ਅੱਜ ਜਲੰਧਰ ਸੈਸ਼ਨ ਕੋਰਟ ਵਿਚ ਐਡੀਸ਼ਨਲ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਵਿਚ ਸੁਣਵਾਈ ਚੱਲੀ ਸੁਣਵਾਈ ਦੌਰਾਨ ਅਦਾਲਤ ਨੇ ਫੈਸਲਾ ਕੱਲ ਤੇ ਟਾਲ ਦਿੱਤਾ ਹੈ ਅਤੇ ਅੱਜ ਗੁਰਦਾਸ ਮਾਨ ਦੀ ਜ਼ਮਾਨਤ ਨਹੀਂ ਹੋਈ | ਇਸੇ […]

Continue Reading

*ਹਾਈਕੋਰਟ ਵਲੋਂ ਨਾਜਾਇਜ਼ ਕਾਲੋਨੀਆਂ ਦੇ ਮਾਮਲੇ ‘ਚ ਪਿੰ੍ਸੀਪਲ ਸੈਕਟਰੀ, ਡੀਸੀ, ਨਿਗਮ ਕਮਿਸ਼ਨਰ ਸਣੇ 84 ਨੂੰ ਨੋਟਿਸ*

ਚੰਡੀਗੜ੍ਹ: (ਦਾ ਮਿਰਰ ਪੰਜਾਬ)-ਜਲੰਧਰ ਸ਼ਹਿਰ ਵਿੱਚ ਗੈਰਕਨੂੰਨੀ ਕਾਲੋਨੀਆਂ-ਇਮਾਰਤਾਂ ਦਾ ਮੁੱਦਾ ਇੱਕ ਵਾਰ ਫਿਰ ਗਰਮ ਹੋ ਗਿਆ ਹੈ। ਇਨ੍ਹਾਂ ਮਾਮਲਿਆਂ ‘ਤੇ ਬਲੈਕਮੇਲਿੰਗ ਵਿਰੁੱਧ ਜਨਹਿੱਤ ਪਟੀਸ਼ਨਾਂ’ ਚ ਹਾਈਕੋਰਟ ਨੇ ਅਪੀਲ ‘ਤੇ ਪਟੀਸ਼ਨ’ ਚ ਕਾਂਗਰਸੀ ਨੇਤਾ ਮੇਜਰ ਸਿੰਘ ਨੂੰ ਧਿਰ ਬਣਾਇਆ ਹੈ। ਮੇਜਰ ਸਿੰਘ ਦੀ ਪਟੀਸ਼ਨ ‘ਤੇ, ਗੈਰਕਾਨੂੰਨੀ ਕਲੋਨੀਆਂ-ਇਮਾਰਤਾਂ’ ਤੇ ਕਾਰਵਾਈ ਦੀ ਰਿਪੋਰਟ ਲਈ ਨੋਟਿਸ ਜਾਰੀ ਕੀਤਾ ਗਿਆ […]

Continue Reading