*ਕੈਪਟਨ ਦੇ ਹੱਥਾਂ ਨਾਲ ਬਣਿਆ ਮੁਰਗਾ ਅਤੇ ਬੱਕਰਾ ਖਾਕੇ ਖਿਡਾਰੀ ਹੋਏ ਨਿਹਾਲ*

ਚੰਡੀਗੜ੍ਹ, 8 ਸਤੰਬਰ( ਦਾ ਮਿਰਰ ਪੰਜਾਬ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਓਲੰਪੀਅਨ ਖਿਡਾਰੀਆਂ ਦੇ ਮਾਣ ਵਿਚ ਆਪਣੇ ਨਿਵਾਸ ਉਤੇ ਕੀਤੀ ਮੇਜ਼ਬਾਨੀ ਦੇ ਮਾਹੌਲ ਨੂੰ ਆਨੰਦਮਈ ਅਤੇ ਯਾਦਗਾਰੀ ਬਣਾ ਦਿੱਤਾ। ਮੁੱਖ ਮੰਤਰੀ ਵੱਲੋਂ ਸੂਬੇ ਦੇ ਓਲੰਪੀਅਨਾਂ ਅਤੇ ਨੇਜਾ ਸੁਟਾਵੇਂ ਨੀਰਜ ਚੋਪੜਾ ਨਾਲ ਕੀਤੇ ਵਾਅਦੇ ਮੁਤਾਬਕ ਇਨ੍ਹਾਂ ਪਲਾਂ ਨੂੰ ਅੱਜ ਸਾਕਾਰ ਰੂਪ ਦਿੱਤਾ। ਪੰਜਾਬ ਨਾਲ ਸਬੰਧਤ ਭਾਰਤੀ […]

Continue Reading

*ਸ਼੍ਰੋਮਣੀ ਅਕਾਲੀ ਦਲ ਨਾਲ ਸੀਟ ਅਦਲਾ-ਬਦਲੀ ਤੋਂ ਤਰੁੰਤ ਬਾਅਦ ਬਸਪਾ ਨੇ ਸ਼ਾਮ ਚੌਰਾਸੀ ਤੋਂ ਆਪਣਾ ਉਮੀਦਵਾਰ ਐਲਾਨਿਆ*

ਜਲੰਧਰ (ਦਾ ਮਿਰਰ ਪੰਜਾਬ)-ਸਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਹਲਕਾ ਸਭਾ ਸ਼ਾਮ ਚੌਰਾਸੀ ਸੀਟ ਬਸਪਾ ਨੂੰ ਦਿੱਤੇ ਜਾਣ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਹੁਸ਼ਿਆਰਪੁਰ ਤੋਂ ਪਾਰਟੀ ਦੇ ਪ੍ਰਧਾਨ ਇੰਜੀਨੀਅਰ ਮੋਹਿੰਦਰ ਸਿੰਘ ਸੰਧਰ ਨੂੰ ਹਲਕੇ ਦਾ ਇੰਚਾਰਜ (ਉਮੀਦਵਾਰ) ਬਣਾਇਆ ਗਿਆ ਹੈ।   ਜਿਕਰਯੋਗ ਹੈ ਕਿ ਸਮਝੌਤੇ ਦੌਰਾਨ ਬਹੁਜਨ ਸਮਾਜ […]

Continue Reading

*ਗੁਰਦਾਸ ਮਾਨ ਦੀਆਂ ਮੁਸ਼ਕਿਲਾਂ ਵਧੀਆਂ , ਅਦਾਲਤ ਨੇ ਜ਼ਮਾਨਤ ਜਾਚਿਕਾ ਕੀਤੀ ਰੱਦ*

ਜਲੰਧਰ,8 ਸਤੰਬਰ (ਦਾ ਮਿਰਰ ਪੰਜਾਬ ) – ਪੰਜਾਬੀ ਗਾਇਕ ਗੁਰਦਾਸ ਮਾਨ ‘ਤੇ ਸਿੱਖ ਜਥੇਬੰਦੀਆਂ ਵਲੋਂ ਮਾਮਲਾ ਦਰਜ ਕਰਵਾਉਣ ਤੋਂ ਬਾਅਦ ਅੱਜ ਜਲੰਧਰ ਸੈਸ਼ਨ ਕੋਰਟ ਵਿਚ ਐਡੀਸ਼ਨਲ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਵਿਚ ਸੁਣਵਾਈ ਚੱਲੀ ਸੁਣਵਾਈ ਦੌਰਾਨ ਅਦਾਲਤ ਨੇ ਗੁਰਦਾਸ ਮਾਨ ਦੀ ਜਮਾਨਤ ਜਾਚਿਕਾ ਰੱਦ ਕਰ ਦਿੱਤੀ ਹੈ। | ਇਸੇ ਸੰਬੰਧ ਵਿੱਚ ਸਿੱਖ ਜਥੇਬੰਦੀਆਂ ਦੇ […]

Continue Reading

*ਅਕਾਲੀ ਦਲ ਨੇ ਸੁਜਾਨਪੁਰ ਅਤੇ ਅੰਮ੍ਰਿਤਸਰ ਉੱਤਰੀ ਦੇ ਬਦਲੇ ਬਸਪਾ ਨੂੰ ਦਿੱਤੀਆਂ ਸ਼ਾਮਚੁਰਾਸੀ ਅਤੇ ਕਪੂਰਥਲਾ ਸੀਟਾਂ*

ਜਲੰਧਰ (ਦਾ ਮਿਰਰ ਪੰਜਾਬ)-ਸਮਝੌਤੇ ਦੌਰਾਨ ਬਹੁਜਨ ਸਮਾਜ ਪਾਰਟੀ ਨੂੰ ਮਿਲੀਆਂ ਅੰਮ੍ਰਿਤਸਰ ਉੱਤਰੀ ਅਤੇ ਸੁਜਾਨਪੁਰ ਸੀਟਾਂ ਬਦਲੇ ਸ਼੍ਰੋਮਣੀ ਅਕਾਲੀ ਦਲ ਨੇ ਬਸਪਾ ਨੂੰ ਸ਼ਾਮ ਚੁਰਾਸੀ ਅਤੇ ਕਪੂਰਥਲਾ ਸੀਟਾਂ ਦੇ ਦਿੱਤੀਆਂ ਹਨ। ਉਕਤ ਸੂਚਨਾ ਬਸਪਾ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ ਆਪਣੀ ਫੇਸਬੁਕ ਆਈਡੀ ਉੱਤੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਅੰਮ੍ਰਿਤਸਰ […]

Continue Reading