*ਪੰਜਾਬ ਐਸ.ਸੀ. ਕਮਿਸ਼ਨ ਵੱਲੋਂ ਪਿੰਡਾਂ, ਸ਼ਹਿਰਾਂ ਤੇ ਹੋਰਨਾਂ ਥਾਵਾਂ ਦੇ ਜਾਤ-ਆਧਾਰਤ ਨਾਮ ਹਟਾਉਣ ਲਈ ਮੁੱਖ ਸਕੱਤਰ ਨੂੰ ਪੱਤਰ*

ਚੰਡੀਗੜ੍ਹ, 13 ਸਤੰਬਰ: (ਦਾ ਮਿਰਰ ਪੰਜਾਬ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੂੰ ਪੱਤਰ ਲਿਖ ਕੇ ਪਿੰਡਾਂ, ਸ਼ਹਿਰਾਂ ਤੇ ਹੋਰਨਾਂ ਥਾਵਾਂ ਦੇ ਜਾਤ-ਆਧਾਰਤ ਰੱਖੇ ਗਏ ਨਾਵਾਂ ਨੂੰ ਹਟਾਉਣ ਅਤੇ ਦਫ਼ਤਰੀ ਕੰਮ-ਕਾਜ ਵਿੱਚ ਹਰੀਜਨ ਅਤੇ ਗਿਰੀਜਨ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕਰਨ ਸਬੰਧੀ ਸਰਕਾਰ ਦੀਆਂ ਸਾਲ 2017 […]

Continue Reading

*ਪਾਕਿਸਤਾਨ ਤੋਂ ਪਲਾਸਟਿਕ ਦੀ ਪਾਈਪ ਜ਼ਰੀਏ 40 ਕਿਲੋ ਹੈਰੋਇਨ ਦੀ ਤਸਕਰੀ ਵਿੱਚ ਸ਼ਾਮਲ ਵੱਡੀ ਮੱਛੀ ਨੂੰ ਕੀਤਾ ਕਾਬੂ*

ਅੰਮਿ੍ਰਤਸਰ, 13 ਸਤੰਬਰ: (ਦਾ ਮਿਰਰ ਪੰਜਾਬ)-ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਨਸ਼ਾ ਤਸਕਰੀ ਦੇ ਅੰਤਰਰਾਸ਼ਟਰੀ ਨੈੱਟਵਰਕ ਦਾ ਪਰਦਾਫਾਸ਼ ਕਰਕੇ ਇੱਕ ਵੱਡੀ ਮੱਛੀ ਜਿਸਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਪਿੰਡ ਚਵਿੰਡਾ ਕਲਾਂ, ਅੰਮਿ੍ਰਤਸਰ ਵਜੋਂ ਹੋਈ ਹੈ, ਨੂੰ ਹੈਰੋਇਨ ਦੀ 40 ਕਿਲੋ ਖੇਪ ਦੀ ਤਸਕਰੀ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਗਿ੍ਰਫਤਾਰ ਕੀਤਾ ਹੈ। […]

Continue Reading

*ਪੰਚਾਇਤ ਯੂਨੀਅਨ ਤਲਵਾਡ਼ਾ ਵੱਲੋਂ ਮੰਗਾਂ ਦੇ ਸਮਰਥਨ ‘ਚ ਪਟਿਆਲਾ ਰੈਲ਼ੀ ‘ਚ ਸ਼ਾਮਲ ਹੋਣ ਦਾ ਐਲਾਨ*

ਤਲਵਾਡ਼ਾ,13 ਸਤੰਬਰ( ਦੀਪਕ ਠਾਕੁਰ)-ਸਰਪੰਚ ਯੂਨੀਅਨ ਪੰਜਾਬ ਵੱਲੋਂ ਮਾਣ ਭੱਤੇ ਸਮੇਤ ਹੋਰ ਬੁਨਿਆਦੀ ਮੰਗਾਂ ਦੀ ਪ੍ਰਾਪਤੀ ਲਈ 15 ਤਾਰੀਕ ਨੂੰ ਸ਼ਾਹੀ ਸ਼ਹਿਰ ਪਟਿਆਲੇ ਵਿਖੇ ਰੋਸ ਮੁਜ਼ਾਹਰੇ ਦਾ ਸੱਦਾ ਦਿੱਤਾ ਹੈ। ਜਿਸ ਵਿੱਚ ਪੰਚਾਇਤ ਯੂਨੀਅਨ ਤਲਵਾਡ਼ਾ ਨੇ ਵੀ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਇਆਂ ਬਲਾਕ ਤਲਵਾਡ਼ਾ ਤੋਂ ਪ੍ਰਧਾਨ ਨਵਲ ਕਿਸ਼ੋਰ ਮਹਿਤਾ ਤੇ […]

Continue Reading

*ਢੁਲਾਲ ਦੇ ਸਰਪੰਚ ’ਤੇ ਛੱਪਡ਼ ਦੀ ਜ਼ਮੀਨ ਉੱਤੇ ਦੁਕਾਨਾਂ ਬਣਾਉਣ ਦੇ ਲੱਗੇ ਦੋਸ਼*

ਤਲਵਾਡ਼ਾ,13 ਸਤੰਬਰ (ਦੀਪਕ ਠਾਕੁਰ)-ਇੱਥੇ ਪਿੰਡ ਢੁਲਾਲ ਵਿਖੇ ਸਰਪੰਚ ਵੱਲੋਂ ਛੱਪਡ਼ ’ਤੇ ਕਥਿਤ ਕਬਜ਼ਾ ਕਰ ਦੁਕਾਨਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਜਦੋਂ ਕਿ ਪਿੰਡ ਦੇ ਸਰਪੰਚ ਨੇ ਛੱਪਡ਼ ਦੀ ਜ਼ਮੀਨ ਆਪਣੀ ਮਾਲਕੀ ਹੋਣ ਦਾ ਦਾਅਵਾ ਕੀਤਾ ਹੈ। ਸਾਬਕਾ ਸਰਪੰਚ ਨੇ ਸ਼ਿਕਾਇਤ ਕਰਨ ਦੇ ਬਾਵਜੂਦ ਕਾਰਵਾਈ ਨਾ ਕਰਨ ’ਤੇ ਬੀਡੀਪੀਓ ਤਲਵਾਡ਼ਾ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ […]

Continue Reading

*ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 64 ਉਮੀਦਵਾਰਾਂ ਦਾ ਐਲਾਨ। ਸੂਚੀ ਪੜ੍ਹਨ ਲਈ ਕਲਿਕ ਕਰੋ*

Continue Reading

*ਮਾਮਲਾ ਧਾਰਮਿਕ ਭਾਵਨਾਵਾਂ ਭੜਕਾਉਣ ਦਾ-ਗਾਇਕ ਗੁਰਦਾਸ ਮਾਨ ਵਲੋਂ ਅਗਾਊਂ ਜ਼ਮਾਨਤ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ*

ਚੰਡੀਗੜ੍ਹ (ਦਾ ਮਿਰਰ ਪੰਜਾਬ) ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ, ਜੋ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਫਸੇ ਹੋਏ ਹਨ, ਹੁਣ ਆਪਣੀ ਅਗਾਓ ਜ਼ਮਾਨਤ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਪਹੁੰਚ ਗਏ ਹਨ ਅਤੇ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਤੇ ਹਾਈਕੋਰਟ ਇੱਕ ਜਾਂ ਦੋ ਦਿਨਾਂ ਵਿੱਚ ਸੁਣਵਾਈ ਕਰ […]

Continue Reading

*ਕਾਂਗਰਸ ਦੇ ਸੀਨੀਅਰ ਨੇਤਾ ਆਸਕਰ ਫਰਨਾਂਡਿਸ ਦਾ ਦੇਹਾਂਤ*

ਨਵੀਂ ਦਿੱਲੀ (ਦਾ ਮਿਰਰ ਪੰਜਾਬ)-ਕਾਂਗਰਸ ਦੇ ਸੀਨੀਅਰ ਨੇਤਾ ਆਸਕਰ ਫਰਨਾਂਡਿਸ ਦਾ ਅੱਜ ਕਰਨਾਟਕ ਵਿੱਚ ਦੇਹਾਂਤ ਹੋ ਗਿਆ। ਸਿਰ ਵਿੱਚ ਸੱਟ ਲੱਗਣ ਕਾਰਨ ਉਸ ਨੂੰ ਇਸ ਸਾਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਉਸਦੀ ਸਿਹਤ ਖਰਾਬ ਹੋ ਗਈ ਸੀ। ਉਹ ਆਲ ਇੰਡੀਆ ਕਾਂਗਰਸ ਕਮੇਟੀ ਦੀ ਕੇਂਦਰੀ ਚੋਣ ਅਥਾਰਟੀ ਦੇ ਚੇਅਰਮੈਨ ਵੀ ਰਹਿ ਚੁੱਕੇ […]

Continue Reading

*ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ*

ਚੰਡੀਗੜ੍ਹ 13 ਸਤੰਬਰ (ਦਾ ਮਿਰਰ ਪੰਜਾਬ)- ਇਸਤਰੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਇਸ ਵਿੱਚ ਹੋਰ ਮਿਹਨਤੀ ਬੀਬੀਆਂ ਨੂੰ ਸ਼ਾਮਲ ਕੀਤਾ ਹੈ। ਉਹਨਾਂ ਦੱਸਿਆ ਕਿ ਚੰਡੀਗੜ੍ਹ ਨੂੰ ਦੋ ਭਾਗਾਂ ਵਿੱਚ ਵੰਡ ਕੇ ਦੋ ਪ੍ਰਧਾਨ ਲਾਉਣ ਦਾ ਫੈਸਲਾ ਕੀਤਾ ਗਿਆ […]

Continue Reading

*ਭਾਜਪਾ ਪ੍ਰਦੇਸ਼ ਕਾਰਜਕਾਰਨੀ ਮੈਬਰ ਭਲਕੇ ਹੋਣਗੇ ਬਸਪਾ ਚ ਸ਼ਾਮਲ*

ਤਲਵਾੜਾ,13 ਸਤੰਬਰ( ਦੀਪਕ ਠਾਕੁਰ)-ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਬਰ ਅਤੇ ਰੋਪੜ ਤੋਂ ਪ੍ਰਭਾਰੀ ਤੇ ਪ੍ਰਸਿੱਧ ਠੇਕੇਦਾਰ ਸੁਸ਼ੀਲ ਕੁਮਾਰ ਸ਼ਰਮਾ ਉਰਫ ਪਿੰਕੀ ਆਪਣੇ ਸਾਥੀਆਂ ਸਮੇਤ ਭਲਕੇ (ਮੰਗਲਵਾਰ) ਨੂੰ ਬਹੁਜਨ ਸਮਾਜ ਪਾਰਟੀ ਵਿਚ ਸ਼ਾਮਲ ਹੋਣ ਜਾ ਰਹੇ ਹਨ। ਇਹ ਜਾਣਕਾਰੀ ਬਸਪਾ ਦੇ ਜਿਲ੍ਹਾ ਹੁਸ਼ਿਆਰਪੁਰ ਤੋਂ ਜਨ ਸਕੱਤਰ ਅਮਨਦੀਪ ਹੈਪੀ ਨੇ ਦਿੱਤੀ। ਸੁਸ਼ੀਲ ਕੁਮਾਰ ਪਿੰਕੀ ਕੱਲ੍ਹ ਤਲਵਾੜਾ ਵਿਖੇ ਇਕ […]

Continue Reading