*ਪੰਜਾਬ ਵਿਚ ਰੋਸ ਪ੍ਰਦਰਸ਼ਨ ਖਤਮ ਕਰਨ ਬਾਰੇ ਮੇਰੀ ਅਪੀਲ ਨੂੰ ਕਿਸਾਨਾਂ ਵੱਲੋਂ ਸਿਆਸੀ ਰੰਗਤ ਦੇਣਾ ਮੰਦਭਾਗਾ-ਮੁੱਖ ਮੰਤਰੀ*

ਚੰਡੀਗੜ੍ਹ, 14 ਸਤੰਬਰ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨੇ ਸੂਬੇ ਵਿਚ  ਪ੍ਰਦਰਸ਼ਨਾਂ ਕਾਰਨ ਲੋਕਾਂ ਨੂੰ ਦਰਪੇਸ਼ ਦੁੱਖ ਅਤੇ ਪੀੜਾ ਨੂੰ ਸਮਝਣ ਦੀ ਬਜਾਏ ਉਨ੍ਹਾਂ ਦੇ ਵਿਚਾਰਾਂ ਨੂੰ ਸਿਆਸੀ ਰੰਗਤ ਦੇ ਦਿੱਤੀ। ਉਨ੍ਹਾਂ ਕਿਹਾ […]

Continue Reading

*ਵਿਜੀਲੈਂਸ ਵੱਲੋਂ ਕਾਨੂੰਗੋ 5000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ*

ਚੰਡੀਗੜ 14 ਸਤੰਬਰ (ਦਾ ਮਿਰਰ ਪੰਜਾਬ) -ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਤਹਿਸੀਲ ਨਵਾਂਸ਼ਹਿਰ, ਜਿਲਾ ਐਸ.ਬੀ.ਐਸ ਨਗਰ ਵਿਖੇ ਤਾਇਨਾਤ ਵੱਲੋਂ ਕਾਨੂੰਗੋ ਓਮ ਪ੍ਰਕਾਸ਼ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵੱਲੋਂ ਕਾਨੂੰਗੋ ਨੂੰ ਸ਼ਿਕਾਇਤਕਰਤਾ ਗੁਰਮੁੱਖ ਸਿੰਘ ਪਿੰਡ ਮਾਹਲ ਖੁਰਦ, ਐਸ.ਬੀ.ਐਸ […]

Continue Reading

*ਪਰਮਬੰਸ ਸਿੰਘ ਰੋਮਾਣਾ ਵੱਲੋਂ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ*

ਚੰਡੀਗੜ੍ਹ 14 ਸਤੰਬਰ (ਦਾ ਮਿਰਰ ਪੰਜਾਬ)- ਯੂਥ ਵਿੰਗ ਸ਼੍ਰਮੋਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਸ. ਬਿਕਰਮ ਸਿੰਘ ਮਜੀਠੀਆ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅੱਜ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰ ਦਿੱਤਾ […]

Continue Reading

*”ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ, ਜਲੰਧਰ ਨੇ ਮਨਾਇਆ ‘ਹਿੰਦੀ ਦਿਵਸ’*

ਜਲੰਧਰ, 14 ਸਤੰਬਰ (ਦਾ ਮਿਰਰ ਪੰਜਾਬ) — ਇੰਨੋਸੈਂਟ ਹਾਰਟਸ ਕਾਲਜ ਆਫ ਐਜੂਕੇਸ਼ਨ, ਜਲੰਧਰ ਨੇ ਬੜੇ ਮਾਣ ਨਾਲ ‘ਹਿੰਦੀ ਦਿਵਸ’ ਮਨਾਇਆ। ਕਬੀਰ ਦਾਸ ਜੀ ਦੇ ਦੋਹੇ, ਰਹੀਮ ਜੀ ਦੇ ਦੋਹੇ ਅਤੇ ਤੁਲਸੀਦਾਸ ਜੀ ਦੇ ਦੋਹੇ ਹਿੰਦੀ ਭਾਸ਼ਾ ਵਿੱਚ ਪੜ੍ਹ ਕੇ ਵਿਦਿਆਰਥੀ-ਅਧਿਆਪਕਾਂ ਨੇ ਇਹ ਸੰਦੇਸ਼ ਦਿੱਤਾ ਕਿ ਹਿੰਦੀ ਭਾਸ਼ਾ ਸਾਡੀ ਸੱਭਿਆਚਾਰਕ ਵਿਰਾਸਤ ਦੀ ਰੂਹ ਹੈ। ਇਹ ਸਾਡੀ […]

Continue Reading

*10 ਸਾਲਾ ਤੋਂ ਜ਼ਬਰੀ ਰੋਕੀਆਂ ਗਈਆਂ ਐਸ.ਜੀ.ਪੀ.ਸੀ. ਦੀਆਂ ਚੋਣਾਂ ਕਰਵਾਉਣ ਹਿੱਤ, 18 ਸਤੰਬਰ ਨੂੰ ਸਮੁੱਚਾ ਖ਼ਾਲਸਾ ਪੰਥ ਅੰਮ੍ਰਿਤਸਰ ਵਿਖੇ ਪਹੁੰਚੇ : ਮਾਨ*

ਫ਼ਤਹਿਗੜ੍ਹ ਸਾਹਿਬ, 13 ਸਤੰਬਰ ( ਦਾ ਮਿਰਰ ਪੰਜਾਬ)-“ਇੰਡੀਅਨ ਪਾਰਲੀਮੈਂਟ ਅਤੇ ਸਿੱਖ ਕੌਮ ਦੀ ਪਾਰਲੀਮੈਂਟ ਐਸ.ਜੀ.ਪੀ.ਸੀ. ਦੋਵਾਂ ਦੀ ਚੋਣ ਇੰਡੀਅਨ ਵਿਧਾਨ ਦੇ ਅਨੁਸਾਰ ਹਰ 5 ਸਾਲ ਬਾਅਦ ਹੁੰਦੀਆਂ ਹਨ । ਜਦੋਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 1925 ਵਿਚ ਅੰਗਰੇਜ਼ਾਂ ਸਮੇਂ ਹੋਂਦ ਵਿਚ ਆਈ ਸੀ ਅਤੇ ਇੰਡੀਅਨ ਪਾਰਲੀਮੈਂਟ 1952 ਵਿਚ ਹੋਂਦ ‘ਚ ਆਈ ਸੀ । ਪਾਰਲੀਮੈਂਟ ਦੀਆਂ 5 […]

Continue Reading

*ਭਾਜਪਾ ਨੂੰ ਵੱਡਾ ਝਟਕਾ, ਸੂਬਾ ਕਾਰਜਕਾਰਣੀ ਦੇ ਮੈਂਬਰ ਅਤੇ ਰੋਪੜ ਜਿਲ੍ਹੇ ਦੇ ਇੰਚਾਰਜ ਸੁਸ਼ੀਲ ਸ਼ਰਮਾ ਪਿੰਕੀ ਸੈਂਕੜੇ ਸਾਥੀਆਂ ਸਮੇਤ ਬਹੁਜਨ ਸਮਾਜ ਪਾਰਟੀ ‘ਚ ਹੋਏ ਸ਼ਾਮਲ*

ਮੁਕੇਰੀਆਂ, 14 ਸਤੰਬਰ 🙁 ਦੀਪਕ ਠਾਕੁਰ)-ਭਾਰਤੀ ਜਨਤਾ ਪਾਰਟੀ ਨੂੰ ਬਹੁਜਨ ਸਮਾਜ ਪਾਰਟੀ ਵੱਲੋਂ ਵੱਡਾ ਝਟਕਾ ਦਿੱਤਾ ਗਿਆ ਹੈ। ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਪੰਜਾਬ ਭਾਜਪਾ ਦੇ ਕਾਰਜਕਾਰਣੀ ਮੈਂਬਰ ਸੁਸ਼ੀਲ ਸ਼ਰਮਾ ਪਿੰਕੀ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਬਹੁਜਨ ਸਮਾਜ ਪਾਰਟੀ ਵਿਚ ਸ਼ਾਮਲ ਹੋਣ ਦਾ ਕੀਤਾ ਹੈ। ਸੁਸ਼ੀਲ ਸ਼ਰਮਾ […]

Continue Reading