*ਕਿਸਾਨਾਂ ਨੂੰ ਮਾਰ ਮਾਰ ਡਾਂਗਾਂ ਜੇਲ੍ਹਾਂ ਵਿੱਚ ਬੰਦ ਕਰਨ ਨੂੰ ਕਹਿਣ ਵਾਲੇ ਹਰਿੰਦਰ ਸਿੰਘ ਕਾਹਲੋਂ ਦੇ ਘਰ ਤੇ ਕੀਤੀ ਗੋਹੇ ਦੀ ਬਰਸਾਤ*

ਜਲੰਧਰ (ਦਾ ਮਿਰਰ ਪੰਜਾਬ)- ਅੱਜ ਭਾਜਪਾ ਪੰਜਾਬ ਦੇ ਬੁਲਾਰੇ ਐਡਵੋਕੇਟ ਹਰਿੰਦਰ ਸਿੰਘ ਕਾਹਲੋਂ ਦੇ ਘਰ ਦੇ ਬਾਹਰ ਧਰਨਾ ਲਗਾ ਦਿੱਤਾ ਅਤੇ ਅਤੇ ਦੇਰ ਸ਼ਾਮ ਨੂੰ ਗੋਹੇ ਦੀ ਟਰਾਲੀ ਸੁੱਟ ਕੇ ਘਰ ਉੱਤੇ ਗੋਹੇ ਦੀ ਬਰਸਾਤ ਕੀਤੀ ਗਈ। ਕਿਸਾਨਾਂ ਨੇ ਜਮ ਕੇ ਭਾਜਪਾ ਅਤੇ ਕਾਹਲੋਂ ਵਿਰੋਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਮੌਕੇ ਤੇ ਵੱਡੀ ਪੱਧਰ ਤੇ […]

Continue Reading

*ਗਾਉਂਦਾ ਪੰਜਾਬ ਰੇਡੀੳ ਟੀਵੀ ਦੇ ਪ੍ਰੋਡਿਊਸਰ ਜੋਗਿੰਦਰ ਬਾਸੀ ਦੇ ਘਰ ਤੇ ਗੋਲੀਆਂ ਨਾਲ ਹਮਲਾ*

ਟਾਰਾਂਟੋ (ਦਾ ਮਿਰਰ ਪੰਜਾਬ )-ਕੈਨੇਡਾ ‘ਚ ਗਾਉਂਦਾ ਪੰਜਾਬ ਰੇਡੀੳ ਟੀਵੀ ਦੇ ਪ੍ਰੋਡਿਊਸਰ ਜੋਗਿੰਦਰ ਬਾਸੀ ਦੇ ਘਰ ਗੋਲੀਆਂ ਚੱਲਣ ਦੀ ਖ਼ਬਰ ਆਈ ਹੈ। ਹਮਲਾਵਰਾਂ ਨੇ ਘਰ ‘ਚ ਦਾਖ਼ਲ ਹੋਕੇ ਗੋਲੀਆਂ ਚਲਾਈਆਂ। ਉਨ੍ਹਾਂ ‘ਤੇ ਤਿੰਨ-ਚਾਰ ਗੋਲੀਆਂ ਚਲਾਈਆਂ ਗਈਆਂ ਹਨ। ਪਤਾ ਲਗਾ ਹੈ ਕਿ ਇਸ ਹਮਲੇ ਵਿਚ ਜਾਨੀ ਨੁਕਸਾਨ ਹੋਣ ਤੋਂ ਬਚ ਗਿਆ, ਇਹ ਵੀ ਪਤਾ ਲਗਾ ਹੈ […]

Continue Reading

*ਤੇਲ ਟੈਂਕਰ ਨੂੰ ਆਈ.ਈ.ਡੀ. ਟਿਫ਼ਨ ਬੰਬ ਨਾਲ ਉਡਾਉਣ ਦੀ ਕੋਸ਼ਿਸ਼ ਦੇ ਮਾਮਲੇ ਵਿੱਚ 4 ਹੋਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਹੋਣ ਨਾਲ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਹਾਈ ਅਲਰਟ ਦੇ ਆਦੇਸ਼*

ਚੰਡੀਗੜ੍ਹ, 15 ਸਤੰਬਰ: (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਮਹੀਨੇ ਆਈ.ਈ.ਡੀ. ਟਿਫਿਨ ਬੰਬ ਨਾਲ ਤੇਲ ਟੈਂਕਰ ਨੂੰ ਉਡਾਉਣ ਦੀ ਕੋਸ਼ਿਸ਼ ਵਿੱਚ ਸ਼ਾਮਲ ਆਈਐਸਆਈ ਦੀ ਸ਼ਹਿ ਪ੍ਰਾਪਤ ਅੱਤਵਾਦੀ ਗ੍ਰੋਹ ਦੇ ਚਾਰ ਹੋਰ ਮੈਂਬਰਾਂ ਦੀ ਗ੍ਰਿਫਤਾਰੀ ਤੋਂ ਬਾਅਦ ਸੂਬੇ ਵਿੱਚ ਹਾਈ ਅਲਰਟ ਦੇ ਆਦੇਸ਼ ਦਿੱਤੇ ਹਨ। ਦੱਸਣਯੋਗ ਹੈ ਕਿ ਪਿਛਲੇ 40 ਦਿਨਾਂ […]

Continue Reading

*ਕਿਸਾਨਾਂ ਨੂੰ ਮਾਰ ਮਾਰ ਡਾਂਗਾਂ ਜੇਲ੍ਹਾਂ ਵਿੱਚ ਬੰਦ ਕਰਨ ਨੂੰ ਕਹਿਣ ਵਾਲਾ ਹਰਿੰਦਰ ਸਿੰਘ ਕਾਹਲੋਂ ਆਪ ਘਰ ਵਿਚ ਘਿਰਿਆ*

ਜਲੰਧਰ (ਦਾ ਮਿਰਰ ਪੰਜਾਬ)-ਉਹਨਾਂ ਕਿਹਾ ਕਿ ਕਿਸਾਨਾਂ ਨੇ ਅੱਜ ਭਾਜਪਾ ਪੰਜਾਬ ਦੇ ਬੁਲਾਰੇ ਐਡਵੋਕੇਟ ਹਰਿੰਦਰ ਸਿੰਘ ਕਾਹਲੋਂ ਦੇ ਘਰ ਦੇ ਬਾਹਰ ਧਰਨਾ ਲਗਾ ਦਿੱਤਾ ਹੈ ਅਤੇ ਜਮ ਕੇ ਭਾਜਪਾ ਅਤੇ ਕਾਹਲੋਂ ਵਿਰੋਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਮੌਕੇ ਤੇ ਵੱਡੀ ਪੱਧਰ ਤੇ ਪੁਲਸ ਵੀ ਤਾਇਨਾਤ ਹੈ। ਪਤਾ ਲੱਗਾ ਹੈ ਕਿ ਹਰਿੰਦਰ ਕਾਹਲੋਂ ਘਰ ਦੇ ਵਿੱਚ […]

Continue Reading

*ਜਲੰਧਰ ਵਿੱਚ ਘਰ ਦੇ ਬਾਹਰ ਖੜ੍ਹੀ ਔਰਤ ਦੇ ਇਕ ਵਿਆਕਤੀ ਨੇ ਮਾਰਿਆ ਚਾਕੂ*

ਜਲੰਧਰ, (ਦਾ ਮਿਰਰ ਪੰਜਾਬ)- ਥਾਣਾ ਭਾਰਗੋ ਕੈਂਪ ਅਧੀਨ ਆਉਂਦੇ ਦਿਓਲ ਨਗਰ ਪਾਰਕ ਨੇੜੇ ਇੱਕ ਆਦਮੀ ਨੇ ਔਰਤ ਦੇ ਚਾਕੂ ਮਾਰ ਦਿੱਤਾ। ਮੌਕੇ ਤੇ ਔਰਤ ਨੇ ਰੌਲਾ ਪਾਇਆ ਤਾਂ ਲੋਕਾਂ ਨੇ ਦੋਸ਼ੀ ਵਿਆਕਤੀ ਕਾਬੂ ਕਰ ਲਿਆ ਅਤੇ ਜ਼ਖਮੀ ਔਰਤ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਏਸੀਪੀ ਸਤਿੰਦਰ ਚੱਡਾ ਪੁਲਿਸ […]

Continue Reading

*ਕੋਰੋਨਾ ਨਿਯਮਾਂ ਦੀ ਪਾਲਣਾ ਨਾ ਕਰਨ ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਨੋਟਿਸ ਜਾਰੀ*

ਵੁਲਵਰਹੈਂਪਟਨ (ਦਾ ਮਿਰਰ ਪੰਜਾਬ )-ਸਿਹਤ ਮੰਤਰਾਲੇ ਨੇ ਬ੍ਰਿਟੇਨ ਦੇ ਇੱਕ ਗੁਰਦੁਆਰੇ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਭਾਰਤ ਤੋਂ ਆਏ ਅਕਾਲ ਤਖਤ ਦੇ ਜਥੇਦਾਰ ਦੁਆਰਾ ਕੋਰੋਨਾ ਨਿਯਮਾਂ ਦੀ ਪਾਲਣਾ ਨਾ ਕਰਨ ਲਈ ਨੋਟਿਸ ਜਾਰੀ ਕੀਤਾ ਹੈ। 12 ਸਤੰਬਰ ਨੂੰ ਸਾਰਾਗੜ੍ਹੀ ਸ਼ਹੀਦੀ ਸਮਾਰਕ ਦਾ ਉਦਘਾਟਨ ਕਰਨ ਲਈ ਬ੍ਰਿਟੇਨ ਪਹੁੰਚੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ […]

Continue Reading

*ਪੰਜਾਬੀ ਗਾਇਕ ਗੁਰਦਾਸ ਮਾਨ ਦੇ ਸਾਹ ਵਿੱਚ ਆਇਆ ਸਾਹ, ਹਾਈਕੋਰਟ ਨੇ ਦਿੱਤੀ ਅਗਾਓ ਜਮਾਨਤ*

ਚੰਡੀਗੜ੍ਹ (ਦਾ ਮਿਰਰ ਪੰਜਾਬ) ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ, ਜੋ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਅਗਾਓ ਜ਼ਮਾਨਤ ਲੈਣ ਲਈ ਹਾਈ ਕੋਰਟ ਪੁੱਜੇ ਸਨ ਉਨ੍ਹਾਂ ਦੀ ਜਮਾਨਤ ਕਬੂਲ ਕਰ ਲਈ ਗਈ ਹੈ।ਜਿਕਰਯੋਗ ਹੈ ਕਿ 26 ਅਗਸਤ ਨੂੰ ਨਕੋਦਰ ਵਿੱਚ ਗੁਰਦਾਸ ਮਾਨ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲਈ ਐਫਆਈਆਰ ਦਰਜ ਕੀਤੀ […]

Continue Reading