*ਪੰਜਾਬ ਪੁਲਿਸ ਵੱਲੋ ਭਾਰਤ ਸਰਕਾਰ ਦੁਆਰਾ ‘ਗੈਰ-ਕਾਨੂੰਨੀ ਘੋਸ਼ਿਤ ਕੀਤੇ ਗਏ ਅਮਰੀਕਾ ਅਧਾਰਤ ਸੰਗਠਨ ਐਸ.ਐਫ.ਜੇ. ਦੁਆਰਾ ਸਥਾਪਤ ਮਾਡਿਊਲ ਦਾ ਕੀਤਾ ਪਰਦਾਫਾਸ਼*

ਚੰਡੀਗੜ੍ਹ, 17 ਸਤੰਬਰ (ਦਾ ਮਿਰਰ ਪੰਜਾਬ) – ਪੰਜਾਬ ਪੁਲਿਸ ਵੱਲੋਂ ਅੱਜ ਪਾਬੰਦੀਸ਼ੁਦਾ ‘ਗੈਰ-ਕਾਨੂੰਨੀ ਐਸੋਸੀਏਸ਼ਨ’ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਵੱਖਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਜਿਸਦੇ ਤਿੰਨ ਮੈਂਬਰਾਂ ਦੀ ਖੰਨਾ ਦੇ ਪਿੰਡ ਰਾਮਪੁਰ ਵਿੱਚ ਗ੍ਰਿਫਤਾਰੀ ਹੋਈ ਅਤੇ ਛਾਪੇਮਾਰੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ‘ਰੈਫਰੈਂਡਮ 2020’ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ ਵਾਲੇ ਲੱਖਾਂ ਦੇ ਹਿਸਾਬ ਨਾਲ ਵੱਖਵਾਦੀ ਪੈਂਫਲੇਟ […]

Continue Reading

*ਫਾਜ਼ਿਲਕਾ ਵਿੱਚ ਭਾਰਤ-ਪਾਕਿ ਸਰਹੱਦ ‘ਤੇ ਬਰਾਮਦ ਹੋਈ 42 ਕਰੋੜ ਰੁਪਏ ਤੋਂ ਵੱਧ ਕੀਮਤ ਦੀ 8.5 ਕਿੱਲੋ ਹੈਰੋਇਨ; ਇੱਕ ਗਿ੍ਰਫਤਾਰ*

ਫਿਰੋਜ਼ਪੁਰ, 17 ਸਤੰਬਰ (ਦਾ ਮਿਰਰ ਪੰਜਾਬ)-ਪੰਜਾਬ ਪੁਲਿਸ ਨੇ ਇੰਟੈਲੀਜੈਂਸ ਵਲੋਂ ਮਿਲੀ ਸੂਹ ’ਤੇ ਕਾਰਵਾਈ ਕਰਦਿਆਂ ਸ਼ੁੱਕਰਵਾਰ ਨੂੰ ਜ਼ਿਲਾ ਫਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ਤੋਂ 8.5 ਕਿਲੋਗ੍ਰਾਮ ਹੈਰੋਇਨ ਦੇ 8 ਪੈਕੇਟ ਬਰਾਮਦ ਕੀਤੇ , ਜਿਸਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ 42 ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ। ਕਿਉਂਕਿ ਇਹ ਕਾਰਵਾਈ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਨਿਯੰਤਰਣ ਅਧੀਨ […]

Continue Reading

*ਬਹੁਜਨ ਸਮਾਜ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 2 ਹੋਰ ਉਮੀਦਵਾਰਾਂ ਦਾ ਐਲਾਨ*

ਜਲੰਧਰ 17 ਸਤੰਬਰ( ਦਾ ਮਿਰ ਰ ਪੰਜਾਬ)-ਰਣਧੀਰ ਸਿੰਘ ਬੈਣੀਵਾਲ ਸੂਬਾ ਇੰਚਾਰਜ (ਪੰਜਾਬ, ਹਰਿਆਣਾ ਤੇ ਚੰਡੀਗੜ੍ਹ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਦੱਸਿਆ ਜਾਂਦਾ ਹੈ ਕਿ ਵਿਧਾਨ ਸਭਾ ਦਸੂਹਾ ਤੋਂ ਸ਼੍ਰੀ ਸੁਸ਼ੀਲ ਕੁਮਾਰ ਸ਼ਰਮਾ (ਪਿੰਕੀ ਸ਼ਰਮਾ) ਜੀ ਅਤੇ ਵਿਧਾਨ ਸਭਾ ਲੁਧਿਆਣਾ ਉਤਰੀ ਤੋਂ […]

Continue Reading

*ਸੁਖਬੀਰ, ਹਰਸਿਮਰਤ ਸਮੇਤ ਅਕਾਲੀ ਦਲ ਦੇ 14 ਆਗੂਆਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ‘ਚ ਲਿਆ*

ਨਵੀਂ ਦਿੱਲੀ (ਦਾ ਮਿਰਰ ਪੰਜਾਬ): ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ ‘ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਕਾਲਾ ਦਿਵਸ ਮਨਾਇਆ ਰਿਹਾ ਹੈ। ਕਿਸਾਨ ਮਾਰੂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦੇਸ਼ ਦੀ ਰਾਜਧਾਨੀ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ […]

Continue Reading