*ਕਾਂਗਰਸ ਵਲੋਂ ਸੀਐਲਪੀ ਲੀਡਰ ਚੁਣਨ ਵਿਚ ਹੋ ਸਕਦੀ ਹੈ ਇਕ-ਦੋ ਦਿਨ ਦੀ ਦੇਰੀ, ਏਥੇ ਫਸਿਆ ਪੇਜ*

ਚੰਡੀਗੜ੍ਹ( ਦਾ ਮਿਰ ਰ ਪੰਜਾਬ)-ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਹਾਈਕਮਾਂਡ ਵੱਲੋਂ ਸੀ ਐਲ ਪੀ ਲੀਡਰ( ਮੁੱਖ ਮੰਤਰੀ ਦਾ ਚਿਹਰਾ) ਚੁਣਿਆ ਜਾਣਾ ਹੈ, ਅੱਜ ਸ਼ਾਮ ਨੂੰ ਹੋਈ ਵਿਧਾਇਕਾਂ ਦੀ ਮੀਟਿੰਗ ਵਿੱਚ ਪੰਜਾਬ ਦੇ ਸਾਰੇ ਵਿਧਾਇਕਾਂ ਨੇ ਫੈਸਲਾ ਲਿਆ ਹੈ ਕਿ ਸੀਐਲਪੀ ਲੀਡਰ ਦਾ ਫ਼ੈਸਲਾ ਜੋ ਕਾਂਗਰਸ ਹਾਈਕਮਾਨ […]

Continue Reading

*ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਕਾਂਗਰਸ ਵੱਲੋਂ ਪੰਜਾਬ ਵਿਚ ਕਾਰਗੁਜ਼ਾਰੀ ਵਿਚ ਨਾਕਾਮ ਰਹਿਣ ਦਾ ਕਬੂਲਨਾਮਾ : ਸੁਖਬੀਰ ਸਿੰਘ ਬਾਦਲ*

ਚੰਡੀਗੜ੍ਹ, 18 ਸਤੰਬਰ (ਦਾ ਮਿਰਰ ਪੰਜਾਬ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਕਾਂਗਰਸ ਪਾਰਟੀ ਅਤੇ ਇਸਦੀ ਹਾਈ ਕਮਾਂਡ ਦਾ ਕਬੂਲਨਾਮਾ ਹੈ ਕਿ ਪਾਰਟੀ ਪੰਜਾਬ ਵਿਚ ਕਾਰਗੁਜ਼ਾਰੀ ਵਿਖਾਉਣ ਵਿਚ ਨਾਕਾਮ ਰਹੀ ਹੈ ਅਤੇ ਸਾਢੇ ਚਾਰ ਸਾਲਾਂ ਦੇ ਰਾਜਕਾਲ ਦੀ ਕੋਈ ਵੀ ਪ੍ਰਾਪਤੀ ਇਸ […]

Continue Reading

*ਵਿਜੀਲੈਂਸ ਨੇ ਏ.ਐਸ.ਆਈ. ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚਿਆ*

ਚੰਡੀਗੜ, 18 ਸਤੰਬਰ: (ਦਾ ਮਿਰਰ ਪੰਜਾਬ)-ਪੰਜਾਬ ਵਿਜੀਲੈਂਸ ਬਿਊਰੋ ਨੇ ਸਿਟੀ ਪੁਲਿਸ ਥਾਣਾ ਲੋਹਾਰਕਾ ਰੋਡ, ਅੰਮ੍ਰਿਤਸਰ ਵਿਖੇ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏਐਸਆਈ ਫਰਜੰਦ ਲਾਲ ਨੂੰ ਅੰਮ੍ਰਿਤਸਰ ਜਿਲੇ ਦੇ ਪਿੰਡ ਡੱਲਾ ਰਾਜਪੂਤਾਂ ਦੇ […]

Continue Reading

*ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫਾ*

ਚੰਡੀਗੜ੍ਹ (ਦਾ ਮਿਰਰ ਪੰਜਾਬ ) -ਕੈਪਟਨ ਅਮਰਿੰਦਰ ਸਿੰਘ ਨੇ ਰਾਜਭਵਨ ਪੁੱਜ ਕੇ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਹੁਣ ਪੰਜਾਬ ਦੇ ਮੁੱਖ ਮੰਤਰੀ ਨਹੀਂ ਰਹੇ ਬਲਕਿ ਉਹ ਹੁਣ ਸਾਬਕਾ ਮੁੱਖ ਮੰਤਰੀ ਹੋ ਗਏ ਹਨ।ਕੈਪਟਨ ਨੇ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਹੀ ਆਪਣਾ ਅਸਤੀਫਾ ਦੇਣ ਦਾ ਫੈਸਲਾ ਕੀਤਾ ਸੀ। ਕੈਪਟਨ ਨੂੰ […]

Continue Reading

*ਕੈਪਟਨ ਰਾਜ ਦਾ ਹੋਵੇਗਾ ਅੰਤ , ਕਾਂਗਰਸ ਹਾਈਕਮਾਂਡ ਨੇ ਮੰਗਿਆ ਅਸਤੀਫਾ*

ਚੰਡੀਗੜ੍ਹ (ਦਾ ਮਿਰਰ ਪੰਜਾਬ ) ਪੰਜਾਬ ਕਾਂਗਰਸ ਚ ਚੱਲ ਰਿਹਾ ਅੰਦਰੂਨੀ ਕਲੇਸ਼ ਹੁਣ ਸਿਖਰਾਂ ‘ਤੇ ਪਹੁੰਚ ਚੁੱਕਿਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਖ਼ਤਰੇ ‘ਚ ਵਿਖਾਈ ਦੇ ਰਹੀ ਹੈ। ਕੈਪਟਨ ਤੋਂ ਨਾਖੁਸ਼ 40 ਵਿਧਾਇਕਾਂ ਦੀ ਚਿੱਠੀ ਮਗਰੋਂ ਕਾਂਗਰਸ ਹਾਈਕਮਾਨ ਨੇ ਵੱਡਾ ਫੈਸਲਾ ਲੈਂਦੇ ਹੋਏ ਸ਼ਾਮੀ 5 ਵਜੇ ਚੰਡੀਗੜ੍ਹ ਪੰਜਾਬ ਕਾਂਗਰਸ ਭਵਨ ਵਿਖੇ […]

Continue Reading

*ਇਕ ਅਕਤੂਬਰ ਤੋਂ ਡੇਰਾ ਬਿਆਸ ਖੁੱਲਣ ਜਾ ਰਿਹਾ ਹੈ , ਸਤਿਸੰਗ ਹੋਣਗੇ*

ਬਿਆਸ (ਦਾ ਮਿਰਰ ਪੰਜਾਬ) ਕੋਵਿਡ ਦੇ ਚਲਦਿਆਂ ਬੀਤੇ ਸਾਲ ਡੇਰਾ ਬਿਆਸ ਨੂੰ ਬੰਦ ਕਰ ਦਿੱਤਾ ਗਿਆ ਸੀ ਤੇ ਸਤਿਸੰਗ ਵੀ ਨਹੀਂ ਹੋ ਰਹੇ ਸਨ। ਹੁਣ ਇਕ ਅਕਤੂਬਰ ਡੇਰੇ ’ਚ ਸਤਿਸੰਗ ਸ਼ੁਰੂ ਕਰਨ ਦੀ ਯੋਜਨਾ ਬਣਾਈ ਗਈ ਹੈ। ਡੇਰੇ ਦੇ ਸੂਤਰਾਂ ਮੁਤਾਬਕ ਸ਼ੁੱਕਰਵਾਰ ਨੂੰ ਡੇਰਾ ਪ੍ਰਬੰਧਕਾਂ ਦੀ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਹੈ ਕਿ ਪਹਿਲੀ ਅਕਤੂਬਰ […]

Continue Reading