*ਸੰਘਰਸ਼ ਦੌਰਾਨ ਜਾਨਾਂ ਗੁਆ ਚੁੱਕੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਨਾ ਸੌਂਪੇ ਜਾ ਸਕਣ ਦਾ ਦੁੱਖ-ਕੈਪਟਨ ਅਮਰਿੰਦਰ ਸਿੰਘ*

ਚੰਡੀਗੜ੍ਹ, 19 ਸਤੰਬਰ (ਦਾ ਮਿਰਰ ਪੰਜਾਬ)-ਪੰਜਾਬ ਕਾਂਗਰਸ ਦੇ ਸੰਕਟ ਦਰਮਿਆਨ ਪਾਰਟੀ ਵੱਲੋਂ ਬੇਇੱਜ਼ਤ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਇਕ ਦਿਨ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਜਾਨਾਂ ਗੁਆ ਜਾ ਚੁੱਕੇ 150 ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡਣ ਦਾ […]

Continue Reading

*ਆਜ਼ਾਦੀ ਦੇ 74 ਸਾਲ ਬਾਅਦ ਦਲਿਤਾਂ ਪ੍ਰਤੀ ਕਾਂਗਰਸ ਦਾ ਪ੍ਰੇਮ ਜਾਗਣਾ ਬਸਪਾ ਦੀ ਵੱਧਦੀ ਤਾਕਤ ਦੇ ਚੱਲਦਿਆਂ ਬਣੀ ਦਹਿਸ਼ਤ ਦਾ ਨਤੀਜਾ: ਜਸਵੀਰ ਸਿੰਘ ਗੜ੍ਹੀ*

ਜਲੰਧਰ : (ਦਾ ਮਿਰਰ ਪੰਜਾਬ)-ਪੰਜਾਬ ਕਾਂਗਰਸ ਦੇ ਕਲੇਸ਼ ਦਰਮਿਆਨ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਏ ਜਾਣ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਆਜ਼ਾਦੀ ਦੇ 74 ਸਾਲਾਂ ਬਾਅਦ ਯਾਣਿ ਕਿ ਪੌਣੀ ਸਦੀ ਬਾਅਦ ਕਾਂਗਰਸ ਦਾ ਪੰਜਾਬ ਵਿੱਚ ਦਲਿਤ ਪ੍ਰੇਮ ਜਾਗਣਾ ਬਹੁਜਨ ਸਮਾਜ ਪਾਰਟੀ ਦੀ ਪੰਜਾਬ […]

Continue Reading

*ਚਰਨਜੀਤ ਸਿੰਘ ਚੰਨੀ ਬਣਨਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਾਈਕਮਾਨ ਨੇ ਲਗਾਈ ਮੋਹਰ*

ਚੰਡੀਗੜ੍ਹ ਦਾ ਮਿਰਰ ਪੰਜਾਬ)-ਕਾਂਗਰਸ ਹਾਈਕਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੇ ਮੋਹਰ ਲਗਾਉਂਦੇ ਹੋਏ ਦਲਿਤ ਲੀਡਰ ਚਰਨਜੀਤ ਸਿੰਘ ਚੰਨੀ ਨੂੰ ਸਰਦਾਰੀ ਦਿੱਤੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਵਿੱਚ ਪਹਿਲਾ ਦਲਿਤ ਲੀਡਰ ਮੁੱਖ ਮੰਤਰੀ ਬਣਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ-2022 ਦੇ ਮੱਦੇ […]

Continue Reading

*ਸੁਖਜਿੰਦਰ ਸਿੰਘ ਰੰਧਾਵਾ ਬਣਨਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਾਈਕਮਾਨ ਨੇ ਲਗਾਈ ਮੋਹਰ*

ਚੰਡੀਗੜ੍ਹ ਦਾ ਮਿਰਰ ਪੰਜਾਬ)-ਕਾਂਗਰਸ ਹਾਈਕਮਾਨ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਦੇ ਅਹੁਦੇ ਤੇ ਮੋਹਰ ਲਗਾਉਂਦੇ ਹੋਏ ਸਿੱਖ ਚਿਹਰੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੀਨੀਅਰ ਕਾਂਗਰਸ ਲੀਡਰ ਬੀਬੀ ਅੰਬਿਕਾ ਸੋਨੀ ਨੇ ਕਿਹਾ ਸੀ ਕਿ ਮੈਂ ਮੁੱਖ ਮੰਤਰੀ ਨਹੀਂ ਬਣ ਸਕਦੀ ਪੰਜਾਬ ਵਿਚ ਕਿਸੇ […]

Continue Reading