*ਸੰਯੁਕਤ ਕਿਸਾਨ ਮੋਰਚੇ ਦੇ ਨਾਂ ’ਤੇ 17 ਸਤੰਬਰ ਨੂੰ ਰੋਸ ਮਾਰਚ ਵਿਚ ਸ਼ਾਮਲ ਹੋਣ ਲਈ ਦਿੱਲੀ ਪਹੁੰਚਣ ਵਾਲੇ ਅਕਾਲੀ ਤੇ ਬਸਪਾ ਕਾਰਕੁੰਨਾਂ ’ਤੇ ਹਮਲੇ ਕਰ ਦਹਿਸ਼ਤ ਫੈਲਾਉਣ ਵਾਲਿਆਂ ਖਿਲਾਫ ਮੋਰਚਾ ਲੀਡਰਸ਼ਿਪ ਕਾਰਵਾਈ ਕਰੇ*

ਚੰਡੀਗੜ੍ਹ, 20 ਸਤੰਬਰ (ਦਾ ਮਿਰਰ ਪੰਜਾਬ)- 17 ਸਤੰਬਰ ਨੂੰ ਦਿੱਲੀ ਵਿਚ ਅਕਾਲੀ ਦਲ ਵੱਲੋਂ ਕੱਢੇ ਗਏ ਰੋਸ ਮਾਰਚ ਵਿਚ ਭਾਗ ਲੈਣ ਜਾਣ ਵੇਲੇ ਸੰਯੁਕਤ ਕਿਸਾਨ ਮੋਰਚੇ ਦੇ ਨਾਂ ’ਤੇ ਗੁੰਡਾ ਗਰਦੀ, ਬਦਸਲੂਕੀ ਤੇ ਦਹਿਸ਼ਤੀ ਕਾਰਵਾਈਆਂ ਦਾ ਸ਼ਿਕਾਰ ਹੋਏ ਅਨੇਕਾਂ ਪੀੜਤਾਂ ਨੇ ਅੱਜ ਕਿਸਾਨ ਅੰਦੋਲਨ ਦੇ ਆਗੁਆਂ ਨੂ ੰਅਪੀਲ ਕੀਤੀ ਕਿ ਦੋਸ਼ੀਆਂ ਦੀ ਸ਼ਨਾਖ਼ਤ ਕਰ ਕੇ […]

Continue Reading

*ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ 16ਵੇਂ ਮੁੱਖ ਮੰਤਰੀ ਵਜੋਂ ਅਹੁਦੇ ਦਾ ਹਲਫ਼ ਲਿਆ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ 16ਵੇਂ ਮੁੱਖ ਮੰਤਰੀ ਵਜੋਂ ਅਹੁਦੇ ਦਾ ਹਲਫ਼ ਲੈ ਲਿਆ ਹੈ। ਪੰਜਾਬ ਦੇ ਸਿਆਸੀ ਇਤਿਹਾਸ ’ਚ ਪਹਿਲੀ ਵਾਰ ਕੋਈ ਦਲਿਤ ਆਗੂ ਮੁੱਖ ਮੰਤਰੀ ਦੀ ਕੁਰਸੀ ’ਤੇ ਬਿਰਾਜਮਾਨ ਹੋਇਆ ਹੈ। ਇਸ ਤੋਂ ਇਲਾਵਾ ਓਪੀ ਸੋਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।ਚਰਨਜੀਤ ਸਿੰਘ […]

Continue Reading