Day: September 21, 2021
*ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀਆਂ ਨਵੀਆਂ ਨਿਯੁਕਤੀਆਂ*
ਨਵੀਂ ਦਿੱਲੀ (ਦਾ ਮਿਰਰ ਪੰਜਾਬ)-ਕਾਂਗਰਸ ਹਾਈਕਮਾਨ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਹਨ ਜਿਸ ਵਿੱਚ ਜਲੰਧਰ ਤੋਂ ਵਿਧਾਇਕ ਪਰਗਟ ਸਿੰਘ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ ਇਸੇ ਤਰਾਂ ਜੋਗਿੰਦਰਪਾਲ ਢੀਂਗਰਾ ਨੂੰ ਵੀ ਜਨਰਲ ਸੈਕਟਰੀ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਗੁਲਜ਼ਾਰ ਇੰਦਰ ਚਾਹਲ ਕੈਸ਼ੀਅਰ ਨਿਯੁਕਤ ਕੀਤਾ ਗਿਆ ਹੈ।
Continue Reading*ਬਲਬੀਰ ਸਿੰਘ ਰਾਜੇਵਾਲ ਕਿਸਾਨ ਅੰਦੋਲਨ ਨੁੰ ਰਾਜਨੀਤੀ ਤੋਂ ਉਪਰ ਰੱਖਣ : ਅਕਾਲੀ ਦਲ*
ਚੰਡੀਗੜ੍ਹ, 21 ਸਤੰਬਰ (ਦਾ ਮਿਰਰ ਪੰਜਾਬ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੁੰ ਆਖਿਆ ਕਿ ਉਹ ਕਿਸਾਨ ਅੰਦੋਲਨ ਨੁੰ ਰਾਜਨੀਤੀ ਤੋਂ ਉਪਰ ਰੱਖਣ ਅਤੇ ਉਹਨਾਂ ਨੇ ਉਹਨਾਂ ਨੂੰ ਬੇਨਤੀ ਕੀਤੀ ਕਿ ਜਿਹੜੇ ਗੁੰਡਿਆਂ ਨੇ ਅਕਾਲੀ ਦਲ ਵੱਲੋਂ ਸੰਸਦ ਤੱਕ ਕੱਢੇ ਜਾਣ ਵਾਲੇ ਮਾਰਚ ਵਿਚ ਸ਼ਾਮਲ ਹੋਣ ਦਿੱਲੀ ਆ ਰਹੇ ਅਕਾਲੀਆਂ […]
Continue Reading*ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ: ਅਨੁਸੂਚਿਤ ਜਾਤੀਆਂ ਕਮਿਸ਼ਨ*
ਚੰਡੀਗੜ, 21 ਸਤੰਬਰ( ਦਾ ਮਿਰਰ ਪੰਜਾਬ)-ਪੰਜਾਬ ਰਾਜ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ‘ਦਲਿਤ’ ਸ਼ਬਦ ਦੀ ਵਰਤੋਂ ਕੀਤੇ ਜਾਣ ਦਾ ਨੋਟਿਸ ਲੈਂਦਿਆਂ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਸ਼੍ਰੀਮਤੀ ਤਜਿੰਦਰ ਕੌਰ ਨੇ ਮੰਗਲਵਾਰ ਨੂੰ ਹਦਾਇਤ ਜਾਰੀ ਕੀਤੀ ਕਿ ਸੋਸ਼ਲ ਮੀਡੀਆ ਪੇਜਾਂ, ਪਿ੍ੰਟ ਅਤੇ ਇਲੈਕਟ੍ਰਾਨਿਕ ਮੀਡੀਆ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ […]
Continue Reading*ਇੰਨੋਸੈਂਟ ਹਾਰਟਸ ਦਾ ਅਭਿਨਵ ਠਾਕੁਰ ਪੰਜਾਬ ਸਟੇਟ ਬੈਡਮਿੰਟਨ ’ਚ ਦੋਹਰਾ ਖਿਤਾਬ ਜਿੱਤ ਕੇ ਸਰਬੋਤਮ ਖਿਡਾਰੀ ਘੋਸ਼ਿਤ*
ਜਲੰਧਰ, 21 ਸੰਤਬਰ ( ਦਾ ਮਿਰਰ ਪੰਜਾਬ) — ਇੰਨੋਸੈਂਟ ਹਾਰਟਸ ਲੋਹਾਰਾਂ ਦੇ ਅਭਿਨਵ ਠਾਕੁਰ ਨੇ ਮੋਹਾਲੀ ਵਿੱਚ ਆਯੋਜਿਤ ਪੰਜਾਬ ਸਟੇਟ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਸਿੰਗਲ ਅਤੇ ਡਬਲ ਕੈਟਾਗਰੀ ਵਿੱਚ ਸੋਨ ਪਦਕ ਜਿੱਤ ਕੇ ਦੋਹਰਾ ਖਿਤਾਬ ਹਾਸਿਲ ਕੀਤਾ ਅਤੇ 17 ਸਾਲ ਦੀ ਉਮਰ ਵਿੱਚ ਸੀਨੀਅਰ ਪੰਜਾਬ ਸਟੇਟ ਚੈਂਪੀਅਨ ਬਣ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਅਭਿਨਵ ਠਾਕੁਰ […]
Continue Reading*ਹੁਸ਼ਿਆਰਪੁਰ ਪੁਲੀਸ ਨੇ ਅਗਵਾਕਾਰਾਂ ਕੋਲੋਂ ਲੜਕੇ ਰਾਜਨ ਨੂੰ ਸਹੀ ਸਲਾਮਤ ਬਰਾਮਦ ਕਰ ਕੇ ਕੀਤਾ ਮਾਪਿਆਂ ਦੇ ਹਵਾਲੇ*
ਹੁਸ਼ਿਆਰਪੁਰ 21 ਸਤੰਬਰ ( ਤਰਸੇਮ ਦੀਵਾਨਾ ) ਜਸਪਾਲ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਮਕਾਨ ਨੰਬਰ 79 ਬਲਾਕ ਏ ਮਾਊਂਟ ਐਵੇਨਿਊ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਨੇ ਪੁਲੀਸ ਨੂੰ ਦੱਸਿਆ ਕਿ ਮੇਰਾ ਲੜਕਾ ਰਾਜਨ 21 ਸਾਲ ਨੂੰ ਸੇਵੇਰੇ 4 ਵਜਕੇ 40 ਮਿੰਟ ਤੇ ਆਪਣੀ ਸਵਿਫਟ ਡਿਜ਼ਾਇਰ ਕਾਰ ਨੰਬਰ ਪੀ ਬੀ 07 ਏ ਐਚ – 5479 ਤੇ ਸਵਾਰ […]
Continue Reading*ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ ਫਿਲੌਰ ਵਿਖੇ ਬਾਬਾ ਸਾਹਿਬ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫਤਾਰ*
ਚੰਡੀਗੜ੍ਹ, 21 ਸਤੰਬਰ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਤੋਂ ਬਾਅਦ ਪੰਜਾਬ ਪੁਲੀਸ ਨੇ ਸੋਮਵਾਰ ਦੀ ਅੱਧੀ ਰਾਤ ਨੂੰ ਜਲੰਧਰ ਜ਼ਿਲ੍ਹੇ ਦੇ ਸ਼ਹਿਰ ਫਿਲੌਰ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ ਅੰਬੇਦਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀ […]
Continue Reading




