*ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਨੂੰ ਤਿਆਰ, ਉਸ ਦੇ ਵਿਰੁੱਧ ਮਜ਼ਬੂਤ ਉਮੀਦਵਾਰ ਮੈਦਾਨ ‘ਚ ਉਤਾਰਾਂਗਾ: ਕੈਪਟਨ ਅਮਰਿੰਦਰ ਸਿੰਘ*

ਚੰਡੀਗੜ੍ਹ, 22 ਸਤੰਬਰ (ਦਾ ਮਿਰਰ ਪੰਜਾਬ) -ਧਾਕੜ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਐਲਾਣ ਕੀਤਾ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਰੋਕਣ ਤੇ ਸਿੱਧੂ ਤੋਂ ਦੇਸ਼ ਨੂੰ ਬਚਾਉਣ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਨੂੰ ਤਿਆਰ ਹਾਂ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਿੱਧੂ ਨੂੰ ਸੂਬੇ ਦਾ ਮੁੱਖ […]

Continue Reading

*ਰਜਵੰਤ ਕੌਰ ਸੈਣੀ ਦਾ ਲੇਖ ਸਾਦਗੀ ਪੜ੍ਹਨ ਲਈ ਕਲਿੱਕ ਕਰੋ-*

ਸਾਦਗੀ ਦਾ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਹੈ।ਤੁਸੀਂ ਕਿਸੇ ਮਹਾਨ ਨੇਤਾ ,ਸ਼ਖਸ਼ੀਅਤ ਦੇ ਬਾਰੇ ਪੜ੍ਹਿਆ ਜਾਂ ਸੁਣਿਆ ਹੋਵੇਗਾ ,ਪਰ ਜਦੋਂ ਅਸਲ ਜੀਵਨ ਵਿੱਚ ਉਸ ਇਨਸਾਨ ਨੂੰ ਮਿਲਦੇ ਹੋ ਤਾਂ ਅਚਾਨਕ ਕਹਿ ਉੱਠਦੇ ਹੋ ,ਇਹ ਆਦਮੀ ਕਿੰਨਾ ਸਾਦਾ ਹੈ।ਅਜਿਹੇ ਮਹਾਨ ਲੋਕ ਸਾਦਗੀ ਦੇ ਬੜੇ ਪ੍ਰੇਮੀ ਹੁੰਦੇ ਹਨ ਪਰ ਦੂਜੇ ਪਾਸੇ ਵੇਖਿਆ ਜਾਵੇ ਤਾਂ ਉਨ੍ਹਾਂ ਤੋਂ ਘੱਟ […]

Continue Reading

*ਸੰਗਰੂਰ ਪੁਲਿਸ ਨੇ ਅੰਤਰ-ਗਿਰੋਹ ਦੁਸ਼ਮਣੀ, ਲੁੱਟ-ਮਾਰ ਤੇ ਚੋਰੀਆਂ ਲਈ ਕੀਤੀਆਂ 11 ਗਿ੍ਰਫਤਾਰੀਆਂ*

ਚੰਡੀਗੜ/ ਸੰਗਰੂਰ 22-ਸਤੰਬਰ: (ਦਾ ਮਿਰਰ ਪੰਜਾਬ)-ਸੰਗਰੂਰ ਦੇ ਐਸ.ਐਸ.ਪੀ. ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਸੰਗੀਨ ਅਪਰਾਧਾਂ ਵਿੱਚ ਸ਼ਾਮਲ ਦੋਸ਼ੀਆਂ ਦੀਆ ਗਤੀਵੀਧੀਆ ਤੇ ਤਿੱਖੀ ਨਜ਼ਰ ਰੱਖਣ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਪਿਛਲੇ 12 ਘੰਟਿਆ ਵਿੱਚ 11 ਅਜਿਹੇ ਅਪਰਾਧੀਆਂ ਨੂੰ ਗਿ੍ਰਫਤਾਰ ਕੀਤਾ ਹੈ ਜੋ ਸੰਗਠਿਤ ਜੁਰਮ ,ਅੰਤਰ ਗਿਰੋਹ ਦੁਸ਼ਮਣੀ, ਲੁੱਟ-ਖਸੁੱਟ ਅਤੇ ਚੋਰੀ ਆਦਿ ਦੇ ਮਾਮਲਿਆ […]

Continue Reading

*ਕਾਂਗਰਸ ਹਾਈ ਕਮਾਂਡ 2022 ਦੀਆਂ ਚੋਣਾਂ ਲਈ ਮੁੱਖ ਮੰਤਰੀ ਦੇ ਅਹੁਦੇ ਲਈ ਚੇਹਰਾ ਦੱਸੇ : ਸੁਖਬੀਰ ਸਿੰਘ ਬਾਦਲ*

ਚੰਡੀਗੜ੍ਹ, 22 ਸਤੰਬਰ (ਦਾ ਮਿਰਰ ਪੰਜਾਬ) -ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਹਾਈ ਕਮਾਂਡ ਨੂੰ ਆਖਿਆ ਕਿ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਮੁੱਖ ਮੰਤਰੀ ਦੇ ਅਹੁਦੇ ਲਈ ਪਾਰਟੀ ਦਾ ਚੇਹਰਾ ਸਪਸ਼ਟ ਕਰੇ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਹ ਮੁੱਖ ਮੰਤਰੀ ਬਦਲ ਕੇ ਆਪਣੀਆਂ ਨਾਕਾਮੀਆਂ ’ਤੇ […]

Continue Reading

*ਡੇਰਾ ਸਚਖੰਡ ਬੱਲਾਂ ਨਤਮਸਤਕ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸ੍ਰੀ ਗੁਰੂ ਰਵਿਦਾਸ ਮਹਾਰਾਜ ਚੇਅਰ ਸਥਾਪਤ ਕਰਨ ਦਾ ਕੀਤਾ ਐਲਾਨ*

ਜਲੰਧਰ( ਦਾ ਮਿਰਰ ਪੰਜਾਬ) ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਕਰੀਬ 1.00 ਵਜੇ ਦੁਪਹਿਰੇ ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ। ਸਭ ਤੋਂ ਪਹਿਲਾਂ ਡੇਰੇ ਪਹੁੰਚ ਕੇ ਉਨ੍ਹਾਂ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਣ ਦਾਸ ਮਹਾਰਾਜ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਵਿਸ਼ੇਸ਼ ਤੌਰ ‘ਤੇ ਦੱਸਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਪਹਿਲੇ […]

Continue Reading

*ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦੀ ਛੁੱਟੀ , ਸਿੱਧੂ ਦੇ ਕਰੀਬੀ ਨੂੰ ਦਿੱਤੀ ਜ਼ਿੰਮੇਵਾਰੀ*

ਅੰਮ੍ਰਿਤਸਰ( ਦਾ ਮਿਰਰ ਪੰਜਾਬ)-ਪੰਜਾਬ ਵਿੱਚ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਤਾਇਨਾਤੀ ਤੋਂ ਬਾਅਦ ਕੈਪਟਨ ਦੇ ਕਰੀਬੀ ਅਧਿਕਾਰੀਆਂ ਅਤੇ ਕਾਂਗਰਸੀ ਆਗੂਆਂ ਨੂੰ ਝਟਕਾ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਦੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ, ਜਿਨ੍ਹਾਂ ਨੂੰ ਕਪਤਾਨ ਦੇ ਬਹੁਤ ਨਜ਼ਦੀਕੀ ਕਿਹਾ ਜਾਂਦਾ ਹੈ, ਨੂੰ ਵੀ ਹਟਾ ਦਿੱਤਾ ਗਿਆ ਹੈ। […]

Continue Reading