*ਮੁੱਖ ਮੰਤਰੀ ਨੇ ਆਪਣਾ ਸੁਰੱਖਿਆ ਘੇਰਾ ਘਟਾਉਣ ਦਾ ਐਲਾਨ ਕਰਕੇ ਵੀ.ਆਈ.ਪੀ. ਕਲਚਰ ਦੇ ਖਾਤਮੇ ਦਾ ਮੁੱਢ ਬੰਨ੍ਹਿਆ*

ਕਪੂਰਥਲਾ, 23 ਸਤੰਬਰ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਆਪਣੇ ਆਪ ਨੂੰ ਆਮ ਇਨਸਾਨ ਅਤੇ ਹਰੇਕ ਪੰਜਾਬੀ ਦੇ ਭਰਾ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਨੇ ਸਰਕਾਰੀ ਕਾਰਜ ਪ੍ਰਣਾਲੀ ਵਿਚ ਵੀ.ਆਈ.ਪੀ. ਕਲਚਰ ਦੇ ਖਾਤਮੇ ਦਾ ਮੁੱਢ ਬੰਨ੍ਹ ਦਿੱਤਾ ਹੈ ਜਿਸ ਨਾਲ ਆਮ ਲੋਕਾਂ ਨੂੰ ਸਹੂਲਤ ਹਾਸਲ ਹੋਵੇਗੀ। ਸ. ਚੰਨੀ ਨੇ ਆਪਣੇ […]

Continue Reading

*ਜਲੰਧਰ ਵਿਖੇ ਸੜਕ ਹਾਦਸੇ ਵਿੱਚ ਇੱਕੋ ਪਰਵਾਰ ਦੇ ਤਿੰਨ ਜੀਆਂ ਦੀ ਮੌਤ, ਦੋ ਗੰਭੀਰ ਜਖਮੀ*

ਜਲੰਧਰ (ਦਾ ਮਿਰਰ ਪੰਜਾਬ )-ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਐਕਟਿਵਾ ਸਵਾਰ ਪਿਤਾ, ਪੁੱਤਰ ਅਤੇ ਪੁੱਤਰੀ ਦੀ ਮੌਤ ਹੋ ਜਾਣ ਅਤੇ ਇਕ ਔਰਤ ਅਤੇ ਬੱਚੇ ਦੇ ਗੰਭੀਰ ਰੂਪ ਵਿਚ ਜ਼ਖਮੀ ਹੋ ਜਾਣ ਦੀ ਖਬਰ ਹੈ। ਹਾਦਸੇ ਵਾਲੀ ਥਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਐਕਟਿਵਾ ‘ਤੇ ਇਕੋ ਪਰਿਵਾਰ ਦੇ 5 ਜੀਅ ਪਤੀ, ਪਤਨੀ ਅਤੇ […]

Continue Reading

*ਅਤੁਲ ਨੰਦਾ ਦੀ ਜਗ੍ਹਾ ਤੇ ਦੀਪਇੰਦਰ ਸਿੰਘ ਪਟਵਾਲੀਆ ਬਣੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ*

ਚੰਡੀਗੜ੍ਹ ( ਦਾ ਮਿਰਰ ਪੰਜਾਬ)-ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਵੀ ਅਸਤੀਫਾ ਦੇ ਦਿੱਤਾ ਸੀ ਅੱਜ ਉਨ੍ਹਾਂ ਦੀ ਥਾਂ ਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਨੇ ਦੀਪਇੰਦਰ ਸਿੰਘ ਪਟਵਾਲੀਆ ਨੂੰ ਪੰਜਾਬ ਦਾ ਨਵਾਂ ਐਡਵੋਕਟ ਜਨਰਲ ਲਗਾਇਆ ਹੈ।

Continue Reading

*ਅਨਿਰੁੱਧ ਤਿਵਾੜੀ ਰਾਜ ਦੇ ਮੁੱਖ ਸਕੱਤਰ ਨਿਯੁਕਤ ,ਵਿੰਨੀ ਮਹਾਜਨ ਨੂੰ ਹਟਾਇਆ*

ਚੰਡੀਗੜ੍ਹ ( ਦਾ ਮਿਰਰ ਪੰਜਾਬ)- ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਸੀਨੀਅਰ ਆਈਏਐਸ ਅਧਿਕਾਰੀ ਅਨਿਰੁੱਧ ਤਿਵਾੜੀ ਨੂੰ ਰਾਜ ਦਾ ਮੁੱਖ ਸਕੱਤਰ ਨਿਯੁਕਤ ਕੀਤਾ ਹੈ।ਮੁੱਖ ਸਕੱਤਰ ਵਿੰਨੀ ਮਹਾਜਨ, ਜੋ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਸਨ ਨੂੰ ਚਰਨਜੀਤ ਸਿੰਘ ਚੰਨੀ ਨੇ ਹਟਾ ਦਿੱਤਾ ਹੈ। ਅਨਿਰੁੱਧ ਤਿਵਾੜੀ […]

Continue Reading

*ਕੈਪਟਨ ਵੱਲੋ ਰੱਖੀ ਗਈ OSD ਫੌਜ ਦੀ ਮੁੱਖ ਮੰਤਰੀ ਚੰਨੀ ਨੇ ਕੀਤੀ ਛੁੱਟੀ*

ਚੰਡੀਗੜ (ਦਾ ਮਿਰਰ ਪੰਜਾਬ) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅਹੁਦਾ ਸੰਭਾਲਣ ਤੋਂ ਬਾਅਦ ਕੈਪਟਨ ਦੇ ਸਾਰੇ ਓਐਸਡੀ ਅਤੇ ਸਲਾਹਕਾਰਾਂ ਨੂੰ ਨੌਕਰੀ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ ਸਰਕਾਰੀ ਰਿਹਾਇਸ਼ ਖਾਲੀ ਕਰਨ ਲਈ ਕਿਹਾ ਗਿਆ ਹੈ. ਇਸ ਤੋਂ ਇਲਾਵਾ ਸਰਕਾਰ ਵੱਲੋਂ ਜੋ ਵੀ ਸਰਕਾਰੀ ਸਹੂਲਤਾਂ ਦਿੱਤੀਆਂ ਗਈਆਂ ਹਨ, ਸਭ ਨੂੰ […]

Continue Reading