*ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜਮ ਵਿੰਗ ਦੇ ਜਿਲਾ ਪ੍ਰਧਾਨਾਂ ਦਾ ਐਲਾਨ*

ਚੰਡੀਗੜ੍ਹ 24 ਸਤੰਬਰ (ਦਾ ਮਿਰਰ ਪੰਜਾਬ) -ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜਮ ਵਿੰਗ ਦੇ ਕੋਆਰਡੀਨੇਟਰ ਸ. ਸਿਕੰਦਰ ਸਿੰਘ ਮਲੁੂਕਾ, ਮੁਲਾਜਮ ਵਿੰਗ ਦੇ ਪ੍ਰਧਾਨ ਸ. ਈਸ਼ਰ ਸਿੰਘ ਮੰਝਪੁਰ ਅਤੇ ਹੋਰ ਸੀਨੀਅਰ ਆਗੂੁਆਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਵਿੰਗ ਦੇ ਜਿਲਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ […]

Continue Reading

*ਦਿੱਲੀ ਦੀ ਰੋਹਿਣੀ ਕੋਰਟ ਵਿੱਚ ਦਿਨ ਦਿਹਾੜੇ ਗੋਲੀਬਾਰੀ, 4 ਨਾਮੀ ਬਦਮਾਸ਼ ਢੇਰ*

ਨਵੀਂ ਦਿੱਲੀ (ਦਾ ਮਿਰਰ ਪੰਜਾਬ)- ਦੇਸ਼ ਦੀ ਰਾਜਧਾਨੀ ਦਿੱਲੀ ਦੀ ਰੋਹਿਣੀ ਕੋਰਟ ਵਿੱਚ ਦਿਨ-ਦਿਹਾੜੇ ਗੈਂਗਸਟਰ ਜਿਤੇਂਦਰ ਗੋਗੀ ਦਾ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ। ਗੈਂਗਸਟਰ ਗੋਗੀ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਰੋਹਿਣੀ ਕੋਰਟ ਵਿੱਚ ਪੇਸ਼ੀ ਲਈ ਆਇਆ ਸੀ। ਇਹ ਗੈਂਗਵਾਰ ਰੋਹਿਣੀ ਕੋਰਟ ਦੇ ਕਮਰਾ ਨੰਬਰ-207 ਅੰਦਰ ਹੋਈ ਸੀ। ਹਾਲਾਂਕਿ ਪੁਲਿਸ ਨੇ ਮੌਕੇ […]

Continue Reading

*ਬਹੁਜਨ ਸਮਾਜ ਪਾਰਟੀ ਵੱਲੋਂ ਹੋਸ਼ਿਆਰਪੁਰ ਅਤੇ ਭੋਆ ਹਲਕੇ ਤੋਂ ਉਮੀਦਵਾਰਾਂ ਦਾ ਐਲਾਨ*

ਜਲੰਧਰ( ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਵੱਲੋਂ ਅੱਜ ਜਲੰਧਰ ਦੇ ਪ੍ਰੈਸ ਕਲੱਬ ਵਿਖੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦੋ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ , ਇਹਨਾਂ ਵਿੱਚ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਤੋਂ ਵਰਿੰਦਰ ਸਿੰਘ ਪਰਹਾਰ ਅਤੇ ਭੋਆ ਵਿਧਾਨ ਸਭਾ ਹਲਕੇ ਤੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਉਹ ਕਲਾਵਾਂ ਦਾ ਐਲਾਨ ਪੰਜਾਬ ਮਾਮਲਿਆਂ […]

Continue Reading