*ਭਾਰਤੀ ਜਨਤਾ ਪਾਰਟੀ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਵਰਕਰ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਮਲ*
ਚੰਡੀਗੜ੍ਹ (ਦਾ ਮਿਰਰ ਪੰਜਾਬ )-ਬਹੁਜਨ ਸਮਾਜ ਪਾਰਟੀ, ਚੰਡੀਗੜ੍ਹ ਵੱਲੋਂ 31 ਅਕਤੂਬਰ 2021 ਨੂੰ ਭਾਸਕਰ ਕਲੋਨੀ, ਸੈਕਟਰ 25, ਚੰਡੀਗੜ੍ਹ ਵਿਖੇ ਇੱਕ ਵਿਸ਼ਾਲ ਜਨ ਸਭਾ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਚੰਡੀਗੜ੍ਹ ਦੇ ਸੈਕਟਰ 25 ਦੇ ਰਜਿੰਦਰ ਉਰਫ (ਨੀਟੂ), ਊਸ਼ਾ ਅਤੇ ਰਾਜਵੀਰ ਅਤੇ ਵੱਡੀ ਗਿਣਤੀ ਵਿੱਚ ਲੋਕ ਭਾਰਤੀ ਜਨਤਾ ਪਾਰਟੀ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ […]
Continue Reading