*ਸੁਖਬੀਰ ਸਿੰਘ ਬਾਦਲ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਪੰਜ ਹੋਰ ਉਮੀਦਵਾਰਾਂ ਦਾ ਐਲਾਨ*

ਚੰਡੀਗੜ੍ਹ, 4 ਅਕਤੂਬਰ( ਦਾ ਮਿਰ ਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਪਾਰਟੀ ਦੇ 5 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸਰਦਾਰ ਹੀਰਾ ਸਿੰਘ ਗਾਬੜੀਆ ਨੁੰ ਲੁਧਿਆਣਾ ਦੱਖਣੀ, […]

Continue Reading

ਬਸਪਾ ਨੇ ਗੁਰਮੀਤ ਸਿੰਘ ਬਾਖਰਪੁਰ ਨੂੰ ਮੋਹਾਲੀ ਵਿਧਾਨ ਸਭਾ ਦਾ ਹਲਕਾ ਇੰਚਾਰਜ (ਸੰਭਾਵੀ ਉਮੀਦਵਾਰ)ਨਿਯੁਕਤ ਕੀਤਾ: ਬੈਨੀਵਾਲ

ਜਲੰਧਰ/ਚੰਡੀਗੜ੍ਹ, 2 ਅਕਤੂਬਰ: (ਦਾ ਮਿਰਰ ਪੰਜਾਬ)-ਬਹੁਜਨ ਸਮਾਜ ਪਾਰਟੀ ਵੱਲੋਂ ਮੋਹਾਲੀ ਵਿਧਾਨਸਭਾ ਦੀ ਬਸਪਾ ਤੇ ਬਾਮਸੇਫ ਲੀਡਰਸ਼ਿਪ ਨਾਲ ਲੰਬੀਆਂ ਵਿਚਾਰਾਂ ਤੋਂ ਬਾਅਦ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੀ ਅਗਵਾਈ ਵਿੱਚ ਮੋਹਾਲੀ ਤੋਂ ਸ੍ਰੀ ਗੁਰਮੀਤ ਸਿੰਘ ਬਾਖਰਪੁਰ ਨੂੰ ਹਲਕਾ ਇੰਚਾਰਜ ਐਲਾਨਿਆ ਗਿਆ। ਬਸਪਾ ਪੰਜਾਬ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ ਨੇ ਐਲਾਨ ਕਰਦਿਆਂ ਜਾਣਕਾਰੀ […]

Continue Reading

*ਸਮਾਜ ਸੇਵਕ ਗੁਰਮੀਤ ਸਿੰਘ ਵਾਰਿਸ ਦੇ ਪਿਤਾ ਸਰਦਾਰ ਭਰਪੂਰ ਸਿੰਘ ਦਾ ਭੋਗ ਅਤੇ ਅੰਤਿਮ ਅਰਦਾਸ 3 ਅਕਤੂਬਰ ਨੂੰ*

ਜਲੰਧਰ ( ਪੰਜਾਬ ਮਿਰਰ ਪੰਜਾਬ)-ਉੱਘੇ ਸਮਾਜ ਸੇਵਕ ਗੁਰਮੀਤ ਸਿੰਘ ਵਾਰਿਸ ਦੇ ਪਿਤਾ ਸਰਦਾਰ ਭਰਪੂਰ ਸਿੰਘ 25 ਸਤੰਬਰ ਦਿਨ ਸ਼ਨੀਵਾਰ ਨੂੰ ਆਪਣੀ ਸਵਾਸਾਂ ਦੀ ਪੂੰਜੀ ਖਤਮ ਕਰਕੇ ਪਰਮਾਤਮਾ ਦੇ ਚਰਨਾਂ ਵਿਚ ਜਾ ਰਹੇ ਸਨ ,ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਭੋਗ ਅਤੇ ਅੰਤਿਮ ਅਰਦਾਸ 3 ਅਕਤੂਬਰ ਦਿਨ ਐਤਵਾਰ ਨੂੰ ਗੁਰਦੁਆਰਾ ਸਿੰਘ ਸਭਾ, ਰੇਲਵੇ ਬਿਹਾਰ ਨੇੜੇ […]

Continue Reading