*ਉਪ ਮੁੱਖ ਮੰਤਰੀ ਵੱਲੋਂ ਨਾਕਿਆਂ ਦੀ ਅਚਨਚੇਤੀ ਚੈਕਿੰਗ, ਚਾਰ ਪੁਲਿਸ ਕਰਮੀ ਮੁਅੱਤਲ*

ਚੰਡੀਗੜ੍ਹ, 28 ਅਕਤੂਬਰ (ਦਾ ਮਿਰਰ ਪੰਜਾਬ)-ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਸਵੇਰੇ ਜੀ.ਟੀ.ਰੋਡ ਉਤੇ ਲੱਗੇ ਨਾਕਿਆਂ ਦੀ ਅਸਲ ਸਥਿਤੀ ਜਾਣਨ ਅਤੇ ਸੜਕ ਉੱਪਰ ਭੀੜ ਵਾਲੀਆਂ ਥਾਂਵਾਂ ਉਤੇ ਟ੍ਰੈਫਿਕ ਵਿਵਸਥਾ ਦਾ ਜਾਇਜ਼ਾ ਲੈਣ ਲਈ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਡਿਊਟੀ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ਾਂ ਤਹਿਤ ਚਾਰ ਪੁਲਿਸ ਕਰਮੀਆਂ ਨੂੰ ਮੁਅੱਤਲ […]

Continue Reading

*ਮੁੱਖ ਮੰਤਰੀ ਚੰਨੀ ਦੇ ਆਦੇਸ਼ਾਂ ਨੂੰ ਜੇਡੀਏ ਦੇ ਅਧਿਕਾਰੀ ਨਹੀਂ ਜਾਣਦੇ ਟਿੱਚ, ਜੇਬਾਂ ਭਰਕੇ ਕਟਵਾਈ ਜਾ ਰਹੀ ਹੈ ਨਜਾਇਜ਼ ਕਲੋਨੀ*

ਜਲੰਧਰ, 27 ਅਕਤੂਬਰ (ਦਾ ਮਿਰਰ ਪੰਜਾਬ)- ਜਿਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੂਬੇ ਵਿਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਦਿਨ-ਰਾਤ ਕੰਮ ਕਰ ਰਹੇ ਹਨ, ਉਥੇ ਹੀ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.) ਦੇ ਅਧਿਕਾਰੀ ਮੁੱਖ ਮੰਤਰੀ ਦੀ ਕਾਰਗੁਜ਼ਾਰੀ ‘ਤੇ ਢਿੱਲ ਮੱਠ ਕਰਨ ਵਿਚ ਲੱਗੇ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਹੈ ਕਿ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਬਖਸ਼ਿਆ […]

Continue Reading

*ऐक्शन कमेटी ने की मीटिंग,डीसी को दी शिकायत*

Jalandhar (The Mirror Punjab)-जालन्धर में पंजाब प्रेस क्लब में 16 अक्तूबर को जनरल इजलास में हुई धक्केशाही के बाद नाजायज़ तौर से थोपे गए प्रधान सतनाम मानक को नकारने में बाद आज ऐक्शन कमेटी ने देश भगत यादगार हाल में एक मीटिंग की जिसे सुनील रुद्रा,डॉ सुरिंदर,राजेश कपिल ,निखिल शर्मा,संदीप साही ,नरिंदर नन्दन,महाबीर सेठ,रमेश नय्यर,शैली […]

Continue Reading

*ਕੈਪਟਨ ਅਮਰਿੰਦਰ ਸਿੰਘ ਕੱਲ੍ਹ ਨਹੀਂ ਕਰਨਗੇ ਨਵੀਂ ਪਾਰਟੀ ਦਾ ਐਲਾਨ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਚੰਡੀਗੜ੍ਹ ਵਿੱਚ ਹੋ ਰਹੀ ਪ੍ਰੈਸ ਕਾਨਫਰੰਸ ਦੌਰਾਨ ਆਪਣੀ ਨਵੀਂ ਪਾਰਟੀ ਦਾ ਐਲਾਨ ਨਹੀਂ ਕਰਨਗੇ ਬਲਕਿ ਉਹ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਪੱਤਰਕਾਰਾਂ ਦੇ ਸਾਹਮਣੇ ਰੂਬਰੂ ਹੋਣਗੇ। ਮਿਲੀ ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਸਵੇਰੇ 11 ਵਜੇ ਚੰਡੀਗੜ੍ਹ ‘ਚ ਕਰਨਗੇ […]

Continue Reading

*ਸਰਬ ਪਾਰਟੀ ਮੀਟਿੰਗ ਵੱਲੋਂ ਪੰਜਾਬ ’ਚ ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਦੀ ਮੁਖਾਲਫ਼ਤ ਕਰਨ ਦਾ ਦ੍ਰਿੜ ਸੰਕਲਪ*

ਚੰਡੀਗੜ੍ਹ, 25 ਅਕਤੂਬਰ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਸੋਮਵਾਰ ਨੂੰ ਸੱਦੀ ਗਈ ਸਰਬਪਾਰਟੀ ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਸੂਬੇ ਵਿੱਚ ਕੌਮਾਂਤਰੀ ਸਰਹੱਦ ਦੇ ਨਾਲ ਲਗਦੇ ਇਲਾਕਿਆਂ ਵਿੱਚ ਬੀ.ਐਸ.ਐਫ. ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕੀਤੇ ਜਾਣ ਦੇ ਫੈਸਲੇ ਦਾ ਸੰਵਿਧਾਨਿਕ, ਕਾਨੂੰਨੀ ਅਤੇ ਸਿਆਸੀ ਤੌਰ ’ਤੇ […]

Continue Reading

*ਪੰਜਾਬ ਪ੍ਰੈੱਸ ਕਲੱਬ ਵੱਲੋਂ ਸਲਾਹਕਾਰ ਅਤੇ ਅਨੁਸ਼ਾਸਨੀ ਕਮੇਟੀ ਘੋਸ਼ਿਤ*

ਜਲੰਧਰ  25 ਅਕਤੂਬਰ (  ਦਾ ਮਿਰਰ ਪੰਜਾਬ )  ਅੱਜ ਪੰਜਾਬ ਪ੍ਰੈਸ ਕਲੱਬ ਦੀ ਗਵਰਨਿੰਗ ਕੌਂਸਿਲ ਦੀ ਮੀਟਿੰਗ ਕਲੱਬ ਦੇ ਪ੍ਰਧਾਨ ਸਤਨਾਮ ਸਿੰਘ ਮਾਣਕ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ‘ਚ ਕਲੱਬ ਦੀ ਬਿਹਤਰੀ ਲਈ ਸਾਰੇ ਮੈਂਬਰਾਂ ਦੇ ਸੁਝਾਅ ਲਏ ਗਏ ਅਤੇ ਪੱਤਰਕਾਰਤਾ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਰਹਿਣ ਦੀ ਲੋੜ ਉੱਤੇ ਵਿਚਾਰ ਚਰਚਾ ਹੋਈ। ਇਹ ਫ਼ੈਸਲਾ ਕੀਤਾ ਗਿਆ ਕਿ ਕਲੱਬ ਦੀ ਨਵੀਂ ਕਾਰਜਕਾਰਨੀ ਵੱਲੋਂ ਮੀਡੀਆ ਨਾਲ ਜੁੜੇ ਹਰੇਕ ਅਦਾਰੇ ਨਾਲ ਤਾਲਮੇਲ ਅਤੇ ਮਿਲਵਰਤਨ ਰੱਖਿਆ ਜਾਵੇਗਾ। ਮੀਟਿੰਗ ਵਿੱਚ […]

Continue Reading

*बौरी मैमोरियल ट्रस्ट ने इनोसैंट हाट्र्स में चलाया डेंगू अवेयरनेस कैंपेन*

जालन्धर, २५ अक्तूबर (The Mirror Punjab): बौरी मैमोरियल एजुकेशनल एंड मैडीकल ट्रस्ट ने इनोसैंट हाट्र्स ग्रुप के छात्रों और समाज के सदस्यों को मच्छर जनित वायरल संक्रमण डेंगू के बारे में जागरूक किया, जो मौसम परिवर्तन के कारण बच्चों में तेज़ी से फैल रहा है। डा. नुपुर सूद (सलाहकार बाल रोग विशेषज्ञ, इनोसैंट हाट्र्स मल्टीस्पेशलिटी […]

Continue Reading