*ਕਾਂਗਰਸ ਵਲੋਂ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੀ ਛੁੱਟੀ*

*ਦਾ ਮਿਰਰ ਪੰਜਾਬ* ਨਵੀਂ ਦਿੱਲੀ, 22 ਅਕਤੂਬਰ :-ਆਲ ਇੰਡੀਆ ਕਾਂਗਰਸ ਕਮੇਟੀ ਨੇ ਅੱਜ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਹਰੀਸ਼ ਰਾਵਤ ਨੂੰ ਉਨ੍ਹਾਂ ਦੀ ਪੰਜਾਬ ਵਾਲੀ ਜ਼ਿੰਮੇਵਾਰੀ ਤੋਂ ਮੁਕਤ ਕਰਦਿਆਂ ਰਾਜਸਥਾਨ ਦੇ ਸੀਨੀਅਰ ਕਾਂਗਰਸ ਆਗੂ ਅਤੇ ਮੰਤਰੀ ਸ੍ਰੀ ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।ਇਸ ਸੰਬੰਧੀ ਰਸਮੀ ਐਲਾਨ ਅੱਜ ਕਰ ਦਿੱਤਾ […]

Continue Reading

*ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ 2 ਹੋਰ ਉਮੀਦਵਾਰਾਂ ਦਾ ਐਲਾਨ*

ਚੰਡੀਗੜ੍ਹ 22 ਅਕਤੂਬਰ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਪਾਰਟੀ ਦੇ ਬਟਾਲਾ ਹਲਕੇ ਤੋਂ ਮੌਜੂਦਾ ਵਿਧਾਇਕ ਸ. ਲਖਬੀਰ ਸਿੰਘ ਲੋਧੀਨੰਗਲ ਹੁਣ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਅਤੇ ਸ. ਰਵੀਕਰਨ ਸਿੰਘ ਕਾਹਲੋਂ ਵਿਧਾਨ […]

Continue Reading

*ਓਵਰਲੋਡਿੰਗ ਟਿੱਪਰ ਰਾਹਗੀਰਾਂ ਤੇ ਚੜ੍ਹਿਆ , ਦੋ ਦੀ ਹਾਲਤ ਨਾਜ਼ੁਕ*

ਤਲਵਾੜਾ, 21 ਅਕਤੂਬਰ (ਦਾ ਮਿਰਰ ਪੰਜਾਬ)-ਇਥੇ ਸ਼ਹਿਰ ਦੇ ਭੀੜ ਭਾੜ੍ਹ ਵਾਲੀ ਤਲਵਾੜਾ ਦੌਲਤਪੁਰ ਸੜਕ ਮਾਰਗ ਤੇ ਪੈਂਦੇ ਹਲੇੜ੍ਹ ਮੋੜ ਤੇ ਓਵਰ ਲੋਡ ਟਿੱਪਰ ਰਾਹਗੀਰਾਂ ਤੇ ਚੜ੍ਹਨ ਕਾਰਨ ਦੋ ਵਿਅਕਤੀ ਗੰਭੀਰ ਰੂਪ ਵਿਚ ਜਖਮੀ ਹੋ ਗਏ, , ਹਾਦਸੇ ਵਿਚ ਪਿੰਡ ਹਲੇੜ੍ਹ ਦਾ ਜੀਤਾ ਅਤੇ ਚਾਹ ਦੀ ਦੁਕਾਨ ਕਰਦਾ ਛਿੰਦਾ ਦੀਆਂ ਲੱਤਾਂ ਬੁਰੀ ਤਰਾਂ ਦਰੜ ਦਿੱਤੀਆਂ। ਕਰਸ਼ਰਾਂ […]

Continue Reading

*ਜਲੰਧਰ ਵਿੱਚ ਐਕਟਿਵਾ ਤੇ ਜਾ ਰਹੀਆਂ ਦੋ ਔਰਤਾਂ ਦੀ ਟਰੱਕ ਥੱਲੇ ਆਉਣ ਨਾਲ ਮੌਤ*

ਜਲੰਧਰ 21 ਅਕਤੂਬਰ (ਦਾ ਮਿਰਰ ਪੰਜਾਬ)- ਇਸ ਸਮੇਂ ਜਲੰਧਰ ਤੋਂ ਵੱਡੀ ਖਬਰ ਆਈ ਹੈ, ਜਲੰਧਰ ਚੁਗਿੱਟੀ ਚੌਕ ਦੇ ਕੋਲ ਇੱਕ ਟਰੱਕ ਦੀ ਲਪੇਟ ਵਿੱਚ ਆਉਣ ਨਾਲ ਦੋ ਔਰਤਾਂ ਦੀ ਮੌਤ ਹੋ ਗਈ।ਮ੍ਰਿਤਕਾਂ ਦੀ ਪਛਾਣ ਅਮਰਜੀਤ ਕੌਰ ਪਤਨੀ ਬਲਵੀਰ ਸਿੰਘ, ਵਾਸੀ ਮੋਹਨ ਵਿਹਾਰ, ਜਲੰਧਰ ਅਤੇ ਅਨੀਤਾ ਸ਼ਰਮਾ, ਵਾਸੀ ਮੋਹਨ ਵਿਹਾਰ ਵਜੋਂ ਹੋਈ ਹੈ।ਦੱਸਿਆ ਜਾ ਰਿਹਾ ਹੈ […]

Continue Reading

*ਵਿਜੀਲੈਂਸ ਨੇ ਨਕੋਦਰ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਦਬੋਚਿਆ*

ਚੰਡੀਗੜ੍ਹ, 21 ਅਕਤੂਬਰ (ਦਾ ਮਿਰਰ ਪੰਜਾਬ)- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਂਕੀ ਸ਼ੰਕਰ, ਥਾਣਾ ਸਦਰ ਨਕੋਦਰ ਜਿਲਾ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਸੰਤਾ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਕੁਲਜੀਤ ਸਿੰਘ ਦੀ ਸ਼ਿਕਾਇਤ […]

Continue Reading

*ਬੱਕਰੇ ਵੱਢਣ ਵਾਲੇ ਕਸਾਈ ਨੇ ਸਰਕਾਰ ਨੂੰ ਲਗਾਇਆ ਚੂਨਾ*

ਜਲੰਧਰ (ਦਾ ਮਿਰਰ ਪੰਜਾਬ)-ਜਲੰਧਰ ਨਗਰ ਨਿਗਮ ਦੇ ਅਧੀਨ ਪੈਂਦੇ ਇਲਾਕਾ ਲੰਮਾ ਪਿੰਡ ਚੌਂਕ ਤੋਂ ਹੁਸ਼ਿਆਰਪੁਰ ਜਾਂਦੀ ਮੁੱਖ ਸੜਕ ਤੇ ਇਕ ਬੱਕਰੇ ਵੱਢਣ ਵਾਲੇ ਕਸਾਈ ਨੇ ਦੋ ਨਜਾਇਜ਼ ਦੁਕਾਨਾਂ ਬਣਾ ਕੇ ਪੰਜਾਬ ਸਰਕਾਰ ਨੂੰ ਵੱਡੇ ਪੱਧਰ ਤੇ ਚੂਨਾ ਲਗਾਇਆ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਕਸਾਈ ਦਾ ਨਾਮ ਨਿੱਕੂ ਬਲੋਲਰ ਵਾਲਾ ਹੈ ਇਸ ਦੀ ਜ਼ਮੀਨ 50 marle […]

Continue Reading

*प्रेस क्लब में लोकतंत्र की बहाली के लिए कमेटी का गठन कमेटी ने प्रेस क्लब के समक्ष मौन प्रदर्शन कर रोष व्यक्त किया*

*The Mirror Punjab* जालंधर :-लोकतंत्र का चौथा स्तंभ कहे जाने वाला मीडिया ही लोकतंत्र को लेकर संघर्ष की राह पर है। स्थानीय पंजाब प्रेस क्लब में जिस तरह से सतनाम सिंह माणक को प्रधान बनाया गया है, उसका जबरदस्त विरोध हो रहा है। पंजाब ही नहीं बलकि विदेशों में बसते मीडिया में भी इस बात […]

Continue Reading

*ਸੁਖਜਿੰਦਰ ਸਿੰਘ ਰੰਧਾਵਾ ਨੂੰ ਸਿੰਘੂ ਹੱਤਿਆਕਾਂਡ ਪਿੱਛੇ ਗਹਿਰੀ ਸਾਜ਼ਿਸ਼ ਹੋਣ ਦਾ ਸ਼ੱਕ; ਉਪ ਮੁੱਖ ਮੰਤਰੀ ਨੇ ਨਿਆਂ ਦਿਵਾਉਣ ਦਾ ਕੀਤਾ ਵਾਅਦਾ*

ਚੰਡੀਗੜ੍ਹ, 19 ਅਕਤੂਬਰ (ਦਾ ਮਿਰਰ ਪੰਜਾਬ)-ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕਿਹਾ ਕਿ ਸਿੰਘੂ ਹੱਤਿਆਕਾਂਡ ਕਿਸਾਨਾਂ ਦੇ ਸੰਘਰਸ਼ ਨੂੰ ਢਾਹ ਲਾਉਣ ਦੀ ਇੱਕ ਡੂੰਘੀ ਸਾਜ਼ਿਸ਼ ਜਾਪਦੀ ਹੈ। ਤਰਨਤਾਰਨ ਦੇ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਤ ਮਜ਼ਦੂਰ ਦੇ ਕਤਲ ਦੀ ਮੌਜੂਦਾ ਘਟਨਾ ਅਤੇ ਮੀਡੀਆ ਵਿੱਚ ਹੋਏ ਤਾਜ਼ਾ ਖੁਲਾਸਿਆਂ ਦਾ ਜ਼ਿਕਰ ਕਰਦਿਆਂ ਉਪ […]

Continue Reading

*ਵਿਜੀਲੈਂਸ ਵਲੋਂ ਵੇਅਰਹਾਉਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ*

ਚੰਡੀਗੜ 19 ਅਕਤੂਬਰ (ਦਾ ਮਿਰਰ ਪੰਜਾਬ)-: ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਪੰਜਾਬ ਰਾਜ ਵੇਅਰਹਾਉਸਿੰਗ ਕਾਰਪੋਰੇਸ਼ਨ ਭੁਲੱਥ ਜਿਲਾ ਕਪੂਰਥਲਾ ਵਿਖੇ ਤਾਇਨਾਤ ਨਿਰੀਖਕ (ਇੰਸਪੈਕਟਰ) ਮੁਨੀਸ਼ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਨਿਰੀਖਕ ਮੁਨੀਸ਼ ਕੁਮਾਰ ਨੂੰ ਸ਼ਿਕਾਇਤਕਰਤਾ ਪਟਿਆਲਾ ਨਿਵਾਸੀ ਜੋਹਨ […]

Continue Reading