*ਸਿੰਘੂ ਬਾਰਡਰ ਉੱਤੇ ਨਿਹੰਗਾਂ ਵੱਲੋਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ*

ਨਵੀਂ ਦਿੱਲੀ ( ਦਾ ਮਿਰਰ ਪੰਜਾਬ) – ਤਿੰਨ ਖੇਤੀ ਕਾਨੂੰਨਾਂ ਖਿਲਾਫ ਸਿੰਘੂ ਬਾਰਡਰ ਉੱਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਸਟੇਜ ਨੇੜੇ ਇੱਕ ਨੋਜਵਾਨ ਦਾ ਬੇਰਹਿਮੀ ਨਾਲ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੌਜਵਾਨ ਦਾ ਹੱਥ ਅਤੇ ਲੱਤ ਕੱਟ ਕੇ ਲਾਸ਼ ਨੂੰ ਨੇੜੇ ਬੈਰੀਕੇਡ ਉੱਤੇ ਲਟਕਾਇਆ ਗਿਆ ਹੈ। ਇੰਨਾ ਹੀ ਨਹੀਂ, ਨੌਜਵਾਨ ਦੀ ਲਾਸ਼ ਨੂੰ […]

Continue Reading

*ਪੰਜਾਬ ਪ੍ਰੈੱਸ ਕਲੱਬ ਦਾ ਸਾਲਾਨਾ ਜਨਰਲ ਇਜਲਾਸ 16 ਨੂੰ*

ਜਲੰਧਰ 15 ਅਕਤੂਬਰ( ਦਾ ਮਿਰਰ ਪੰਜਾਬ)-ਪੰਜਾਬ ਪ੍ਰੈਸ ਕਲੱਬ ਦਾ ਸਾਲਾਨਾ ਜਨਰਲ ਇਜਲਾਸ ਮਿਤੀ 16 ਅਕਤੂਬਰ, 2021 ਨੂੰ ਦੁਪਹਿਰ 12 ਵਜੇ ਰੈਡ ਕਰਾਸ ਭਵਨ, ਜਲੰਧਰ ਵਿਖੇ ਹੋ ਰਿਹਾ ਹੈ। ਕਲੱਬ ਦੀ ਸਕਰੀਨਿੰਗ ਕਮੇਟੀ ਦੁਆਰਾ ਚੁਣੇ ਗਏ 506 ਰੈਗੂਲਰ ਮੈਂਬਰਾਂ ਨੂੰ ਇਸ ਇਜਲਾਸ ਵਿੱਚ ਸ਼ਾਮਿਲ ਹੋਣ ਦਾ ਅਧਿਕਾਰ ਦਿੱਤਾ ਗਿਆ ਹੈ। ਸਕਰੀਨਿੰਗ ਕਮੇਟੀ ਦੇ ਕਨਵੀਨਰ ਆਈ. ਪੀ.ਸਿੰਘ […]

Continue Reading

*ਮੁੱਖ ਮੰਤਰੀ ਵਿਰੁੱਧ ਸੋਸ਼ਲ ਮੀਡੀਆ ‘ਤੇ ਜਾਤੀਸੂਚਕ ਟਿੱਪਣੀ ਕਰਨ ਦਾ ਮਾਮਲਾ-ਪੰਜਾਬ ਅਨੁਸੂਚਿਤ ਜਾਤੀਆਂ ਕਮਿਸਨ ਵਲੋਂ ਇਨਵੈਸਟੀਗੇਸ਼ਨ ਬਿਊਰੋ ਨੂੰ ਜਾਂਚ ਮੁਕਮੰਲ ਲਈ ਮਹੀਨੇ ਦਾ ਸਮਾਂ*

ਚੰਡੀਗੜ੍ਹ, 14 ਅਕਤੂਬਰ (ਦਾ ਮਿਰਰ ਪੰਜਾਬ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸਨ ਨੇ ਮੁੱਖ ਮੰਤਰੀ ਬਾਰੇ ਸੋਸ਼ਲ ਮੀਡੀਆ ‘ਤੇ ਜਾਤੀਸੂਚਕ ਟਿੱਪਣੀ ਕਰਨ ਦੇ ਮਾਮਲੇ ਦੀ ਜਾਂਚ ਮੁਕੰਮਲ ਕਰਨ ਲਈ ਇਨਵੈਸਟੀਗੇਸ਼ਨ ਬਿਊਰੋ ਨੂੰ ਕਰੀਬ ਇੱਕ ਮਹੀਨੇ ਦਾ ਸਮਾਂ ਦਿੰਦਿਆਂ 16 ਨਵੰਬਰ, 2021 ਨੂੰ ਜਾਂਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਕਮਿਸਨ ਦੇ ਮੈਂਬਰ ਸ੍ਰੀ ਗਿਆਨ ਚੰਦ ਨੇ […]

Continue Reading

*ਪੰਜਾਬ ਦੀਆਂ ਓਬੀਸੀ ਸ਼੍ਰੇਣੀਆਂ ਦੇ ਹੱਕਾਂ ਦੀ ਲੜਾਈ ਲੜੇਗੀ ਬਸਪਾ -ਜਸਵੀਰ ਸਿੰਘ ਗੜ੍ਹੀ*

ਜਲੰਧਰ( ਦਾ ਮਿਰਰ ਪੰਜਾਬ )-ਬਹੁਜਨ ਸਮਾਜ ਪਾਰਟੀ ਪੰਜਾਬ ਤੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਆਜ਼ਾਦੀ ਦੇ 74 ਸਾਲਾਂ ਵਿਚ ਪੰਜਾਬ ਵਿਚ ਪੱਛੜੀਆਂ ਸ਼੍ਰੇਣੀਆਂ ਨੂੰ ਬੁਰੀ ਤਰ੍ਹਾਂ ਸਾਜਿਸ਼ੀ ਨੀਤੀਆਂ ਦੇ ਤਹਿਤ ਪਛਾੜਿਆ ਗਿਆ ਹੈ। ਬਾਬਾ ਸਾਹਿਬ ਅੰਬੇਡਕਰ ਨੇ ਓਬੀਸੀ ਜਮਾਤਾਂ ਦੇ ਹੱਕਾਂ ਵਿੱਚ 1951 ਵਿੱਚ ਕਾਨੂੰਨ ਮੰਤਰੀ ਦੇ ਅਹੁਦੇ ਤੋਂ […]

Continue Reading

*ਸੁਖਬੀਰ ਸਿੰਘ ਬਾਦਲ ਨੇ ਰਾਜ ਭਵਨ ਅੱਗੇ ਭਾਰੀ ਬੈਰੀਕੇਡਿੰਗ ਦੇ ਨੇੜੇ ਧਰਨਾ ਦੇਣ ਮਗਰੋਂ ਦਿੱਤੀ ਗ੍ਰਿਫਤਾਰੀ*

ਚੰਡੀਗੜ੍ਹ, 14 ਅਕਤੂਬਰ (ਦਾ ਮਿਰਰ ਪੰਜਾਬ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਦੇ ਨਾਲ ਰਾਜ ਭਵਨ ਅੱਗੇ ਭਾਰੀ ਬੈਰੀਕੇਡਿੰਗ ਦੇ ਨੇੜੇ ਲੰਬਾ ਧਰਨਾ ਦੇਣ ਮਗਰੋਂ ਗ੍ਰਿਫਤਾਰੀ ਦੇ ਕੇ ਪੰਜਾਬੀਆਂ ਨਾਲ ਇਕਜੁੱਟਤਾ ਪ੍ਰਗਟਾਈ। ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੇਂਦਰੀ ਬਲਾਂ ਦੇ […]

Continue Reading

*ਖੇਤੀ ਕਾਨੂੰਨਾਂ ਦਾ ਸੇਕ- ਪੰਜਾਬ ਸਰਕਾਰ ਨੇ ਬਾਹਰੀ ਰਾਜਾਂ ਤੋਂ ਝੋਨੇ ਦੀ ਆਮਤ ’ਤੇ ਲਗਾਈ ਰੋਕ , ਹਿਮਾਚਲ ਪ੍ਰਦੇਸ਼ ਦੇ ਸਰਹੱਦੀ ਖ਼ੇਤਰ ਦੇ ਕਿਸਾਨ ਚਿੰਤਤ*

ਤਲਵਾਡ਼ਾ,13 ਅਕਤੂਬਰ (ਦੀਪਕ ਠਾਕੁਰ)-ਕੇਂਦਰੀ ਖੇਤੀ ਕਾਨੂੰਨ ਅਜੇ ਭਾਵੇਂ ਲਾਗੂ ਨਹੀਂ ਹੋਏ ਪਰ ਉਸਦਾ ਅਸਰ ਧਰਾਤਲ ’ਤੇ ਦੇਖਣ ਨੂੰ ਮਿਲਣ ਲੱਗ ਪਿਆ ਹੈ। ਇਹ ਸ਼ਬਦ ਸਰਹੱਦੀ ਕਸਬਾ ਠਾਕੁਰਦੁਆਰਾ ਹਿਮਾਚਲ ਪ੍ਰਦੇਸ਼ ਤੋਂ ਕਿਸਾਨ ਸੰਘ ਦੇ ਆਗੂ ਵਿਜੈ ਕੁਮਾਰ ਨੇ ਸਾਂਝੇ ਕਰਦਿਆਂ ਕਹੇ। ਉਨ੍ਹਾਂ ਦੱਸਿਆ ਕਿ ਕਈ ਦਹਾਕਿਆਂ ਤੋਂ ਆਪਣੀਆਂ ਫ਼ਸਲਾਂ ਪੰਜਾਬ ਦੀਆਂ ਮੰਡੀਆਂ ‘ਚ ਵੇਚਦੇ ਆ ਰਹੇ […]

Continue Reading