*ਸੌਦਾ ਸਾਧ ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਮੁਲਜ਼ਮ ਦੋਸ਼ੀ ਕਰਾਰ*

ਪੰਚਕੂਲਾ (ਦਾ ਮਿਰਰ ਪੰਜਾਬ)- ਡੇਰਾ ਮੁਖੀ ਰਾਮ ਰਹੀਮ ਵਿਰੁੱਧ ਚੱਲ ਰਹੇ ਸਾਬਕਾ ਮੈਨੇਜਰ ਰਣਜੀਤ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਨੇ ਵੱਡਾ ਫੈਸਲਾ ਦਿੱਤਾ ਹੈ। ਸੀਬੀਆਈ ਅਦਾਲਤ ਨੇ ਗੁਰਮੀਤ ਰਾਮ ਰਹੀਮ ਨੂੰ ਰਣਜੀਤ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਸਮੇਤ ਪੰਜ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਸੀਬੀਆਈ ਜੱਜ […]

Continue Reading

*ਸਿਕੰਦਰ ਸਿੰਘ ਮਲੂਕਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜਮ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ*

ਚੰਡੀਗੜ੍ਹ 7 ਅਕਤੂਬਰ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜਮ ਵਿੰਗ ਦੇ ਕੋਆਰਡੀਨੇਟਰ ਸ. ਸਿਕੰਦਰ ਸਿੰਘ ਮਲੂਕਾ ਨੇ ਮੁਲਾਜਮ ਵਿੰਗ ਦੇ ਪ੍ਰਧਾਨ ਸ. ਈਸ਼ਰ ਸਿੰਘ ਮੰਝਪੁਰ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਸ. […]

Continue Reading

*ਇੰਨੋਸੈਂਟ ਹਾਰਟਸ ਗਰੁੱਪ ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ*

ਜਲੰਧਰ, 7 ਅਕਤੂਬਰ (ਦਾ ਮਿਰਰ ਪੰਜਾਬ): ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਟਿਊਸ਼ਨ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਗ੍ਰੇਡ ਪ੍ਰਾਪਤ ਕਰਕੇ ਇੰਸਟੀਟਿਊਸ਼ਨ ਦਾ ਨਾਮ ਰੌਸ਼ਨ ਕੀਤਾ ਹੈ। ਕੁੱਲ 34 ਵਿਦਿਆਰਥੀਆਂ ਨੇ 8.5 ਤੋਂ ਵੱਧ ਐਸਜੀਪੀਏ ਪ੍ਰਾਪਤ ਕੀਤੇ। ਐਮਬੀਏ-2 ਸਮੈਸਟਰ ਦੇ ਵਿਦਿਆਰਥੀਆਂ ਨੇ 9.0 ਐਸਜੀਪੀਏ., ਮਨਜੋਤ ਕੌਰ ਅਤੇ ਸ਼ਿਵਮ ਨਈਅਰ ਨੇ 8.87 ਐਸਜੀਪੀਏ, ਰਾਜਵਿੰਦਰ ਨੇ […]

Continue Reading

*ਲਖੀਮਪੁਰ ਖੇੜੀ ਜਾ ਰਹੇ ਨਵਜੋਤ ਸਿੰਘ ਸਿੱਧੂ ਸਮੇਤ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਯੂਪੀ ਪੁਲਸ ਨੇ ਲਿਆ ਹਿਰਾਸਤ ਵਿਚ*

ਸਹਾਰਨਪੁਰ (ਦਾ ਮਿਰਰ ਪੰਜਾਬ) ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਕਿਸਾਨਾਂ ਦੀ ਹੱਤਿਆ ਮਾਮਲੇ ਵਿਚ ਅੱਜ ਕਾਂਗਰਸ ਮਾਰਚ ਕੀਤਾ ਜਾ ਰਿਹਾ ਸੀ ਜਿਉਂ ਹੀ ਸਿੱਧੂ ਆਪਣੇ ਕਾਫਲੇ ਸਮੇਤ ਸਹਾਰਨਪੁਰ ਦੇ ਨਜ਼ਦੀਕ ਪੁੱਜੇ ਤਾਂ ਉਨ੍ਹਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ, ਸਿੱਧੂ ਸਮੇਤ ਪੰਜਾਬ ਦੇ ਮੰਤਰੀਆਂ ਅਤੇ […]

Continue Reading

*ਸੁਖਬੀਰ ਬਾਦਲ ਪੁੱਜੇ ਮਾਤਾ ਚਿੰਤਪੁਰਨੀ ਦਰਬਾਰ, ਟੇਕਿਆ ਮੱਥਾ*

ਹਿਮਾਚਲ ਪ੍ਰਦੇਸ਼ (ਦਾ ਮਿਰਰ ਪੰਜਾਬ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪਹਿਲੇ ਨਵਰਾਤਰੇ ਮੌਕੇ ਮਾਤਾ ਚਿੰਤਪੂਰਨੀ ਮੰਦਿਰ ਵਿਚ ਮੱਥਾ ਟੇਕਿਆ ਤੇ ਕਿਸਾਨੀ ਸੰਘਰਸ਼ ਦੀ ਜਿੱਤ ਦੇ ਨਾਲ ਨਾਲ ਸ਼ਾਂਤੀ ਤੇ ਫਿਰਕੂ ਸਦਭਾਵਨਾ ਲਈ ਅਰਦਾਸ ਕੀਤੀ। ਅਕਾਲੀ ਦਲ ਦੇ ਪ੍ਰਧਾਨ, ਜਿਹਨਾ ਨੇ ਪਾਰਟੀ ਪਾਰਟੀ ਦੇ ਸੀਨੀਅਰ ਆਗੂ ਵੀ ਹਾਜ਼ਰ ਸਨ, ਨੇ ਕੰਜਕਾਂ […]

Continue Reading

*ਭਾਜਪਾ ਨੇ ਮੇਨਕਾ ਗਾਂਧੀ ਅਤੇ ਉਹਨਾਂ ਦੇ ਪੁੱਤਰ ਵਰੁਣ ਗਾਂਧੀ ਨੂੰ ਕਾਰਜਕਾਰਨੀ ਤੋਂ ਕੀਤਾ ਬਾਹਰ*

ਨਵੀਂ ਦਿੱਲੀ (ਦਾ ਮਿਰਰ ਪੰਜਾਬ )ਭਾਜਪਾ ਨੇ ਰਾਸ਼ਟਰੀ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਹੈ। ਪੀਲੀਭੀਤ ਤੋਂ ਸੰਸਦ ਮੈਂਬਰ ਵਰੁਣ ਗਾਂਧੀ ਨੂੰ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਤੋਂ ਬਾਹਰ ਕਰ ਦਿੱਤਾ ਗਿਆ ਹੈ। ਸੀਨੀਅਰ ਭਾਜਪਾ ਨੇਤਾ ਅਤੇ ਵਰੁਣ ਦੀ ਮਾਂ ਮੇਨਕਾ ਗਾਂਧੀ ਵੀ ਰਾਸ਼ਟਰੀ ਕਾਰਜਕਾਰਨੀ ਤੋਂ ਬਾਹਰ ਹਨ। ਵਰੁਣ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਬੋਲਦੇ ਰਹੇ ਹਨ, […]

Continue Reading

*ਸਾਬਕਾ ਅਕਾਲੀ ਲੀਡਰ ਸੇਵਾ ਸਿੰਘ ਸੇਖਵਾਂ ਦਾ ਦੇਹਾਂਤ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਸਾਬਕਾ ਅਕਾਲੀ ਆਗੂ ਸੇਵਾ ਸਿੰਘ ਸੇਖਵਾਂ ਦਾ ਦੇਹਾਂਤ ਹੋ ਗਿਆ ਹੈ। 71 ਸਾਲਾਂ ਦੀ ਉਮਰ ਵਿੱਚ ਉਹਨਾਂ ਐਸਕਾਰਟ ਹਸਪਤਾਲ ਚੰਡੀਗੜ੍ਹ ਵਿਖੇ ਉਹਨਾਂ ਨੇ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ।ਜਿਕਰਯੋਗ ਹੈ ਕਿ ਸਰਦਾਰ ਸੇਖਵਾਂ ਅਕਾਲੀ ਦਲ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ।

Continue Reading

*ਉਪ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ, ਡੀਜੀਪੀ ਨੇ ਪੁਲਿਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਜੱਦੀ ਜ਼ਿਲ੍ਹੇ/ਯੂਨਿਟਾਂ ਵਿੱਚ ਵਾਪਸ ਰਿਪੋਰਟ ਕਰਨ ਦੇ ਦਿੱਤੇ ਆਦੇਸ਼*

ਚੰਡੀਗੜ੍ਹ, 6 ਅਕਤੂਬਰ( ਦਾ ਮਿਰਰ ਪੰਜਾਬ)-ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ‘ਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਜ਼ਿਲ੍ਹਿਆਂ/ਯੂਨਿਟਾਂ ਦੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਉਹ ਅਣਅਧਿਕਾਰਤ ਪੁਲਿਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਜੱਦੀ ਜ਼ਿਲ੍ਹੇ ਵਿੱਚ ਤੁਰੰਤ ਪ੍ਰਭਾਵ ਨਾਲ ਵਾਪਸ ਭੇਜਣ। ਪੰਜਾਬ ਦੇ ਸਾਰੇ ਪੁਲਿਸ ਦਫ਼ਤਰਾਂ […]

Continue Reading