*ਮੁੱਖ ਮੰਤਰੀ ਵੱਲੋਂ ਨਸ਼ਿਆਂ ਤੇ ਹਥਿਆਰਾਂ ਦੀ ਨਾਜਾਇਜ਼ ਸਪਲਾਈ ਰੋਕਣ ਲਈ ਸਰਹੱਦਾਂ ਸੀਲ ਕਰਨ ਹਿੱਤ ਅਮਿਤ ਸ਼ਾਹ ਦੇ ਨਿੱਜੀ ਦਖਲ ਦੀ ਮੰਗ*
ਨਵੀਂ ਦਿੱਲੀ, 5 ਅਕਤੂਬਰ (ਦਾ ਮਿਰਰ ਪੰਜਾਬ)-ਸੂਬੇ ਵਿੱਚ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਨਾਜਾਇਜ਼ ਤਸਕਰੀ ਰੋਕਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿੱਜੀ ਦਖਲ ਦੀ ਮੰਗ ਕਰਦੇ ਹੋਏ ਸਰਹੱਦਾਂ ਸੀਲ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਸ ਕਦਮ ਨਾਲ ਨਸ਼ਿਆਂ ਦੀ ਸਪਲਾਈ ਦਾ ਲੱਕ […]
Continue Reading




