*ਸਾਬਕਾ ਅਕਾਲੀ ਲੀਡਰ ਸੇਵਾ ਸਿੰਘ ਸੇਖਵਾਂ ਦਾ ਦੇਹਾਂਤ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਸਾਬਕਾ ਅਕਾਲੀ ਆਗੂ ਸੇਵਾ ਸਿੰਘ ਸੇਖਵਾਂ ਦਾ ਦੇਹਾਂਤ ਹੋ ਗਿਆ ਹੈ। 71 ਸਾਲਾਂ ਦੀ ਉਮਰ ਵਿੱਚ ਉਹਨਾਂ ਐਸਕਾਰਟ ਹਸਪਤਾਲ ਚੰਡੀਗੜ੍ਹ ਵਿਖੇ ਉਹਨਾਂ ਨੇ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ।ਜਿਕਰਯੋਗ ਹੈ ਕਿ ਸਰਦਾਰ ਸੇਖਵਾਂ ਅਕਾਲੀ ਦਲ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ।

Continue Reading

*ਉਪ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ, ਡੀਜੀਪੀ ਨੇ ਪੁਲਿਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਜੱਦੀ ਜ਼ਿਲ੍ਹੇ/ਯੂਨਿਟਾਂ ਵਿੱਚ ਵਾਪਸ ਰਿਪੋਰਟ ਕਰਨ ਦੇ ਦਿੱਤੇ ਆਦੇਸ਼*

ਚੰਡੀਗੜ੍ਹ, 6 ਅਕਤੂਬਰ( ਦਾ ਮਿਰਰ ਪੰਜਾਬ)-ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ‘ਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਜ਼ਿਲ੍ਹਿਆਂ/ਯੂਨਿਟਾਂ ਦੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਉਹ ਅਣਅਧਿਕਾਰਤ ਪੁਲਿਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਜੱਦੀ ਜ਼ਿਲ੍ਹੇ ਵਿੱਚ ਤੁਰੰਤ ਪ੍ਰਭਾਵ ਨਾਲ ਵਾਪਸ ਭੇਜਣ। ਪੰਜਾਬ ਦੇ ਸਾਰੇ ਪੁਲਿਸ ਦਫ਼ਤਰਾਂ […]

Continue Reading

*ਲਖੀਮਪੁਰ ਖੀਰੀ ਵਿਖੇ ਵਾਪਰੀ ਦਿੱਲ ਦਹਿਲਾ ਦੇਣ ਵਾਲੀ ਘਟਨਾ ਦੀ ਰਾਮ ਸਿੰਘ ਮੈਗੜਾ ਨੇ ਕੀਤੀ ਜ਼ੋਰਦਾਰ ਨਿਖੇਧੀ*

ਪੈਰਿਸ 6 ਅਕਤੂਬਰ​ ( ਭੱਟੀ ਫਰਾਂਸ )​ ਫਰਾਂਸ ਦੇ ਜਾਣੇ ਪਹਿਚਾਣੇ ਸਮਾਜ ਸੇਵਕ ਰਾਮ ਸਿੰਘ ਮੈਗੜਾ ਨੇ ਬਹੁਤ ਹੀ ਭਾਵੁਕ ਹੁੰਦਿਆਂ ਹੋਇਆਂ ਅਤੇ ਮੀਡੀਏ ਨੂੰ ਬਿਆਨ ਜਾਰੀ ਕਰਦਿਆਂ ਹੋਇਆਂ ਕਿਹਾ ਕਿ ਲਖੀਮਪੁਰ​ ਖੀਰੀ ਦੀ ਘਟਨਾ ਦੀ ਮੈਂ ਪੁਰਜ਼ੋਰ ਸ਼ਬਦਾਂ ‘ਚ ਨਿਖੇਧੀ ਕਰਦਾ ਹਾਂ। ਰਾਮ ਸਿੰਘ ਮੈਗੜਾ ਨੇ ਇਹ ਵੀ ਕਿਹਾ ਇਸ ਘਟਨਾ ਚ ਸ਼ਹੀਦ ਹੋਏ […]

Continue Reading