*ਸਿੱਧੂ ਹੋਇਆ ਡਾਢਾ ਦੁਖੀ ਚੰਨੀ ਨੂੰ ਮੁੱਖ ਮੰਤਰੀ ਦੇ ਕੇ ਕਿਹਾ -2022 ਵਿੱਚ ਚੰਨੀ ‘ਕਾਂਗਰਸ ਨੂੰ ਡੁਬੋ ਦੇਵੇਗਾ’*

ਚੰਡੀਗੜ੍ਹ (ਦਾ ਮਿਰਰ ਪੰਜਾਬ) -ਪੰਜਾਬ ਵਿੱਚ ਕਾਂਗਰਸ ਦਾ ਮਤਭੇਦ ਅਜੇ ਵੀ ਸ਼ਾਂਤ ਨਹੀਂ ਹੋਇਆ। ਹੁਣ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਲਈ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਦੇ ਹੋਏ ਵੇਖਿਆ ਗਿਆ ਹੈ। ਇੰਨਾ ਹੀ ਨਹੀਂ, ਸਿੱਧੂ ਨੇ ਖੁਦ ਨੂੰ ਮੁੱਖ ਮੰਤਰੀ ਬਣਾਉਣ ਦੀ ਵਕਾਲਤ ਵੀ ਕੀਤੀ। ਵੀਡੀਓ ਵਿੱਚ ਸਿੱਧੂ […]

Continue Reading

*ਚੈਕਿੰਗ ਮੁਹਿੰਮ ਜਾਰੀ: ਟਰਾਂਸਪੋਰਟ ਵਿਭਾਗ ਨੇ ਪ੍ਰਾਈਵੇਟ ਆਪ੍ਰੇਟਰਾਂ ਦੀਆਂ ਬਿਨਾਂ ਟੈਕਸ ਚਲ ਰਹੀਆਂ ਪੰਜ ਹੋਰ ਬੱਸਾਂ ਦਾ ਗੇਅਰ ਕੱਢਿਆ*

ਚੰਡੀਗੜ੍ਹ, 8 ਅਕਤੂਬਰ:( ਦਾ ਮਿਰਰ ਪੰਜਾਬ)-ਸੂਬੇ ਦੇ ਟੈਕਸ ਡਿਫ਼ਾਲਟਰ ਪ੍ਰਾਈਵੇਟ ਬੱਸ ਆਪ੍ਰੇਟਰਾਂ ਵਿਰੁੱਧ ਚੈਕਿੰਗ ਮੁਹਿੰਮ ਜਾਰੀ ਰੱਖਦਿਆਂ ਟਰਾਂਸਪੋਰਟ ਵਿਭਾਗ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਬਿਨਾਂ ਟੈਕਸ ਤੋਂ ਚਲ ਰਹੀਆਂ ਪ੍ਰਾਈਵੇਟ ਕੰਪਨੀਆਂ ਦੀਆਂ 5 ਹੋਰ ਬੱਸਾਂ ਜ਼ਬਤ ਕਰ ਲਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਟਰਾਂਸਪੋਰਟ ਅਫ਼ਸਰ (ਏ.ਟੀ.ਓ.) ਸ੍ਰੀ ਪ੍ਰਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਆਰ.ਟੀ.ਏ. ਦਫ਼ਤਰ […]

Continue Reading

*ਸੌਦਾ ਸਾਧ ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਮੁਲਜ਼ਮ ਦੋਸ਼ੀ ਕਰਾਰ*

ਪੰਚਕੂਲਾ (ਦਾ ਮਿਰਰ ਪੰਜਾਬ)- ਡੇਰਾ ਮੁਖੀ ਰਾਮ ਰਹੀਮ ਵਿਰੁੱਧ ਚੱਲ ਰਹੇ ਸਾਬਕਾ ਮੈਨੇਜਰ ਰਣਜੀਤ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਨੇ ਵੱਡਾ ਫੈਸਲਾ ਦਿੱਤਾ ਹੈ। ਸੀਬੀਆਈ ਅਦਾਲਤ ਨੇ ਗੁਰਮੀਤ ਰਾਮ ਰਹੀਮ ਨੂੰ ਰਣਜੀਤ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਸਮੇਤ ਪੰਜ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਸੀਬੀਆਈ ਜੱਜ […]

Continue Reading