*18 ਅਕਤੂਬਰ ਨੂੰ ਦੇਸ਼ ਭਰ ਵਿੱਚ ਰੇਲ ਗੱਡੀਆਂ ਰੋਕੀਆਂ ਜਾਣਗੀਆਂ-ਸੰਯੁਕਤ ਕਿਸਾਨ ਮੋਰਚਾ*
ਦਿੱਲੀ 9 ਅਕਤੂਬਰ, (ਦਾ ਮਿਰਰ ਪੰਜਾਬ): ਸੰਯੁਕਤ ਕਿਸਾਨ ਮੋਰਚਾ ਨੇ ਲਖੀਮਪੁਰ ਖੇੜੀ ਹਿੰਸਾ ਦੇ ਖਿਲਾਫ ਵੱਡੇ ਐਲਾਨ ਕੀਤੇ ਹਨ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਯੋਗਿੰਦਰ ਯਾਦਵ ਅਤੇ ਬਲਬੀਰ ਰਾਜੇਵਾਲ ਨੇ ਅੱਜ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ 26 ਅਕਤੂਬਰ ਨੂੰ ਲਖਨਊ ਵਿੱਚ ਕਿਸਾਨ ਮੋਰਚਾ ਮਹਾਂਪੰਚਾਇਤ ਦਾ ਆਯੋਜਨ ਕਰੇਗਾ। 18 ਅਕਤੂਬਰ ਨੂੰ ਦੇਸ਼ ਭਰ ਵਿੱਚ ਰੇਲ ਗੱਡੀਆਂ […]
Continue Reading




