*ਟਰਾਂਸਪੋਰਟ ਵਿਭਾਗ ਦੀ ਵੱਡੇ ਘਰਾਂ ਦੀਆਂ ਨਾਜਾਇਜ਼ ਚੱਲਦੀਆਂ ਬੱਸਾਂ ’ਤੇ ਵੱਡੀ ਕਾਰਵਾਈ-ਬਿਨਾਂ ਟੈਕਸ ਚਲ ਰਹੀਆਂ ਨਿੱਜੀ ਕੰਪਨੀਆਂ ਦੀਆਂ 25 ਬੱਸਾਂ ਜ਼ਬਤ*
ਚੰਡੀਗੜ੍ਹ/ਗੁਰਦਾਸਪੁਰ, 10 ਅਕਤੂਬਰ:( ਦਾ ਮਿਰਰ ਪੰਜਾਬ)-ਟਰਾਂਸਪੋਰਟ ਵਿਭਾਗ ਗੁਰਦਾਸਪੁਰ ਨੇ ਅੱਜ ਜ਼ਿਲ੍ਹੇ ਵਿੱਚ ਵੱਡੀ ਕਾਰਵਾਈ ਕਰਦਿਆਂ ਬਿਨਾਂ ਟੈਕਸ, ਬਿਨਾਂ ਟਾਈਮ ਤੋਂ ਚਲ ਰਹੀਆਂ ਵੱਡੇ ਘਰਾਂ ਦੀਆਂ ਨਿੱਜੀ ਕੰਪਨੀਆਂ ਦੀਆਂ 25 ਬੱਸਾਂ ਨੂੰ ਜ਼ਬਤ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਬਲਦੇਵ ਸਿੰਘ ਰੰਧਾਵਾ, ਰਿਜਨਲ ਟਰਾਂਸਪਰੋਟ ਅਥਾਰਟੀ ਗੁਰਦਾਸਪੁਰ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ […]
Continue Reading




