Day: October 11, 2021
*ਤਿੰਨ ਜ਼ਿਲ੍ਹਿਆਂ ‘ਚ 13 ਹੋਰ ਅਣਅਧਿਕਾਰਤ ਪ੍ਰਾਈਵੇਟ ਬੱਸਾਂ ਕੀਤੀਆਂ ਜ਼ਬਤ*
ਚੰਡੀਗੜ੍ਹ, 11 ਅਕਤੂਬਰ: (ਦਾ ਮਿਰਰ ਪੰਜਾਬ)-ਟਰਾਂਸਪੋਰਟ ਵਿਭਾਗ ਵੱਲੋਂ ਅੱਜ ਫ਼ਰੀਦਕੋਟ, ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ 13 ਹੋਰ ਅਣਅਧਿਕਾਰਤ ਪ੍ਰਾਈਵੇਟ ਬੱਸਾਂ ਜ਼ਬਤ ਕੀਤੀਆਂ ਗਈਆਂ ਹਨ। ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਿਯਮਾਂ ਦੀ ਉਲੰਘਣਾ ‘ਤੇ ਨਿਊ ਦੀਪ ਦੀਆਂ 5 ਬੱਸਾਂ ਅਤੇ ਔਰਬਿਟ, ਟ੍ਰੈਵਲ ਪੁਆਇੰਟ, […]
Continue Reading*ਕਥਿਤ ਪੋਸਟ-ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਡਿਪਟੀ ਡਾਇਰੈਕਟਰ ਸਮੇਤ ਪੰਜ ਨੂੰ ਕੀਤਾ ਚਾਰਜਸ਼ੀਟ: ਡਾ: ਰਾਜ ਕੁਮਾਰ ਵੇਰਕਾ*
ਚੰਡੀਗੜ੍ਹ, 11 ਅਕਤੂਬਰ (ਦਾ ਮਿਰਰ ਪੰਜਾਬ)-ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਅੱਜ ਕਿਹਾ ਕਿ ਕਥਿਤ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਬਹੁਤ ਹੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਮੁੱਢਲੀਆਂ ਰਿਪੋਰਟਾਂ ਦੇ ਬਾਅਦ ਪੰਜ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚਾਰਜਸ਼ੀਟ ਕੀਤਾ ਗਿਆ ਹੈ। ਕੈਬਨਿਟ ਮੰਤਰੀ […]
Continue Reading*ਮੁੱਖ ਮੰਤਰੀ ਵੱਲੋਂ ‘ਮੇਰਾ ਘਰ, ਮੇਰੇ ਨਾਮ’ ਸਕੀਮ ਦਾ ਐਲਾਨ, ਸ਼ਹਿਰਾਂ ਅਤੇ ਪਿੰਡਾਂ ਦੇ ਲਾਲ ਲਕੀਰ ਅੰਦਰ ਰਹਿੰਦੇ ਵਸਨੀਕਾਂ ਨੂੰ ਜਾਇਦਾਦਾਂ ਦੇ ਮਾਲਕੀ ਹੱਕ ਮਿਲਣਗੇ*
ਚੰਡੀਗੜ੍ਹ, 11 ਅਕਤੂਬਰ (ਦਾ ਮਿਰਰ ਪੰਜਾਬ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਸਕੀਮ ਦੇ ਤਹਿਤ ਸ਼ਹਿਰਾਂ ਅਤੇ ਪਿੰਡਾਂ ਦੇ ‘ਲਾਲ ਲਕੀਰ’ ਅੰਦਰ ਪੈਂਦੇ ਘਰਾਂ ਵਿਚ ਰਹਿ ਰਹੇ ਲੋਕਾਂ ਨੂੰ ਮਾਲਕੀ ਹੱਕ ਦਿੱਤੇ ਜਾਣਗੇ। ਇਸ ਸਬੰਧ ਵਿਚ ਸਮੁੱਚੀ ਪ੍ਰਕਿਰਿਆ ਨੂੰ ਦੋ ਮਹੀਨੀਆਂ ਵਿਚ ਮੁਕੰਮਲ […]
Continue Reading*ਹਿਮਾਚਲ ਪ੍ਰਦੇਸ਼ ਦੇ ਕਿਸਾਨਾਂ ਦਾ ਵਫ਼ਦ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਮਿਲਿਆ*
ਤਲਵਾਡ਼ਾ,11 ਅਕਤੂਬਰ (ਦੀਪਕ ਠਾਕੁਰ)-ਅੱਜ ਟੋਲ ਪਲਾਜ਼ਾ ਹਰਸੇ ਮਾਨਸਰ ਮੁਕੇਰੀਆਂ ’ਤੇ ਸਾਂਝੀ ਸੰਘਰਸ਼ ਕਮੇਟੀ ਵੱਲੋਂ ਕਿਸਾਨੀ ਘੋਲ਼ ਨੂੰ ਚੱਲਦਿਆਂ ਇੱਕ ਸਾਲ ਪੂਰਾ ਹੋਣ ’ਤੇ ਕਿਸਾਨ ਮਹਾਂ ਪੰਚਾਇਤ ਸੱਦੀ ਗਈ ਸੀ। ਕਿਸਾਨ ਮਹਾਂ ਪੰਚਾਇਤ ‘ਚ ਸੰਯੁਕਤ ਕਿਸਾਨ ਮੋਰਚੇ ਤੋਂ ਬਲਬੀਰ ਸਿੰਘ ਰਾਜੇਵਾਲ, ਕੁਲਵੰਤ ਸਿੰਘ ਸੰਧੂ, ਬੂਟਾ ਸਿੰਘ ਸ਼ਾਦੀਪੁਰ, ਮਨਜੀਤ ਰਾਏ, ਡਾ ਸਵੈਮਾਣ ਸਿੰਘ, ਜੰਗਬੀਰ ਚੌਹਾਨ ਆਦਿ ਆਗੂ […]
Continue Reading




