Day: October 14, 2021
*ਪੰਜਾਬ ਪ੍ਰੈੱਸ ਕਲੱਬ ਦਾ ਸਾਲਾਨਾ ਜਨਰਲ ਇਜਲਾਸ 16 ਨੂੰ*
ਜਲੰਧਰ 15 ਅਕਤੂਬਰ( ਦਾ ਮਿਰਰ ਪੰਜਾਬ)-ਪੰਜਾਬ ਪ੍ਰੈਸ ਕਲੱਬ ਦਾ ਸਾਲਾਨਾ ਜਨਰਲ ਇਜਲਾਸ ਮਿਤੀ 16 ਅਕਤੂਬਰ, 2021 ਨੂੰ ਦੁਪਹਿਰ 12 ਵਜੇ ਰੈਡ ਕਰਾਸ ਭਵਨ, ਜਲੰਧਰ ਵਿਖੇ ਹੋ ਰਿਹਾ ਹੈ। ਕਲੱਬ ਦੀ ਸਕਰੀਨਿੰਗ ਕਮੇਟੀ ਦੁਆਰਾ ਚੁਣੇ ਗਏ 506 ਰੈਗੂਲਰ ਮੈਂਬਰਾਂ ਨੂੰ ਇਸ ਇਜਲਾਸ ਵਿੱਚ ਸ਼ਾਮਿਲ ਹੋਣ ਦਾ ਅਧਿਕਾਰ ਦਿੱਤਾ ਗਿਆ ਹੈ। ਸਕਰੀਨਿੰਗ ਕਮੇਟੀ ਦੇ ਕਨਵੀਨਰ ਆਈ. ਪੀ.ਸਿੰਘ […]
Continue Reading*ਮੁੱਖ ਮੰਤਰੀ ਵਿਰੁੱਧ ਸੋਸ਼ਲ ਮੀਡੀਆ ‘ਤੇ ਜਾਤੀਸੂਚਕ ਟਿੱਪਣੀ ਕਰਨ ਦਾ ਮਾਮਲਾ-ਪੰਜਾਬ ਅਨੁਸੂਚਿਤ ਜਾਤੀਆਂ ਕਮਿਸਨ ਵਲੋਂ ਇਨਵੈਸਟੀਗੇਸ਼ਨ ਬਿਊਰੋ ਨੂੰ ਜਾਂਚ ਮੁਕਮੰਲ ਲਈ ਮਹੀਨੇ ਦਾ ਸਮਾਂ*
ਚੰਡੀਗੜ੍ਹ, 14 ਅਕਤੂਬਰ (ਦਾ ਮਿਰਰ ਪੰਜਾਬ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸਨ ਨੇ ਮੁੱਖ ਮੰਤਰੀ ਬਾਰੇ ਸੋਸ਼ਲ ਮੀਡੀਆ ‘ਤੇ ਜਾਤੀਸੂਚਕ ਟਿੱਪਣੀ ਕਰਨ ਦੇ ਮਾਮਲੇ ਦੀ ਜਾਂਚ ਮੁਕੰਮਲ ਕਰਨ ਲਈ ਇਨਵੈਸਟੀਗੇਸ਼ਨ ਬਿਊਰੋ ਨੂੰ ਕਰੀਬ ਇੱਕ ਮਹੀਨੇ ਦਾ ਸਮਾਂ ਦਿੰਦਿਆਂ 16 ਨਵੰਬਰ, 2021 ਨੂੰ ਜਾਂਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਕਮਿਸਨ ਦੇ ਮੈਂਬਰ ਸ੍ਰੀ ਗਿਆਨ ਚੰਦ ਨੇ […]
Continue Reading*ਪੰਜਾਬ ਦੀਆਂ ਓਬੀਸੀ ਸ਼੍ਰੇਣੀਆਂ ਦੇ ਹੱਕਾਂ ਦੀ ਲੜਾਈ ਲੜੇਗੀ ਬਸਪਾ -ਜਸਵੀਰ ਸਿੰਘ ਗੜ੍ਹੀ*
ਜਲੰਧਰ( ਦਾ ਮਿਰਰ ਪੰਜਾਬ )-ਬਹੁਜਨ ਸਮਾਜ ਪਾਰਟੀ ਪੰਜਾਬ ਤੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਆਜ਼ਾਦੀ ਦੇ 74 ਸਾਲਾਂ ਵਿਚ ਪੰਜਾਬ ਵਿਚ ਪੱਛੜੀਆਂ ਸ਼੍ਰੇਣੀਆਂ ਨੂੰ ਬੁਰੀ ਤਰ੍ਹਾਂ ਸਾਜਿਸ਼ੀ ਨੀਤੀਆਂ ਦੇ ਤਹਿਤ ਪਛਾੜਿਆ ਗਿਆ ਹੈ। ਬਾਬਾ ਸਾਹਿਬ ਅੰਬੇਡਕਰ ਨੇ ਓਬੀਸੀ ਜਮਾਤਾਂ ਦੇ ਹੱਕਾਂ ਵਿੱਚ 1951 ਵਿੱਚ ਕਾਨੂੰਨ ਮੰਤਰੀ ਦੇ ਅਹੁਦੇ ਤੋਂ […]
Continue Reading*ਸੁਖਬੀਰ ਸਿੰਘ ਬਾਦਲ ਨੇ ਰਾਜ ਭਵਨ ਅੱਗੇ ਭਾਰੀ ਬੈਰੀਕੇਡਿੰਗ ਦੇ ਨੇੜੇ ਧਰਨਾ ਦੇਣ ਮਗਰੋਂ ਦਿੱਤੀ ਗ੍ਰਿਫਤਾਰੀ*
ਚੰਡੀਗੜ੍ਹ, 14 ਅਕਤੂਬਰ (ਦਾ ਮਿਰਰ ਪੰਜਾਬ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਦੇ ਨਾਲ ਰਾਜ ਭਵਨ ਅੱਗੇ ਭਾਰੀ ਬੈਰੀਕੇਡਿੰਗ ਦੇ ਨੇੜੇ ਲੰਬਾ ਧਰਨਾ ਦੇਣ ਮਗਰੋਂ ਗ੍ਰਿਫਤਾਰੀ ਦੇ ਕੇ ਪੰਜਾਬੀਆਂ ਨਾਲ ਇਕਜੁੱਟਤਾ ਪ੍ਰਗਟਾਈ। ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੇਂਦਰੀ ਬਲਾਂ ਦੇ […]
Continue Reading




