*ਪੰਜਾਬ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦਾ ਐਲਾਨ*

ਜਲੰਧਰ, 17 ਅਕਤੂਬਰ ( ਦਾ ਮਿਰਰ ਪੰਜਾਬ )-ਪੰਜਾਬ ਪ੍ਰੈੱਸ ਕਲੱਬ ਦੇ ਪ੍ਰਧਾਨ ਚੁਣੇ ਜਾਣ ਅਤੇ ਅਹੁਦਾ ਸੰਭਾਲਣ ਤੋਂ ਬਾਅਦ ਉੱਘੇ ਪੱਤਰਕਾਰ ਸ੍ਰੀ ਸਤਨਾਮ ਸਿੰਘ ਮਾਣਕ ਨੇ ਪੰਜਾਬ ਪ੍ਰੈੱਸ ਕਲੱਬ ਦੇ ਜਨਰਲ ਹਾਊਸ ਵਲੋਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਕਲੱਬ ਦੇ ਅਹੁਦੇਦਾਰਾਂ ਦੀ ਨਵੀਂ ਟੀਮ ਵਿੱਚ ਸਤਨਾਮ ਸਿੰਘ ਮਾਣਕ […]

Continue Reading