*ਸੁਖਜਿੰਦਰ ਸਿੰਘ ਰੰਧਾਵਾ ਨੂੰ ਸਿੰਘੂ ਹੱਤਿਆਕਾਂਡ ਪਿੱਛੇ ਗਹਿਰੀ ਸਾਜ਼ਿਸ਼ ਹੋਣ ਦਾ ਸ਼ੱਕ; ਉਪ ਮੁੱਖ ਮੰਤਰੀ ਨੇ ਨਿਆਂ ਦਿਵਾਉਣ ਦਾ ਕੀਤਾ ਵਾਅਦਾ*

ਚੰਡੀਗੜ੍ਹ, 19 ਅਕਤੂਬਰ (ਦਾ ਮਿਰਰ ਪੰਜਾਬ)-ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕਿਹਾ ਕਿ ਸਿੰਘੂ ਹੱਤਿਆਕਾਂਡ ਕਿਸਾਨਾਂ ਦੇ ਸੰਘਰਸ਼ ਨੂੰ ਢਾਹ ਲਾਉਣ ਦੀ ਇੱਕ ਡੂੰਘੀ ਸਾਜ਼ਿਸ਼ ਜਾਪਦੀ ਹੈ। ਤਰਨਤਾਰਨ ਦੇ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਤ ਮਜ਼ਦੂਰ ਦੇ ਕਤਲ ਦੀ ਮੌਜੂਦਾ ਘਟਨਾ ਅਤੇ ਮੀਡੀਆ ਵਿੱਚ ਹੋਏ ਤਾਜ਼ਾ ਖੁਲਾਸਿਆਂ ਦਾ ਜ਼ਿਕਰ ਕਰਦਿਆਂ ਉਪ […]

Continue Reading

*ਵਿਜੀਲੈਂਸ ਵਲੋਂ ਵੇਅਰਹਾਉਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ*

ਚੰਡੀਗੜ 19 ਅਕਤੂਬਰ (ਦਾ ਮਿਰਰ ਪੰਜਾਬ)-: ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਪੰਜਾਬ ਰਾਜ ਵੇਅਰਹਾਉਸਿੰਗ ਕਾਰਪੋਰੇਸ਼ਨ ਭੁਲੱਥ ਜਿਲਾ ਕਪੂਰਥਲਾ ਵਿਖੇ ਤਾਇਨਾਤ ਨਿਰੀਖਕ (ਇੰਸਪੈਕਟਰ) ਮੁਨੀਸ਼ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਨਿਰੀਖਕ ਮੁਨੀਸ਼ ਕੁਮਾਰ ਨੂੰ ਸ਼ਿਕਾਇਤਕਰਤਾ ਪਟਿਆਲਾ ਨਿਵਾਸੀ ਜੋਹਨ […]

Continue Reading

*ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ 4 ਹੋਰ ਅਧਿਕਾਰਤ ਉਮੀਦਵਾਰਾਂ ਦਾ ਐਲਾਨ*

ਚੰਡੀਗੜ੍ਹ 19 ਅਕਤੂਬਰ- (ਦਾ ਮਿਰ ਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪਾਰਟੀ ਦੇ 4 ਹੋਰ ਅਧਿਕਾਰਤ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਸ. ਬਲਦੇਵ ਸਿੰਘ ਮਾਨ ਵਿਧਾਨ ਸਭਾ ਹਲਕਾ ਸੁਨਾਮ […]

Continue Reading