*ਮੰਤਰੀ ਮੰਡਲ ਵੱਲੋਂ ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ ਐਕਟ-2008’ ਦੇ ਉਪਬੰਧਾਂ ਦੀ ਉਲੰਘਣਾ ਲਈ ਜੁਰਮਾਨਾ ਵਧਾਉਣ ਦੀ ਪ੍ਰਵਾਨਗੀ*

ਚੰਡੀਗੜ੍ਹ, 7 ਨਵੰਬਰ (ਦਾ ਮਿਰਰ ਪੰਜਾਬ)-ਸੂਬਾ ਭਰ ਦੇ ਸਕੂਲਾਂ ਵਿਚ ਪਹਿਲੀ ਕਲਾਸ ਤੋਂ ਦਸਵੀਂ ਕਲਾਸ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸਖ਼ਤੀ ਨਾਲ ਲਾਗੂ ਕਰਨ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ ਬਾਰੇ ਪੰਜਾਬ ਐਕਟ-2008’ ਵਿਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਦਮ ਨਾਲ ਐਕਟ […]

Continue Reading

*ਮੁੱਖ ਮੰਤਰੀ ਬੇਅਦਬੀ ਅਤੇ ਪੁਲਸ ਫਾਇਰਿੰਗ ਕੇਸਾਂ ’ਚ ਅਕਾਲੀ ਲੀਡਰਸ਼ਿਪ ਨੂੰ ਫਸਾਉਣ ਲਈ ਦੇ ਡੀ. ਜੀ. ਪੀ. ’ਤੇ ਦਬਾਅ ਪਾ ਰਹੇ ਹਨ : ਸੁਖਬੀਰ ਸਿੰਘ ਬਾਦਲ*

ਫਗਵਾੜਾ, 7 ਨਵੰਬਰ( ਦਾ ਮਿਰਰ ਪੰਜਾਬ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕੋਟਕਪੁਰਾ ਫਾਇਰਿੰਗ ਕੇਸ ਵਿਚ ਹਾਈਕੋਰਟ ਦੇ ਕਹਿਣ ’ਤੇ ਬਣਾਈ ਗਈ ਐਸ. ਆਈ. ਟੀ. ਨਾਲ ਰੋਜ਼ਾਨਾ ਆਧਾਰ ’ਤੇ ਮੀਟਿੰਗ ਕਰ ਰਹੇ ਹਨ, ਜਿਸ ਦਾ ਇਕੋ ਇਕ […]

Continue Reading

*ਬਿਕਰਮਜੀਤ ਸਿੰਘ ਨੂੰ ਬਹਾਲ ਕਰਨ ਦੇ ਹੁਕਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਸਨ: ਰੰਧਾਵਾ*

ਚੰਡੀਗੜ੍ਹ, 7 ਨਵੰਬਰ ( ਦਾ ਮਿਰਰ ਪੰਜਾਬ)-ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਅਪਰਾਧਿਕ ਕੇਸ ਦਾ ਸਾਹਮਣਾ ਕਰ ਰਹੇ ਉਦੋਂ ਦੇ ਫ਼ਰੀਦਕੋਟ ਦੇ ਐਸ.ਪੀ. (ਡੀ.) ਬਿਕਰਮਜੀਤ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਬਹਾਲ ਕਰਨ ਸੰਬੰਧੀ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਪੱਸ਼ਟ ਕੀਤਾ ਹੈ ਕਿ ਇਹ ਹੁਕਮ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋੰ […]

Continue Reading

*ਵਿਧਾਨ ਸਭਾ ਹਲਕਾ ਨੌਰਥ ਵਿਚ ਨਾਜਾਇਜ਼ ਉਸਾਰੀਆਂ ਦਾ ਕੰਮਕਾਜ ਤੇਜ਼ੀ ਨਾਲ ਵਧਿਆ*

ਜਲੰਧਰ (ਦਾ ਮਿਰਰ ਪੰਜਾਬ)-ਜਲੰਧਰ ਨੌਰਥ ਤੋਂ ਕਾਂਗਰਸ ਦੇ ਵਿਧਾਇਕ ਬਾਵਾ ਹੈਨਰੀ ਦੇ ਇਲਾਕੇ ਵਿੱਚ ਨਜਾਇਜ ਉਸਾਰੀਆਂ ਦਾ ਕੰਮਕਾਜ ਵੱਡੇ ਪੱਧਰ ਤੇ ਜਾਰੀ ਹੈ , ਜਿਸ ਕਾਰਨ ਪੰਜਾਬ ਦੇ ਚੰਨੀ ਸਰਕਾਰ ਨੂੰ ਵੱਡੇ ਪੱਧਰ ਤੇ ਚੂਨਾ ਲੱਗ ਰਿਹਾ ਹੈ। ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਵਾਰਡ ਨੰਬਰ 59 ਵਿਚ ਸਾਮ੍ਹਣੇ ਆਇਆ ਹੈ , ਇਥੇ ਸੰਤੋਖਪੁਰਾ ਦੇ […]

Continue Reading

*ਪੰਜਾਬ ਸਰਕਾਰ ਨੇ ਵੀ ਡੀਜ਼ਲ-ਪੈਟ੍ਰੋਲ ਦੇ ਰੇਟਾਂ ਉਤੇ ਕੀਤੀ ਵੱਡੀ ਕਟੌਤੀ*

ਚੰਡੀਗੜ੍ਹ (ਦਾ ਮਿਰਰ ਪੰਜਾਬ)-ਪੰਜਾਬ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਕੀਤੀ ਗਈ ਹੈ। ਪੈਟਰੋਲ ਦੀ ਕੀਮਤ 10 ਰੁਪਏ ਤੇ ਡੀਜ਼ਲ ਦੇ ਰੇਟ ‘ਚ 5 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਫੈਸਲੇ ਨਾਲ ਪੰਜਾਬ ਨੂੰ ਸਾਲਾਨਾ 900 ਕਰੋੜ ਰੁਪਏ ਦਾ ਨੁਕਸਾਨ ਹੋਵੇਗਾ।ਇਸ ਤੋਂ ਪਹਿਲਾਂ ਮੋਦੀ ਸਰਕਾਰ ਨੇ ਅਸਮਾਨੀ ਪੁੱਜੀਆਂ ਤੇਲ ਕੀਮਤਾਂ ਨੂੰ ਹੇਠਾਂ […]

Continue Reading

*ਜਲੰਧਰ ਸ਼ਹਿਰ ਦਾ ਪੁਰਾਤਨ ਨਗਰ ਕੀਰਤਨ 17 ਨੂੰ ਸਜੇਗਾ- ਢੀਂਡਸਾ, ਬਿੱਟੂ*

ਜਲੰਧਰ ( ਦਾ ਮਿਰਰ ਪੰਜਾਬ)-ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਰਾਤਨ ਨਗਰ ਕੀਰਤਨ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 17 ਨਵੰਬਰ ਦਿਨ ਬੁੱਧਵਾਰ ਨੂੰ ਦੋਆਬੇ ਦੇ ਕੇਂਦਰੀ ਅਸਥਾਨ ਗੁ. ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਸਿੰਘ ਸਭਾਵਾਂ,ਧਾਰਮਿਕ ਜਥੇਬੰਦੀਆਂ ਅਤੇ ਸਮੂਹ ਸੰਗਤਾ ਦੇ ਸਹਿਯੋਗ ਨਾਲ […]

Continue Reading

*ਨੰਗਲ ਸ਼ਾਮਾ ਗੈਸ ਗਡਾਊਨ ਪਿਛਲੇ ਪਾਸੇ ਕੱਟੀ ਜਾ ਰਹੀ ਹੈ ਨਜਾਇਜ਼ ਕਲੋਨੀ*

ਜਲੰਧਰ ( ਦਾ ਮਿਰਰ ਪੰਜਾਬ ) :-ਭਾਵੇਂ ਪੰਜਾਬ ਸਰਕਾਰ ਨੇ ਬਿਨਾਂ ਇਜਾਜ਼ਤ ਅਤੇ ਐਨਓਸੀ ਦੇ ਕਾਲੋਨੀਆਂ ਨੂੰ ਕੱਟਣ ‘ਤੇ ਪੂਰਨ ਤੌਰ’ ਤੇ ਪਾਬੰਦੀ ਲਗਾਈ ਹੋਈ ਹੈ, ਪਰ ਫਿਰ ਵੀ ਕੁਝ ਲੋਕ ਸਰਕਾਰ ਦੇ ਹੁਕਮਾਂ ਨੂੰ ਨਜ਼ਰ ਅੰਦਾਜ਼ ਕਰਕੇ ਕਾਲੋਨੀਆਂ ਕੱਟ ਕੇ ਸਰਕਾਰ ਦਾ ਲੱਖਾਂ ਰੁਪਏ ਦਾ ਧੋਖਾ ਕਰ ਰਹੇ ਹਨ। ਜਲੰਧਰ ਸੇਂਟਰਲ ਹਲਕੇ ਦੇ ਪਿੰਡ […]

Continue Reading