*ਚੋਣਾਂ ਦੀ ਰੁੱਤ ਆਈ, ਦਲ ਬਦਲੀਆਂ ਦਾ ਦੌਰ੍ਹ ਸ਼ੁਰੂ ਸਾਬਕਾ ਸਰਪੰਚ ਦਾ ਕਾਂਗਰਸ ਤੋਂ ਹੋਇਆ ਮੋਹ ਭੰਗ, ਪੁੱਤਰ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਮੁਡ਼ ਹੋਇਆ ਸ਼ਾਮਲ*

ਤਲਵਾਡ਼ਾ,8 ਨਵੰਬਰ( ਦੀਪਕ ਠਾਕੁਰ)-ਚੋਣਾਂ ਨਜ਼ਦੀਕ ਆਉਂਦਿਆਂ ਹੀ ਦਲ ਬਦਲੀਆਂ ਦਾ ਦੌਰ੍ਹ ਸ਼ੁਰੂ ਹੋ ਗਿਆ ਹੈ। ਇਸੇ ਕਡ਼ੀ ਤਹਿਤ ਬੀਤੇ ਕੱਲ੍ਹ ਪਿੰਡ ਪਲਾਹਡ਼ ਦੇ ਸਾਬਕਾ ਸਰਪੰਚ ਜੋਗਿੰਦਰ ਸਿੰਘ ਮਿਨਹਾਸ ਕਾਂਗਰਸ ਪਾਰਟੀ ਛੱਡ ਕੇ ਅਕਾਲੀ ਦਲ ‘ਚ ਮੁਡ਼ ਸ਼ਾਮਲ ਹੋ ਗਏ। ਹਲ਼ਕਾ ਦਸੂਹਾ ਤੋਂ ਅਕਾਲੀ ਬਸਪਾ ਗਠਜੋਡ਼ ਦੇ ਸਾਂਝੇ ਉਮੀਦਵਾਰ ਸੁਸ਼ੀਲ ਕੁਮਾਰ ਪਿੰਕੀ ਅਤੇ ਰਾਜ ਸਭਾ ਮੈਂਬਰ […]

Continue Reading

*ਗੈਸਟ ਫੈਕਲਟੀ ਸਹਾਇਕ ਲੈਕਚਰਾਰਾਂ ਦਾ ਧਰਨਾ ਜ਼ਾਰੀ, ਸਰਕਾਰ ਤੋਂ ਬਿਨ੍ਹਾਂ ਸ਼ਰਤ ਸੇਵਾਵਾਂ ਰੈਗੂਲਰ ਕਰਨ ਦੀ ਕੀਤੀ ਮੰਗ*

ਤਲਵਾਡ਼ਾ,8 ਨਵੰਬਰ(ਦੀਪਕ ਠਾਕੁਰ)-ਇੱਥੇ ਮਹੰਤ ਰਾਮ ਪ੍ਰਕਾਸ਼ ਦਾਸ ਸਰਕਾਰੀ ਆਰਟਸ ਤੇ ਸਾਇੰਸ ਕਾਲਜ ਵਿਖੇ ਗੈਸਟ ਫੈਕਲਟੀ ਸਹਾਇਕ ਲੈਕਚਰਾਰਾਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ 8ਵੇਂ ਦਿਨ ਵੀ ਜ਼ਾਰੀ ਰਿਹਾ। ਇਹ ਗੈਸਟ ਫੈਕਲਟੀ ਲੈਕਚਰਾਰ ਸਰਕਾਰ ਤੋਂ ਆਪਣੀਆਂ ਸੇਵਾਵਾਂ ਨੂੰ ਬਿਨ੍ਹਾਂ ਸ਼ਰਤ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੋ ਦਲਵਿੰਦਰ ਪਾਲ […]

Continue Reading

*ओपन डोर चर्च खोजेवाल में जुटेगे 700 क्लीसियों के मुखी*

कपूरथला (The Mirror Punjab) -देश में मसीही भाईचारे को एकमंच पर लाने एवं क्रिश्यन समुदाएं को दरपेश समस्याओं व परेशानियों को बातचीत से सुलझाने के मकसद से गठित की गई पेंटीकास्टल क्रिश्चियन प्रबंधक कमेटी (पीसीपीसी) की पहली कन्वेंशन 10 नवंबर को ओपन डोर चर्च खोजेवाल में चीफ पास्टर हरप्रीत दियोल की अगुवाई में आयोजित की […]

Continue Reading

*ਬੋਰੀ ਮੈਮੋਰੀਅਲ ਟਰੱਸਟ ਵੱਲੋਂ ਦਿਸ਼ਾ-ਏਕ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਡਿਜੀਟਲ ਪਿ੍ਰਜ਼ਰ੍ਵੇਸ਼ਨ ਬਾਰੇ ਦਿੱਤੀ ਜਾਣਕਾਰੀ*

ਜਲੰਧਰ, 8 ਨਵੰਬਰ (ਦਾ ਮਿਰਰ ਪੰਜਾਬ): ਬੌਰੀ ਮੇਮੋਰੀਅਲ ਏਜੁਕੇਸ਼ਨਲ ਐਂਡ ਮੈਡੀਕਲ ਟ੍ਰਸਟ ਦੇ ਅਧੀਨ ਚੱਲ ਰਹੇ-ਇਨੋਸੈਂਟ ਹਾਰਟਸ ਗਰੁੱਪ ਨੇ ਦਿਸ਼ਾ-ਇੱਕ ਅਭਿਆਨ ਦੇ ਅਧੀਨ ਡਿਜੀਟਲ ਪਿ੍ਰਜ਼ਰ੍ਵੇਸ਼ਨ ਡੇ ਮਨਿਆ, ਜਿਸਦਾ ਉਦੇਸ਼ ਵਿਦਿਆਰਥੀ ਨੂੰ ਡਿਜੀਟਲ ਉਪਕਰਣਾਂ ਦੀ ਸੁਰੱਖਿਆ ਬਾਰੇ ਦੱਸਣਾ ਹੈ। ਡਿਜੀਟਲ ਸਾਧਨਾਂ ਨੂੰ ਸੁਰੱਖਿਅਤ ਰੱਖਣ ਦੀ ਜ਼ਰੂਰਤ ਅਤੇ ਵਿਧੀ ਨੂੰ ਉਜਾਗਰ ਕਰਨ ਲਈ ਪੋਸਟਰ ਮੇਕਿੰਗ ਗਤੀਵਿਧੀ ਦਾ […]

Continue Reading

*ਸਿੱਧੂ ਨੇ CM ਚੰਨੀ ਫਿਰ ਕੀਤਾ ਹਮਲਾ -ਸਰਕਾਰ ਕੋਲ ਸਿਆਸੀ ਇੱਛਾ ਸ਼ਕਤੀ ਦੀ ਘਾਟ ਸੁਮੇਧ ਸਿੰਘ ਸੈਣੀ ਨੂੰ ਦਿੱਤੀ ਗਈ ਕੰਬਲ ਜ਼ਮਾਨਤ ਵਿਰੁੱਧ ਸਪੈਸ਼ਲ ਲੀਵ ਪਟੀਸ਼ਨ ਦਾਇਰ ਨਹੀਂ ਕੀਤੀ*

ਚੰਡੀਗੜ੍ਹ (ਦਾ ਮਿਰਰ ਪੰਜਾਬ)- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕੋਟਕਪੂਰਾ ਘਟਨਾ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਇੱਕ ਵਾਰ ਫਿਰ ਹਮਲਾ ਬੋਲਿਆ ਹੈ। ਵਿਧਾਨ ਸਭਾ ਸੈਸ਼ਨ ਤੋਂ ਬਾਅਦ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਮਿਲੀ ਜ਼ਮਾਨਤ ਦਾ ਮੁੱਦਾ ਉਠਾਇਆ। […]

Continue Reading

*ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਐਡਵੋਕੇਟ ਤਰੁਣਵੀਰ ਸਿੰਘ ਲਹਿਲ ਨੂੰ ਐਡੀਸ਼ਨਲ ਐਡਵੋਕੇਟ ਜਨਰਲ ਲਗਾਇਆ*

ਚੰਡੀਗੜ੍ਹ (ਦਾ ਮਿਰਰ ਪੰਜਾਬ) :- ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਨੂੰ ਅਹਿਮ ਜ਼ਿੰਮੇਵਾਰੀ ਮਿਲੀ ਹੈ। ਐਡਵੋਕੇਟ ਤਰੁਣਵੀਰ ਸਿੰਘ ਲਹਿਲ ਨੂੰ ਐਡੀਸ਼ਨਲ ਐਡਵੋਕੇਟ ਜਨਰਲ ਲਾਇਆ ਗਿਆ ਹੈ।ਆਮ ਆਦਮੀ ਪਾਰਟੀ ਨੇ ਇਸ ਨਿਯੁਕਤੀ ‘ਤੇ ਸਵਾਲ ਚੁੱਕੇ ਹਨ, ਰਾਘਵ ਚੱਢਾ ਨੇ ਆਪਣੇ ਟਵੀਟ ‘ਚ ਕਿਹਾ ਕਿ ਕਾਂਗਰਸ ਪਾਰਟੀ ਘਰ-ਘਰ ਰੋਜ਼ਗਾਰ ਦੇ ਨਾਅਰੇ ਨੂੰ ਪੂਰਾ […]

Continue Reading

*ਨੌਰਵਿਚ ਦੇ ਕਨੈਕਟੀਕਟ ਵਿੱਚ ਸਿਟੀ ਕੌਂਸਲ ਲਈ ਚੁਣੇ ਜਾਣ ਵਾਲੇ ਪਹਿਲੇ ਸਿੱਖ ਬਣੇ ਸਵਰਨਜੀਤ ਸਿੰਘ ਖ਼ਾਲਸਾ*

ਨੋਰਵਿਚ:( ਦਾ ਮਿਰਰ ਪੰਜਾਬ) ਸਵਰਨਜੀਤ ਸਿੰਘ ਖ਼ਾਲਸਾ ਨੇ ਅਮਰੀਕਾ ਦੀ ਧਰਤੀ ਉਤੇ ਇਤਿਹਾਸ ਰਚਦੇ ਹੋਏ ਨੋਰਵਿਚ ਦੀ ਕਨੈਕਟੀਕਟ ਵਿੱਚ ਸਿਟੀ ਕੌਂਸਲ ਲਈ ਚੁਣੇ ਜਾਣ ਵਾਲੇ ਪਹਿਲੇ ਸਿੱਖ ਬਣ ਗਏ ਹਨ। ਇਹ ਚੋਣ ਡੈਮੋਕ੍ਰੇਟਿਕ ਪਾਰਟੀ ਵਲੋਂ ਲੜੀ ਗਈ ਸੀ । ਸਵਰਨਜੀਤ ਸਿੰਘ ਖ਼ਾਲਸਾ ਦੀ ਇਸ ਜਿੱਤ ਨੂੰ ਸਮੂਹ ਪੰਜਾਬੀਆਂ ਦੇ ਨਾਲ ਖ਼ਾਲਸਾ ਪੰਥ ਦੀ ਜਿੱਤ ਕਿਹਾ […]

Continue Reading